ਦੇਵੀਦਾਸਪੁਰਾ 'ਚ ਭੜਕੇ ਕਿਸਾਨਾਂ ਨੇ ਮੋਦੀ ਦੇ ਪੁਤਲੇ ਦਾ ਪਾਇਆ ਘੜੀਸਾ
Published : Oct 5, 2020, 1:35 pm IST
Updated : Oct 5, 2020, 1:36 pm IST
SHARE ARTICLE
Devidaspura
Devidaspura

ਗੁੱਸੇ ਵਿਚ ਆਏ ਕਿਸਾਨਾਂ ਨੇ ਮੋਦੀ ਸਰਕਾਰ ਵਿਰੁੱਧ ਕੀਤੀ ਨਾਅਰੇਬਾਜ਼ੀ

ਅੰਮ੍ਰਿਤਸਰ: ਅੰਮ੍ਰਿਤਸਰ ਦੇ ਦੇਵੀਦਾਸਪੁਰਾ ਰੇਲਵੇ ਟ੍ਰੈਕ 'ਤੇ ਪਿਛਲੇ 10 ਦਿਨਾਂ ਤੋਂ ਕਿਸਾਨਾਂ ਦਾ ਧਰਨਾ ਲੱਗਿਆ ਹੋਇਆ ਜੋ ਅੱਜ 11ਵੇਂ ਦਿਨ ਵਿਚ ਦਾਖ਼ਲ ਹੋ ਗਿਆ।

photoDevidaspura

ਇਸ ਦੌਰਾਨ ਹੁਣ ਪਿੰਡਾਂ ਵਿਚੋਂ ਔਰਤਾਂ ਸਮੇਤ ਵੱਡੀ ਗਿਣਤੀ ਵਿਚ ਲੋਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਅਰਥੀਆਂ ਲੈ ਕੇ ਧਰਨਿਆਂ ਵਿਚ ਪੁੱਜਣ ਲੱਗੇ ਨੇ।

 

photoDevidaspura

ਇਸ ਦੌਰਾਨ ਭੜਕੇ ਹੋਏ ਕਿਸਾਨਾਂ ਨੇ ਜਿੱਥੇ ਮੋਦੀ ਮੁਰਦਾਬਾਦ ਦੇ ਨਾਅਰੇ ਲਗਾਏ, ਉਥੇ ਹੀ ਉਨ੍ਹਾਂ ਨੇ ਮੋਦੀ ਦੇ ਪੁਤਲੇ ਦਾ ਚੰਗਾ ਘੜੀਸਾ ਪਾਇਆ।  ਵੇਖੋ ਪੂਰੀ ਵੀਡੀਓ

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਨਸ਼ੇ ਦਾ ਮੁੱਦਾ ਭਾਰੀ... ਪੰਜਾਬ ਦੀ ਬਰਬਾਦੀ 'ਚਿੱਟਾ' ਲਿਆਇਆ ਕੌਣ?... ਕਿਹੜੀ ਸਰਕਾਰ ਜ਼ਿੰਮੇਵਾਰ?...

25 Jun 2025 9:00 PM

Majithia Case 'ਚ ਵੱਡਾ Update, ਪੂਰੀ ਰਾਤ Vigilance ਕਰੇਗੀ Interrogate 540 Cr ਜਾਇਦਾਦ ਦੇ ਖੁੱਲ੍ਹਣਗੇ ਭੇਤ?

25 Jun 2025 8:59 PM

'ਏਜੰਟਾਂ ਨੇ ਸਾਨੂੰ ਅਗਵਾ ਕਰਕੇ ਤਸ਼ੱਦਦ ਕੀਤਾ ਅਤੇ ਮੰਗਦੇ ਸੀ ਲੱਖਾਂ ਰੁਪਏ' Punjabi Men Missing in Iran ‘Dunki’

24 Jun 2025 6:53 PM

Encounter of the gangster who fired shots outside Pinky Dhaliwal's house — Romil Vohra killed.

24 Jun 2025 6:52 PM

Ludhiana By Election 2025 : ਗਿਣਤੀ 'ਚ ਹੋ ਗਈ ਪੂਰੀ ਟੱਕਰ, ਫੱਸ ਗਏ ਪੇਚ, ਸਟੀਕ ਨਤੀਜੇ

23 Jun 2025 2:03 PM
Advertisement