Fact Check: ਗੋਆ ਨੂੰ ਜਾਤਿ ਦੇ ਅਧਾਰ 'ਤੇ ਵੰਡੇਗੀ ਆਪ? ਨਹੀਂ, ਐਡੀਟੇਡ ਇਸ਼ਤਿਹਾਰ ਵਾਇਰਲ
Published : Nov 19, 2021, 6:36 pm IST
Updated : Nov 19, 2021, 6:36 pm IST
SHARE ARTICLE
Fact Check Morphed hoarding of AAP advertisement in Goa viral
Fact Check Morphed hoarding of AAP advertisement in Goa viral

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਹੇ ਇਸ਼ਤਿਹਾਰ ਦੀ ਤਸਵੀਰ ਐਡੀਟੇਡ ਹੈ। ਅਸਲ ਤਸਵੀਰ ਵਿਚ ਅਜੇਹੀ ਕੋਈ ਵੀ ਗੱਲ ਨਹੀਂ ਲਿਖੀ ਹੋਈ ਸੀ।

RSFC (Team Mohali)- ਸੋਸ਼ਲ ਮੀਡੀਆ 'ਤੇ ਆਮ ਆਦਮੀ ਪਾਰਟੀ ਦੇ ਇਸ਼ਤਿਹਾਰ ਲੱਗੇ ਬਿਲਬੋਰਡ ਦੀ ਤਸਵੀਰ ਵਾਇਰਲ ਹੋ ਰਹੀ ਹੈ। ਇਹ ਇਸ਼ਤਿਹਾਰ ਅਗਾਮੀ ਗੋਆ ਚੋਣਾਂ ਨਾਲ ਸਬੰਧ ਰੱਖਦਾ ਹੈ। ਯੂਜ਼ਰ ਤਸਵੀਰ ਨੂੰ ਵਾਇਰਲ ਕਰਦੇ ਹੋਏ ਦਾਅਵਾ ਕਰ ਰਹੇ ਹਨ ਕਿ ਕੇਜਰੀਵਾਲ ਸਰਕਾਰ ਗੋਆ ਨੂੰ ਜਾਤਿ ਦੇ ਅਧਾਰ 'ਤੇ ਵੰਡੇਗੀ ਅਤੇ ਇਹ ਕੇਜਰੀਵਾਲ ਦੀ ਗੋਆ ਲਈ ਚੋਥੀ ਗਰੰਟੀ ਹੈ।

ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਹੇ ਇਸ਼ਤਿਹਾਰ ਦੀ ਤਸਵੀਰ ਐਡੀਟੇਡ ਹੈ। ਅਸਲ ਤਸਵੀਰ ਵਿਚ ਅਜੇਹੀ ਕੋਈ ਵੀ ਗੱਲ ਨਹੀਂ ਲਿਖੀ ਹੋਈ ਸੀ।

ਵਾਇਰਲ ਪੋਸਟ

ਟਵਿੱਟਰ ਯੂਜ਼ਰ "Farmers✌????19-11-21" ਨੇ ਵਾਇਰਲ ਤਸਵੀਰ ਸ਼ੇਅਰ ਕਰਦਿਆਂ ਲਿਖਿਆ, ".@ArvindKejriwal 4th Guarantee. Caste/Religion Wise Division of Goa Stop that..#Goa"


ਇਸ ਪੋਸਟ ਨੂੰ ਹੇਠਾਂ ਕਲਿਕ ਕਰ ਵੇਖਿਆ ਜਾ ਸਕਦਾ ਹੈ।

ਪੜਤਾਲ

ਪੜਤਾਲ ਦੀ ਸ਼ੁਰੂਆਤ ਕਰਦੇ ਹੋਏ ਅਸੀਂ ਸਭ ਤੋਂ ਪਹਿਲਾਂ ਵਾਇਰਲ ਤਸਵੀਰ ਨੂੰ ਗੂਗਲ ਰਿਵਰਸ ਇਮੇਜ ਟੂਲ ਵਿਚ ਅਪਲੋਡ ਕਰ ਸਰਚ ਕੀਤਾ। ਸਾਨੂੰ ਅਸਲ ਤਸਵੀਰ thegoan.net ਦੀ ਇੱਕ ਖਬਰ ਵਿਚ ਪ੍ਰਕਾਸ਼ਿਤ ਮਿਲੀ। 

