ਤਲਵੰਡੀ ਸਾਬੋ ਦੇ ਨਿਸ਼ਾਨ ਏ ਖਾਲਸਾ ਚੌਂਕ ਵਿੱਚ ਲੱਗੇ ਮੁੱਖ ਮੰਤਰੀ ਦੀ ਫੋਟੋ ਵਾਲੇ ਫਲੈਕਸ ਪਾੜੇ
Published : Oct 11, 2020, 2:15 pm IST
Updated : Oct 11, 2020, 2:39 pm IST
SHARE ARTICLE
photo of the Chief Minister
photo of the Chief Minister

ਉਨ੍ਹਾਂ ਦੇ ਪ੍ਰੋਗਰਾਮ ਦਾ ਹਿੱਸਾ ਨਹੀਂ ਸੀ।

ਮੁਹਾਲੀ: ਪੰਜਾਬ ਵਿਚ ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਖੇਤੀ ਕਾਨੂੰਨਾਂ ਦਾ ਜਮ ਕੇ ਵਿਰੋਧ ਕੀਤਾ ਜਾ ਰਿਹਾ ਕਿਉਂਕਿ ਇਨ੍ਹਾਂ ਬਿਲਾਂ ਨਾਲ ਪੰਜਾਬ ਦੇ ਕਿਸਾਨ ਦੀ ਬਹੁਤ ਹੀ ਹਾਲਤ ਮਾੜੀ ਹੋ ਜਾਵੇਗੀ।

farmer protestfarmer protest

ਇਹਨਾਂ ਕਾਲੇ ਬਿੱਲਾਂ ਦੇ ਖਿਲਾਫ ਲਗਾਤਾਰ ਕਿਸਾਨਾਂ, ਮਜਦੂਰਾ ਤੇ ਪੰਜਾਬੀ ਕਲਾਕਾਰਾਂ ਦੁਆਰਾ ਧਰਨੇ ਤੇ ਰੋਸ ਪ੍ਰਦਰਸ਼ਨ ਜਾਰੀ ਹੇੈ, ਕਲਾਕਾਰ ਸੋਸ਼ਲ ਮੀਡੀਆ 'ਤੇ ਕਿਸਾਨਾਂ ਪ੍ਰਤੀ ਆਪਣਾ ਪੱਖ ਜਾਂ ਫਿਰ ਕਹੀਏ ਹੱਕ ਦੀ ਗੱਲ ਕਰਦੇ ਨਜ਼ਰ ਆ ਰਹੇ ਹਨ। 

Farmer Protest Farmer Protest

ਇਸਦੇ ਨਾਲ ਹੀ ਕਿਸਾਨਾਂ ਵਿਚ ਰੋਸ ਹੈ ਕਿ ਪਿਛਲੇ ਕਈ ਦਿਨਾਂ ਤੋਂ ਖੇਤੀ ਮੋਟਰਾਂ ਨੂੰ ਬਿਜਲੀ ਨਹੀਂ ਦਿੱਤੀ ਜਾ ਰਹੀ। ਇਸ ਦੇ ਰੋਸ ਵਿਚ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵੱਲੋਂ ਪੁਤਲਾ ਫੂਕਣ ਦੇ ਪ੍ਰੋਗਰਾਮ ਰੱਖੇ ਗਏ ਸਨ। ਇਸ ਦੌਰਾਨ ਅੱਜ ਭੜਕੇ ਨੌਜਵਾਨਾਂ ਨੇ ਚੌਂਕ ਵਿਚ ਲੱਗੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਫੋਟੋ ਵਾਲੇ ਫਲੈਕਸ ਪਾੜ ਦਿੱਤੇ।

photo of the Chief Ministerphoto of the Chief Minister

 ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵੱਲੋਂ ਖੇਤੀ ਮੋਟਰਾਂ ਦੀ ਬਿਜਲੀ ਬੰਦ ਕਰਨ ਦੇ ਵਿਰੋਧ ਵਿਚ ਤਲਵੰਡੀ ਸਾਬੋ ਦੇ ਨਿਸ਼ਾਨ ਏ ਖਾਲਸਾ ਚੌਂਕ ਵਿਚ ਰੱਖੇ ਪੁਤਲਾ ਫੂਕਣ ਦੇ ਪ੍ਰੋਗਰਾਮ ਦੌਰਾਨ ਅੱਜ ਨੌਜਵਾਨਾਂ ਨੇ ਚੌਂਕ ਵਿਚ ਲੱਗੇ

farmer protestphoto of the Chief Minister

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਫੋਟੋ ਵਾਲੇ ਫਲੈਕਸ  ਸੁੱਟੀਆਂ ਮਾਰ -ਮਾਰ ਪਾੜ ਦਿੱਤੇ। ਕਿਸਾਨ ਆਗੂਆਂ ਨੇ ਕਿਹਾ ਕਿ ਫਲੈਕਸ ਨੌਜਵਾਨਾਂ ਨੇ ਗੁੱਸੇ ਵਿਚ ਆ ਕੇ ਪਾੜ ਦਿੱਤੇ ਜਦਕਿ ਇਹ ਉਨ੍ਹਾਂ ਦੇ ਪ੍ਰੋਗਰਾਮ ਦਾ ਹਿੱਸਾ ਨਹੀਂ ਸੀ।

SHARE ARTICLE

ਏਜੰਸੀ

Advertisement

Baba Shankranand Bhuri Video Viral | Baba Shankranand Bhuri Dera | Ludhiana Baba Shankranand Bhauri

21 Jun 2025 12:24 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 21/06/2025

21 Jun 2025 12:18 PM

Goldy Brar Call Audio Viral | Lawrence Bishnoi and brar friendship broken now | Lawrence vs Brar

20 Jun 2025 3:14 PM

Punjab Police Arrest Fazilka Sattebaaz | Sattebaaz quarrel with police | Fazilka Sattebaaz hungama

20 Jun 2025 3:13 PM

Amritpal Singh Mehron : MP Sarabjit Singh Khalsa visits Amritpal Mehron's father, Kamal Kaur Muder

18 Jun 2025 11:24 AM
Advertisement