ਸੋਸ਼ਲ ਮੀਡੀਆ 'ਤੇ ਅੱਗ ਲਾਉਂਦੀਆਂ ਸੰਜੇ ਦੱਤ ਦੀ ਬੇਟੀ ਦੀਆਂ ਤਸਵੀਰਾਂ
Published : Jan 24, 2018, 1:52 pm IST
Updated : Jan 24, 2018, 9:12 am IST
SHARE ARTICLE

ਬਾਲੀਵੁੱਡ ਦੇ ਮੁੰਨਾ ਭਾਈ ਸੰਜੇ ਦੱਤ ਆਪਣੇ ਬੱਚਿਆਂ ਨੂੰ ਲੈ ਕੇ ਕਾਫੀ ਪ੍ਰੋਟੈਕਟਿਵ ਰਹਿੰਦੇ ਹਨ। ਖਾਸ ਕਰਕੇ ਉਹਨਾਂ ਦੀ ਪਹਿਲੀ ਪਤਨੀ ਤੋਂ ਹੋਈ ਬੇਟੀ ਤ੍ਰਿਸ਼ਾਲਾ ਦੱਤ ਦੇ ਲਈ ਉਹ ਬਹੁਤ ਸਨੇਹ ਜਤਾਉਂਦੇ ਹਨ। ਉਥੇ ਹੀ ਤ੍ਰਿਸ਼ਾਲਾ ਵੀ ਅਕਸਰ ਹੀ ਆਪਣੀਆਂ ਤਸਵੀਰਾਂ ਕਰਕੇ ਸੋਸ਼ਲ ਮੀਡੀਆ 'ਤੇ ਛਾਈ ਰਹਿੰਦੀ ਹੈ। 


ਆਪਣੀ ਟ੍ਰਾਂਸਫਰਮੇਸ਼ਨ ਤੋਂ ਲੈ ਕੇ ਬੋਲਡ ਲੁੱਕ ਨਾਲ ਸੁਰਖੀਆਂ ਬਟੌਰਦੀ ਰਹਿੰਦੀ ਹੈ। ਹਾਲ ਹੀ 'ਚ ਇਕ ਵਾਰ ਫਿਰ ਨਵੀਆਂ ਤਸਵੀਰਾਂ ਸਾਹਮਣੇ ਆਈਆਂ ਹਨ ਜੋ ਸੋਸ਼ਲ ਮੀਡੀਆ 'ਤੇ ਖੂਬ ਵਾਇਰਲ ਹੋ ਰਹੀਆਂ ਹਨ। ਇਹਨਾਂ ਤਸਵੀਰਾਂ 'ਚ ਤ੍ਰਿਸ਼ਾਲਾ ਟਰਾਂਸਪੇਰੈਂਟ ਡਰੈੱਸ ਪਾਈ ਹੋਈ ਹੌਟ ਲੁੱਕ ਦਿੰਦੀ ਨਜ਼ਰ ਆ ਰਹੀ ਹੈ ਜਿੰਨਾ ਨੂੰ ਉਹਨਾਂ ਦੇ ਫਾਲੋਵਰਸ ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਇਹ ਤਸਵੀਰਾਂ ਉਸਦੇ ਅਧਿਕਾਰਤ ਇੰਸਟਾਗ੍ਰਾਮ ਅਕਾਊਂਟ ਤੋਂ ਲਈਆਂ ਗਈਆਂ ਹਨ।



ਦੱਸਣਯੋਗ ਹੈ ਕਿ ਤ੍ਰਿਸ਼ਾਲਾ ਬਾਲੀਵੁੱਡ 'ਚ ਐਂਟਰੀ ਕਰਨਾ ਚਾਹੁੰਦੀ ਹੈ ਪਰ ਸੰਜੇ ਦੱਤ ਨਹੀਂ ਚਾਹੁੰਦੇ ਹਨ ਕਿ ਉਨ੍ਹਾਂ ਦੀ ਬੇਟੀ ਬਾਲੀਵੁੱਡ 'ਚ ਐਂਟਰੀ ਕਰੇ। ਕੁਝ ਦਿਨ ਪਹਿਲਾਂ ਹੀ ਸੰਜੇ ਨੇ ਇੰਟਰਵਿਊ 'ਚ ਇਸ ਗੱਲ ਦਾ ਜ਼ਿਕਰ ਕੀਤਾ ਸੀ ਕਿ ਤ੍ਰਿਸ਼ਾਲਾ ਅਦਾਕਾਰੀ ਦਾ ਸੁਪਨਾ ਦੇਖ ਰਹੀ ਹੈ ਪਰ ਉਹ ਨਹੀਂ ਚਾਹੁੰਦੇ ਹਨ ਕਿ ਉਨ੍ਹਾਂ ਦੀ ਬੇਟੀ ਬਾਲੀਵੁੱਡ 'ਚ ਆਏ। ਇਸ ਤੋਂ ਇਲਾਵਾ ਤ੍ਰਿਸ਼ਾਲਾ ਦੀ ਫੈਨਜ਼ ਫਾਲੋਇੰਗ ਦੀ ਗੱਲ ਕਰੀਏ ਤਾਂ ਉਸਦੇ ਇੰਸਟਾਗ੍ਰਾਮ 'ਤੇ ਪੋਣੇ ਦੋ ਲੱਖ ਫਾਲੋਅਰਜ਼ ਹਨ।

SHARE ARTICLE
Advertisement

'ਭਾਜਪਾ ਝੂਠੀ ਰਾਜਨੀਤੀ ਕਰਦੀ, ਅਸੀਂ ਦੇਸ਼ ਦੀ ਰਾਜਨੀਤੀ ਨੂੰ ਬਦਲਣ ਤੇ ਇਮਾਨਦਾਰੀ ਭਰਨ ਆਏ ਹਾਂ'

01 Mar 2026 1:59 PM

'ਚੰਡੀਗੜ੍ਹ ਵਿਖੇ ਵਰਲਡ ਮੈਰਾਥਨ 'ਚ ਪੰਜਾਬ ਦੇ ਰਾਜਪਾਲ ਨੇ ਵੀ ਲਿਆ ਹਿੱਸਾ'

01 Mar 2026 1:55 PM

Navkiran Singh: ਜੇ ਬੱਚੇ ਨੂੰ ਘਰੋਂ ਲੈ ਕੇ ਗਏ ਸੀ ਤਾਂ ਐਨਕਾ.ਊਂਟਰ ਕਿਵੇਂ ਬਣ ਗਿਆ,ਫਿਰ ਸਬੂਤ ਮਿਟਾਉਣ ਦੀ ਕੀ ਲੋੜ ਪਈ?

28 Feb 2026 11:38 AM

ਖਰੜ 'ਚ ਬਿਲਡਰ ਮਾਫ਼ੀਆਂ ਵੱਲੋਂ ਗੈਰ-ਕਾਨੂੰਨੀ ਤਰੀਕੇ ਨਾਲ ਕੱਟੀਆਂ ਜਾ ਰਹੀਆਂ ਕਾਲੋਨੀਆਂ

28 Feb 2026 11:37 AM

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM
Advertisement