Auto Refresh
Advertisement

Fact check, 12 Oct 2021

ਪੰਜਾਬ ਕਾਂਗਰਸ ‘ਚ ਚੱਲ ਰਹੇ ਘਮਾਸਾਨ ਵਿਚਕਾਰ 14 ਅਕਤੂਬਰ ਨੂੰ ਸਿੱਧੂ ਹਰੀਸ਼ ਰਾਵਤ ਨਾਲ ਕਰਨਗੇ ਮੁਲਾਕਾਤ

ਇਸ ਮੀਟਿੰਗ ਵਿਚ ਪੰਜਾਬ ਕਾਂਗਰਸ ਨਾਲ ਸਬੰਧਤ ਕੁਝ ਮਸਲਿਆਂ ‘ਤੇ ਵਿਚਾਰ-ਚਰਚਾ ਹੋ ਸਕਦੀ ਹੈ।

12 Oct 2021 8:20 PM

ਅਰਵਿੰਦ ਕੇਜਰੀਵਾਲ ਨੇ ਦੇਵੀ ਤਾਲਾਬ ਮੰਦਰ ਵਿਖੇ ਟੇਕਿਆ ਮੱਥਾ

ਪੰਜਾਬ ਦੀ ਖੁਸ਼ਹਾਲੀ ਲਈ ਕੀਤੀ ਪ੍ਰਾਰਥਨਾ 

12 Oct 2021 8:07 PM

CM ਚੰਨੀ ਦੇ ਸ਼ਹਿਰ 'ਚ ਭਿੜੇ ਪੁਲਿਸ ਤੇ ਪ੍ਰਦਰਸ਼ਨਕਾਰੀ, ਇੱਕ ਦੂਜੇ 'ਤੇ ਚੱਲੇ ਇੱਟਾਂ ਰੋੜੇ

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਸ਼ਹਿਰ ਮੋਰਿੰਡਾ ਵਿਖੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਅਤੇ ਪੁਲਿਸ ਵਿਚਕਾਰ ਝੜਪ ਹੋ ਗਈ।

12 Oct 2021 7:42 PM

ਸੀਐੱਮ ਚੰਨੀ ਦੇ ਪੁੱਤਰ ਦੇ ਸਾਦਗੀ ਵਾਲੇ ਵਿਆਹ ਦੇ ਰਣਜੀਤ ਸਿੰਘ ਢੱਡਰੀਆਂ ਵਾਲੇ ਵੀ ਹੋਏ ਮੁਰੀਦ 

ਜੇਕਰ ਕੋਈ ਆਗੂ ਚੰਗਾ ਕੰਮ ਕਰਦਾ ਹੈ ਤਾਂ ਉਸ ਦੀ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਪ੍ਰਸ਼ੰਸਾ ਕਰਨੀ ਬਣਦੀ ਹੈ

12 Oct 2021 7:41 PM

ਟੈਕਸ ਚੋਰੀ ਕਰਨ ਵਾਲੇ ਪ੍ਰਾਈਵੇਟ ਆਪ੍ਰੇਟਰਾਂ ਦੀਆਂ 10 ਹੋਰ ਬੱਸਾਂ ਜ਼ਬਤ, 4 ਦਾ ਕੱਟਿਆ ਚਲਾਨ

ਪੰਜਾਬ ਦੇ ਟਰਾਂਸਪੋਰਟ ਵਿਭਾਗ ਦੇ ਉਡਣ ਦਸਤਿਆਂ ਨੇ ਆਪਣੀ ਚੈਕਿੰਗ ਮੁਹਿੰਮ ਜਾਰੀ ਰੱਖਦਿਆਂ ਅੱਜ ਪੰਜ ਜ਼ਿਲ੍ਹਿਆਂ 'ਚ ਬਿਨਾਂ ਟੈਕਸ ਚਲ ਰਹੀਆਂ 10 ਬੱਸਾਂ ਨੂੰ ਜ਼ਬਤ ਕੀਤਾ।

