Farmer Protest: ਕਿਸਾਨੀ ਅੰਦੋਲਨ ਦੌਰਾਨ BKU ਏਕਤਾ ਉਗਰਾਹਾਂ ਵਲੋਂ ਪੰਜਾਬ 'ਚ 2 ਦਿਨ ਟੋਲ ਫਰੀ ਕਰਨ ਦਾ ਐਲਾਨ
Published : Feb 16, 2024, 6:55 pm IST
Updated : Feb 16, 2024, 6:55 pm IST
SHARE ARTICLE
BKU Ekta Ugrahan announced to make toll free for 2 days in Punjab news in punjabi
BKU Ekta Ugrahan announced to make toll free for 2 days in Punjab news in punjabi

Farmer Protest: ਅੱਜ ਦੇਸ਼ ਵਿਚੋਂ ਭਾਰਤ ਬੰਦ ਦੇ ਸੱਦੇ ਨੂੰ ਮਿਲਿਆ ਭਰਵਾਂ ਹੁੰਗਾਰਾ

BKU Ekta Ugrahan announced to make toll free for 2 days in Punjab news in punjabi: ਕਿਸਾਨਾਂ ਵਲੋਂ ਲਗਾਤਾਰ ਪ੍ਰਦਰਸ਼ਨ ਜਾਰੀ ਹੈ। ਇਸ ਦੌਰਾਨ ਪੰਜਾਬ-ਹਰਿਆਣਾ ਦੀ ਸ਼ੰਭੂ ਸਰਹੱਦ 'ਤੇ ਹਰਿਆਣਾ ਪੁਲਿਸ ਨੇ ਬੈਰੀਕੇਡ ਲਗਾ ਕੇ ਅਤੇ ਅੱਥਰੂ ਗੈਸ ਦੇ ਗੋਲੇ ਛੱਡ ਕੇ ਉਨ੍ਹਾਂ ਨੂੰ ਰੋਕਿਆ। ਇਸ ਮੁੱਦੇ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚਾ ਅਤੇ ਮਜ਼ਦੂਰ ਯੂਨੀਅਨ ਨੇ ਅੱਜ ਭਾਰਤ ਬੰਦ ਦਾ ਸੱਦਾ ਦਿੱਤਾ ਸੀ।

ਇਹ ਵੀ ਪੜ੍ਹੋ: Dera Baba Nanak News: ਛੋਟੇ ਭਰਾ ਦੀ ਮੌਤ ਦਾ ਸਦਮਾ ਨਾ ਸਹਾਰ ਸਕਿਆ ਵੱਡਾ ਭਰਾ, ਹੋਈ ਮੌਤ  

ਪੂਰੇ ਦੇਸ਼ ਵਿਚੋਂ ਭਾਰਤ ਬੰਦ ਦੇ ਸੱਦੇ ਨੂੰ ਭਰਵਾਂ ਹੁੰਗਾਰਾ ਮਿਲਿਆ। ਹੁਣ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਅਹਿਮ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ 24 ਫ਼ਰਵਰੀ ਦਾ ਚੰਡੀਗੜ੍ਹ ਮੋਰਚਾ ਰੱਦ ਕੀਤਾ ਗਿਆ ਹੈ। ਉਨ੍ਹਾਂ ਦੀ ਜਥੇਬੰਦੀ ਵਲੋਂ 17-18 ਫ਼ਰਵਰੀ ਨੂੰ ਸੂਬੇ ