''ਕਿਸਾਨੀ ਅੰਦੋਲਨ ਖ਼ਤਮ ਕਰਨ 'ਚ ਮੋਦੀ ਦੀ ਮਦਦ ਕਰ ਰਹੀ ਕੈਪਟਨ ਸਰਕਾਰ''- ਸਰਵਣ ਸਿੰਘ ਪੰਧੇਰ

By : GAGANDEEP

Published : Oct 11, 2020, 3:42 pm IST
Updated : Oct 11, 2020, 3:45 pm IST
SHARE ARTICLE
sarvan singh pandher
sarvan singh pandher

ਕਿਸਾਨੀ ਲਹਿਰ 'ਚ ਫੁੱਟ ਪਾਉਣ ਦੀ ਕੀਤੀ ਜਾ ਰਹੀ ਕੋਸ਼ਿਸ਼

ਮੁਹਾਲੀ: ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਆਗੂ ਸਰਵਣ ਸਿੰਘ ਪੰਧੇਰ ਨੇ ਅੰਦੋਲਨ ਵਿਚ ਜੁਟੇ ਕਿਸਾਨਾਂ ਨੂੰ ਸੁਚੇਤ ਕਰਦਿਆਂ ਆਖਿਆ ਕਿ ਕਿਸਾਨੀ ਅੰਦੋਲਨ ਨੂੰ ਖ਼ਤਮ ਕਰਨ ਵਿਚ ਕੈਪਟਨ ਸਰਕਾਰ ਵੱਲੋਂ ਮੋਦੀ ਸਰਕਾਰ ਦੀ ਮਦਦ ਕੀਤੀ ਜਾ ਰਹੀ ਹੈ।

Farmers' protest at toll plazasFarmers protest

ਉਨ੍ਹਾਂ ਆਖਿਆ ਕਿ ਬਿਜਲੀ ਪੂਰੀ ਹੋਣ ਦੇ ਬਾਵਜੂਦ ਜਾਣਬੁੱਝ ਕੇ ਬਿਜਲੀ ਗੁੱਲ ਹੋਣ ਦਾ ਰੌਲਾ ਪਾਇਆ ਜਾ ਰਿਹਾ ਤਾਂ ਜੋ ਲੋਕਾਂ ਨੂੰ ਕਿਸਾਨੀ ਅੰਦੋਲਨ ਦੇ ਵਿਰੁੱਧ ਕੀਤਾ ਜਾ ਸਕੇ। Sarvan Singh PandherSarvan Singh Pandher

ਇਸ ਦੇ ਨਾਲ ਹੀ ਉਨ੍ਹਾਂ ਨੇ ਪਿੰਡਾਂ ਦੇ ਨਾਲ ਨਾਲ ਸ਼ਹਿਰ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਕਿਸਾਨਾਂ ਵੱਲੋਂ ਲਗਾਏ ਧਰਨਿਆਂ ਵਿਚ ਸ਼ਾਮਲ ਹੋਣ ਤਾਂ ਜੋ ਇਸ ਘੋਲ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ। ਇਸ ਦੌਰਾਨ ਕਿਸਾਨ ਆਗੂ ਨੇ ਹੋਰ ਵੀ ਕਈ ਵੱਡੇ ਖ਼ੁਲਾਸੇ ਕੀਤੇ।  ਵੇਖੋ ਪੂਰੀ ਵੀਡੀਓ

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM
Advertisement