12 Oct 2021 7:11 PM

ਲਖੀਮਪੁਰ ਖੇੜੀ : ਸਿਆਸਤ ਨੂੰ ਨਹੀਂ ਮਿਲੀ ਮੰਚ 'ਤੇ ਜਗ੍ਹਾ, ਕਿਸਾਨਾਂ ਨੇ ਕੀਤੇ ਵੱਡੇ ਐਲਾਨ

ਲਖੀਮਪੁਰ ਖੇੜੀ (Lakhimpur Kheri) ਹਿੰਸਾ ਵਿੱਚ ਮਾਰੇ ਗਏ ਕਿਸਾਨਾਂ ਦੀ ਆਤਮਾ ਦੀ ਸ਼ਾਂਤੀ ਲਈ ਤਿਕੁਨੀਆ ਵਿੱਚ ਅੰਤਿਮ ਅਰਦਾਸ (ਸ਼ਰਧਾਂਜਲੀ ਸਭਾ) ਚੱਲ ਰਹੀ ਹੈ।

12 Oct 2021 6:53 PM

ਦੇਸ਼ ਦੇ ਕੁੱਝ ਹਿੱਸਿਆਂ 'ਚ ਬੰਦ ਹੋਈ Gmail ਸੇਵਾ, ਸੋਸ਼ਲ ਮੀਡੀਆ ’ਤੇ ਟ੍ਰੈਂਡ ਹੋਇਆ #GmailDown

ਬਹੁਤ ਸਾਰੇ ਉਪਭੋਗਤਾ ਦੱਸ ਰਹੇ ਹਨ ਕਿ ਜੀਮੇਲ ਦੀਆਂ ਸੇਵਾਵਾਂ ਬੰਦ ਹਨ।

12 Oct 2021 6:48 PM

ਅੰਮ੍ਰਿਤਸਰ ਵਿਚ ਬੰਦੂਕ ਦੀ ਨੋਕ ’ਤੇ ਮਨੀ ਐਕਸਚੇਂਜਰ ਤੋਂ ਲੁੱਟੇ ਲੱਖਾਂ ਰੁਪਏ, 4 ਦੋਸ਼ੀ ਗ੍ਰਿਫ਼ਤਾਰ

ਪੁਲਿਸ ਨੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ ਲੁੱਟੇ ਹੋਏ ਪੈਸੇ ਅਤੇ ਹਥਿਆਰ ਬਰਾਮਦ ਕੀਤੇ ਹਨ।

12 Oct 2021 6:32 PM

Advertisement

 

BJP ਮੰਤਰੀ Tomar ਨਾਲ Photos Viral ਹੋਣ ਤੋਂ ਬਾਅਦ Nihang Aman Singh ਦਾ Interview

20 Oct 2021 7:22 PM
ਨਵੀਂ ਪਾਰਟੀ ਦੇ ਐਲਾਨ ਤੋਂ ਬਾਅਦ ਕੈਪਟਨ ਦਾ ਵੱਡਾ ਬਿਆਨ

ਨਵੀਂ ਪਾਰਟੀ ਦੇ ਐਲਾਨ ਤੋਂ ਬਾਅਦ ਕੈਪਟਨ ਦਾ ਵੱਡਾ ਬਿਆਨ

ਸਵੇਰੇ-ਸਵੇਰੇ ਅਚਾਨਕ Amritsar Bus Stand ਪਹੁੰਚੇ Raja Warring

ਸਵੇਰੇ-ਸਵੇਰੇ ਅਚਾਨਕ Amritsar Bus Stand ਪਹੁੰਚੇ Raja Warring

ਸੋਸ਼ਲ ਮੀਡੀਆ ਸਟਾਰ ਦੀਪ ਮਠਾਰੂ 'ਤੇ ਭੜਕਿਆ ਇਹ ਪੁਲਿਸ ਮੁਲਾਜ਼ਮ!

ਸੋਸ਼ਲ ਮੀਡੀਆ ਸਟਾਰ ਦੀਪ ਮਠਾਰੂ 'ਤੇ ਭੜਕਿਆ ਇਹ ਪੁਲਿਸ ਮੁਲਾਜ਼ਮ!

Advertisement