ਡੇਰਾ ਸੌਦਾ ਸਾਧ ਦੇ ਮੁਖੀ ਨਾਲ ਵਾਇਰਲ ਹਰਸਿਮਰਤ ਕੌਰ ਬਾਦਲ ਦੀ ਵਾਇਰਲ ਤਸਵੀਰ ਐਡੀਟੇਡ ਹੈ, Fact Check ਰਿਪੋਰਟ
Published : Jan 16, 2024, 6:46 pm IST
Updated : Mar 1, 2024, 12:39 pm IST
SHARE ARTICLE
Fact Check edited image of harsimrat kaur badal viral with fake claim
Fact Check edited image of harsimrat kaur badal viral with fake claim

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਹੀ ਤਸਵੀਰ ਐਡੀਟੇਡ ਹੈ। ਅਸਲ ਤਸਵੀਰ ਵਿਚ ਹਰਸਿਮਰਤ ਕੌਰ ਬਾਦਲ ਨਾਲ ਸੌਦਾ ਸਾਧ ਮੁਖੀ ਨਹੀਂ ਸੀ।

RSFC (Team Mohali)- ਬਲਾਤਕਾਰ ਦੇ ਆਰੋਪੀ ਡੇਰਾ ਸੌਦਾ ਸਾਧ ਦੇ ਨਾਲ ਸਾਬਕਾ ਕੈਬਿਨੇਟ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੀ ਆਗੂ ਹਰਸਿਮਰਤ ਕੌਰ ਬਾਦਲ ਦੀ ਇੱਕ ਤਸਵੀਰ ਸੋਸ਼ਲ ਮੀਡੀਆ 'ਤੇ  ਵਾਇਰਲ ਕਰਦਿਆਂ ਉਨ੍ਹਾਂ 'ਤੇ ਅਤੇ ਉਨ੍ਹਾਂ ਦੀ ਪਾਰਟੀ ਅਕਾਲੀ ਦਲ 'ਤੇ ਨਿਸ਼ਾਨੇ ਸਾਧੇ ਜਾ ਰਹੇ ਹਨ।

ਫੇਸਬੁੱਕ ਯੂਜ਼ਰ "Karan Sharma" ਨੇ ਵਾਇਰਲ ਤਸਵੀਰ ਸਾਂਝੀ ਕਰਦਿਆਂ ਲਿਖਿਆ, "ਚੇਤੇ ਰੱਖਿਓ,, ਸ਼ੇਅਰ ਕਰਿਓ,,"

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਹੀ ਤਸਵੀਰ ਐਡੀਟੇਡ ਹੈ। ਅਸਲ ਤਸਵੀਰ ਵਿਚ ਹਰਸਿਮਰਤ ਕੌਰ ਬਾਦਲ ਨਾਲ ਸੌਦਾ ਸਾਧ ਮੁਖੀ ਨਹੀਂ ਸੀ।

ਸਪੋਕਸਮੈਨ ਦੀ ਪੜਤਾਲ

ਪੜਤਾਲ ਦੀ ਸ਼ੁਰੂਆਤ ਕਰਦਿਆਂ ਅਸੀਂ ਸਭਤੋਂ ਪਹਿਲਾਂ ਇਸ ਤਸਵੀਰ ਨੂੰ ਰਿਵਰਸ ਇਮੇਜ ਸਰਚ ਕੀਤਾ।

ਵਾਇਰਲ ਤਸਵੀਰ ਐਡੀਟੇਡ ਹੈ

ਅਸਲ ਤਸਵੀਰ 27 ਫਰਵਰੀ 2007 ਦੀ ਹੈ ਅਤੇ ਅਸਲ ਤਸਵੀਰ ਵਿਚ ਹਰਸਿਮਰਤ ਕੌਰ ਨਾਲ ਡੇਰਾ ਸੌਦਾ ਸਾਧ ਦਾ ਮੁਖੀ ਨਹੀਂ ਬਲਕਿ ਸੁਖਬੀਰ ਸਿੰਘ ਬਾਦਲ ਸਨ। ਇਹ ਤਸਵੀਰ ਸ਼੍ਰੋਮਣੀ ਅਕਾਲੀ ਦਲ ਦੇ ਚੰਡੀਗੜ੍ਹ ਪਾਰਟੀ ਦਫਤਰ ਵਿਖੇ ਪਾਰਟੀ ਦੀ ਮੁੜ ਸੱਤਾ ਵਿਚ ਐਂਟਰੀ ਮਗਰੋਂ ਖਿੱਚੀ ਗਈ ਸੀ।

The HinduThe Hindu

The Hindu ਦੀ ਤਸਵੀਰ ਗੈਲਰੀ ਵਿਚ ਇਹ ਤਸਵੀਰ ਇਥੇ ਕਲਿਕ ਕਰ ਵੇਖੀ ਜਾ ਸਕਦੀ ਹੈ।

ਨਤੀਜਾ- ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਹੀ ਤਸਵੀਰ ਐਡੀਟੇਡ ਹੈ। ਅਸਲ ਤਸਵੀਰ ਵਿਚ ਹਰਸਿਮਰਤ ਕੌਰ ਬਾਦਲ ਨਾਲ ਸੌਦਾ ਸਾਧ ਮੁਖੀ ਨਹੀਂ ਸੀ।
 

Our Sources:

Original Image Shared In The Image Gallery Of  Media Outlet The Hindu With Description

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM
Advertisement