ਰੇਲ ਰੋਕੋ ਅੰਦੋਲਨ ਦੌਰਾਨ ਕਿਸਾਨ ਦੀ ਹੋਈ ਮੌਤ
Published : Oct 15, 2020, 10:47 am IST
Updated : Oct 15, 2020, 11:29 am IST
SHARE ARTICLE
Farmers Protest
Farmers Protest

ਸੰਗਰੂਰ ਵਿਖੇ ਇਕ 65 ਸਾਲਾ ਕਿਸਾਨ ਲਾਭ ਸਿੰਘ ਨੇ ਤੋੜਿਆ ਦਮ

ਸੰਗਰੂਰ: ਕੇਂਦਰ ਦੀ ਸਰਕਾਰ ਵੱਲੋਂ ਜਾਰੀ ਕੀਤੇ ਗਏ ਨਵੇਂ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਕਈ ਥਾਵਾਂ 'ਤੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਸ ਦੌਰਾਨ ਸੰਗਰੂਰ ਵਿਖੇ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਰੇਲ ਰੋਕੋ ਅੰਦੋਲਨ ਦੌਰਾਨ ਇਕ ਕਿਸਾਨ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ।

 Farmers ProtestFarmers Protest

ਦੱਸਿਆ ਜਾ ਰਿਹਾ ਹੈ ਕਿ ਸੰਗਰੂਰ ਵਿਖੇ ਇਕ 65 ਸਾਲਾ ਬਜ਼ੁਰਗ ਕਿਸਾਨ ਦੀ ਮੌਤ ਹੋ ਗਈ ਹੈ। ਜਾਣਕਾਰੀ ਦਿੰਦਿਆਂ ਕਿਰਤੀ ਕਿਸਾਨ ਯੂਨੀਅਨ ਦੇ ਆਗੂ ਭੁਪਿੰਦਰ ਸਿੰਘ ਲੌਂਗੋਵਾਲ ਨੇ ਦੱਸਿਆ ਕਿ ਰੇਲ ਰੋਕੋ ਅੰਦੋਲਨ ਵਿਚ ਸ਼ਾਮਲ ਹੋ ਰਹੇ ਕਿਸਾਨ ਲਾਭ ਸਿੰਘ ਦੀ ਰੇਲਵੇ ਸਟੇਸ਼ਨ ਸੰਗਰੂਰ 'ਤੇ ਮੌਤ ਹੋ ਗਈ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement