ਖ਼ਬਰਾਂ |

ਤਾਜ਼ਾ |

Farmers Protest: ਦਿੱਲੀ-ਨੋਇਡਾ ਸਰਹੱਦ ਤੋਂ ਉੱਠੇ ਕਿਸਾਨ, ਸਰਕਾਰ ਨੂੰ 7 ਦਿਨਾਂ ਦਾ ਦਿੱਤਾ ਸਮਾਂ
Published : Feb 8, 2024, 8:08 pm IST
Updated : Feb 8, 2024, 8:08 pm IST
SHARE ARTICLE
Farmers Protest
Farmers Protest

ਪੁਲਿਸ ਕਮਿਸ਼ਨਰ ਨੇ ਕਿਹਾ- ਮੰਗਾਂ ਲਈ ਉੱਚ ਪੱਧਰੀ ਕਮੇਟੀ ਬਣਾਈ  

Farmers Protest : ਦਿੱਲੀ - ਨੋਇਡਾ ਅਥਾਰਟੀ ਖਿਲਾਫ਼ ਹੜਤਾਲ 'ਤੇ ਬੈਠੇ ਕਿਸਾਨਾਂ ਨੇ ਰਸਤਾਂ ਖਾਲੀ ਕਰ ਲਿਆ ਹੈ। ਦੱਸ ਦਈਏ ਕਿ ਉਹ ਦਿੱਲੀ-ਨੋਇਡਾ ਬਾਰਡਰ 'ਤੇ 5 ਘੰਟੇ ਤੱਕ ਪ੍ਰਦਰਸ਼ਨ ਕਰ ਰਹੇ ਸਨ। ਵੀਰਵਾਰ ਨੂੰ ਕਿਸਾਨ ਸੰਗਠਨ ਦੇ ਪ੍ਰਧਾਨ ਸੁਖੇਰ ਖਲੀਫਾ ਨੇ ਕਿਹਾ ਕਿ ਉਹਨਾਂ ਨੂੰ ਪੁਲਿਸ ਕਮਿਸ਼ਨਰ ਤੋਂ ਭਰੋਸਾ ਮਿਲ ਗਿਆ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਮੰਗਾਂ ਪੂਰੀਆਂ ਕਰਨ ਲਈ 7 ਦਿਨਾਂ ਦਾ ਸਮਾਂ ਦਿੱਤਾ ਹੈ। ਅਜਿਹੇ 'ਚ ਦਿੱਲੀ-ਨੋਇਡਾ ਦੇ ਵੱਖ-ਵੱਖ ਮਾਰਗਾਂ 'ਤੇ ਟ੍ਰੈਫਿਕ ਜਾਮ ਹੌਲੀ-ਹੌਲੀ ਦੂਰ ਹੋਣ ਲੱਗਾ ਹੈ। ਹਾਲਾਂਕਿ ਜਾਮ ਪੂਰੀ ਤਰ੍ਹਾਂ ਸਾਫ਼ ਹੋਣ 'ਚ ਅਜੇ ਕੁਝ ਸਮਾਂ ਲੱਗੇਗਾ। ਉੱਚ ਪੱਧਰੀ ਕਮੇਟੀ ਬਣਾਈ ਗਈ ਹੈ। ਇਸ ਕਮੇਟੀ ਵਿਚ ਉਦਯੋਗ ਮੰਤਰੀ, ਆਈਆਈਡੀਸੀ ਦੇ ਚੇਅਰਮੈਨ ਮਨੋਜ ਸਿੰਘ, ਏਸੀਐਸ ਐਸਪੀ ਗੋਇਲ, ਤਿੰਨੋਂ ਅਥਾਰਟੀਆਂ ਦੇ ਸੀਈਓ, ਸੀਪੀਜ਼ ਅਤੇ ਜਨਤਕ ਨੁਮਾਇੰਦੇ ਸ਼ਾਮਲ ਹੋਣਗੇ। ਕਿਸਾਨ ਐਨਟੀਪੀਸੀ ਲਈ ਬਿਜਲੀ ਸਕੱਤਰ ਅਤੇ ਸੀਐਮਡੀ ਨਾਲ ਮੀਟਿੰਗ ਕਰਨਗੇ। 

(For more Punjabi news apart from 'Farmers Protest, stay tuned to Rozana Spokesman)

SHARE ARTICLE

ਏਜੰਸੀ

Advertisement

ਪੰਜਾਬੀ, ਹਿੰਦੀ,ਰਾਜਸਥਾਨੀ ਚਾਹੇ ਮਰਾਠੀ,ਹਰ ਭਾਸ਼ਾ ਦੀ ਮਾਹਿਰ ਇਹ ਗਾਇਕ ! ਹਰੇਕ ਭਾਸ਼ਾ ਚ ਦਿੱਤੇ ਇੱਕ ਤੋ ਇੱਕ ਹਿੱਟ ਗੀਤ

16 May 2026 3:28 PM

ਹਾਲੇ ਹੋਰ ਵੀ ਵੱਧ ਸਕਦੀਆਂ ਤੇਲ ਦੀਆ ਕੀਮਤਾ 3 ਰੁਪਏ ਮੁੱਲ ਵਧਣ ਨਾਲ ਘਰਾ ਦਾ ਹਿੱਲਿਆ ਬਜਟ| Petrol Diesel Price Hike

15 May 2026 3:09 PM

Chandigarh Police ਨੇ ਕਿਸਾਨਾਂ 'ਤੇ ਚਲਾਈਆਂ ਪਾਣੀ ਦੀਆਂ ਬੁਛਾੜਾਂ, ਲੱਥ ਗਈਆਂ ਦਸਤਾਰਾਂ, ਮਾਹੌਲ ਤਣਾਅਪੂਰਨ | Clash

15 May 2026 3:08 PM

Canada 'ਚ ਗੋਲੀਬਾਰੀ ਤੇ ਜਬਰੀ ਵਸੂਲੀ ਦੇ ਦੋਸ਼ਾਂ 'ਚ ਦੋ ਪੰਜਾਬੀ ਗ੍ਰਿਫ਼ਤਾਰ, ਪਿਛਲੇ ਹਫ਼ਤੇ 7 ਪੰਜਾਬੀਆਂ ਨੂੰ ਕੀਤਾ...

14 May 2026 2:52 PM

Iran ਜੰਗ ਵਿਚਾਲੇ Donald Trump ਦਾ China ਦੌਰਾ, ਭਾਰਤ ਆ ਰਹੇ ਨੇ ਇਰਾਨੀ ਵਿਦੇਸ਼ ਮੰਤਰੀ

14 May 2026 2:51 PM
Advertisement