
ਕਾਲਾ ਝਾੜ ਟੋਲ ਪਲਾਜ਼ਾ 'ਤੇ ਲੱਗੇ ਧਰਨੇ 'ਚ ਪੁੱਜੇ ਸਨ ਭਟਾਲ
ਸੰਗਰੂਰ: ਪੰਜਾਬ ਵਿਚ ਕਿਸਾਨੀ ਅੰਦੋਲਨ ਪੂਰੀ ਤਰ੍ਹਾਂ ਭਖਿਆ ਹੋਇਆ,ਹਰ ਪਾਸੇ ਖੇਤੀ ਕਾਨੂੰਨਾਂ ਨੂੰ ਲੈ ਕੇ ਮੋਦੀ ਸਰਕਾਰ ਦਾ ਸਖ਼ਤ ਵਿਰੋਧ ਕੀਤਾ ਜਾ ਰਿਹਾ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਵਿਚ ਸੰਗਰੂਰ ਦੇ ਕਾਲਾ ਝਾੜ ਟੋਲ ਪਲਾਜ਼ਾ 'ਤੇ ਲੱਗੇ
farmer protest
ਧਰਨੇ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਮੀਤ ਪ੍ਰਧਾਨ ਜਨਕ ਸਿੰਘ ਭਟਾਲ ਨੇ ਕਿਹਾ ਕਿ ਨਾ ਕੈਪਟਨ ਅਮਰਿੰਦਰ ਸਿੰਘ ਘੱਟ ਆ ਅਤੇ ਨਾ ਹੀ ਬਾਦਲ, ਦੋਵਾਂ ਨੇ ਪੰਜਾਬ ਅਤੇ ਪੰਜਾਬੀਆਂ ਨੂੰ ਦੋਵੇਂ ਹੱਥੀਂ ਲੁੱਟਣ ਵਿਚ ਕੋਈ ਕਸਰ ਨਹੀਂ ਛੱਡੀ।
janak singh bhatal
ਮੋਦੀ ਸਰਕਾਰ 'ਤੇ ਨਿਸ਼ਾਨੇ ਸਾਧਣ ਦੇ ਨਾਲ ਨਾਲ ਉਨ੍ਹਾਂ ਪੰਜਾਬ ਨਾਲ ਹੋਈ ਲੁੱਟ ਦੀ ਦਾਸਤਾਨ ਵਿਸਥਾਰ ਨਾਲ ਕਿਸਾਨਾਂ ਨੂੰ ਦੱਸੀ।