TheGoanTheGoan

ਇਸ ਆਰਟੀਕਲ ਵਿਚ ਪ੍ਰਕਾਸ਼ਿਤ ਖਬਰ 'ਚ ਆਮ ਆਦਮੀ ਪਾਰਟੀ ਦੇ ਇਸ਼ਤਿਹਾਰ 'ਚ ਬੇਰੋਜ਼ਗਾਰੀ ਨੂੰ ਲੈ ਕੇ ਭੱਤੇ ਦਾ ਜ਼ਿਕਰ ਕੀਤਾ ਗਿਆ ਸੀ। ਇਸ ਇਸ਼ਤਿਹਾਰ ਵਿਚ ਇਸਨੂੰ ਗੋਆ ਦੇ ਲੋਕਾਂ ਲਈ ਕੇਜਰੀਵਾਲ ਦੀ ਦੂਜੀ ਗਰੰਟੀ ਕਿਹਾ ਗਿਆ।

ਅਸਲ ਤਸਵੀਰ ਅਤੇ ਵਾਇਰਲ ਤਸਵੀਰ ਦੇ ਕੋਲਾਜ ਨੂੰ ਹੇਠਾਂ ਵੇਖਿਆ ਜਾ ਸਕਦਾ ਹੈ।

CollageCollage

ਇਸ ਗਰੰਟੀ ਨੂੰ ਲੈ ਕੇ The Indian Express ਦੀ ਖਬਰ ਇਥੇ ਕਲਿਕ ਕਰ ਪੜ੍ਹੀ ਜਾ ਸਕਦੀ ਹੈ।

ਨਤੀਜਾ- ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਹੇ ਇਸ਼ਤਿਹਾਰ ਦੀ ਤਸਵੀਰ ਐਡੀਟੇਡ ਹੈ। ਅਸਲ ਤਸਵੀਰ ਵਿਚ ਅਜੇਹੀ ਕੋਈ ਵੀ ਗੱਲ ਨਹੀਂ ਲਿਖੀ ਹੋਈ ਸੀ।

Claim- AAP's 4th Guarantee says it will divide goa Caste/Religion Wise
Claimed By- Twitter User Farmers✌????19-11-21
Fact Check- Morphed

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਸ਼ਤਾਂ 'ਤੇ ਲਿਆ New Phone, ਘਰ ਲਿਜਾਣ ਸਾਰ ਥਾਣੇ 'ਚੋਂ ਆ ਗਈ ਕਾਲ,Video ਦੇਖ ਕੇ ਤੁਹਾਡੇ ਵੀ ਉੱਡ ਜਾਣਗੇ ਹੋਸ਼

12 Sep 2025 3:27 PM

5 year old child killed in hoshiarpur : ਪ੍ਰਵਾਸੀ ਨੇ ਕਿਉਂ ਮਾਰਿਆ ਮਾਸੂਮ ਬੱਚਾ?hoshiarpur Child Muder Case

12 Sep 2025 3:26 PM

Manjinder lalpura usma kand : ਦੇਖੋ ਇਸ ਕੁੜੀ ਨਾਲ MLA lalpura ਨੇ ਕੀ ਕੀਤਾ ਸੀ ! ਕੈਮਰੇ ਸਾਹਮਣੇ ਦੱਸੀ ਗੱਲ

12 Sep 2025 3:26 PM

Hardeep Mundian Interview: ਚੱਲਦੀ Interview 'ਚ ਮੰਤਰੀ ਦੀਆਂ ਅੱਖਾਂ 'ਚ ਆਏ ਹੰਝੂ, ਜਦੋਂ ਯਾਦ ਕੀਤੀ PM ਦੀ ਗੱਲ!

10 Sep 2025 3:35 PM

'ਕਰਨ ਔਜਲਾ ਵੱਲੋਂ ਪਸ਼ੂਆਂ ਲਈ 10 ਹਜ਼ਾਰ ਕਿੱਲੋ ਚਾਰੇ ਦੀ ਸੇਵਾ, ਹੜ੍ਹ ਪ੍ਰਭਾਵਿਤ ਪਿੰਡਾਂ 'ਚ ਜਾਣ ਲਈ ਟਰਾਲੀਆਂ....

05 Sep 2025 3:13 PM
Advertisement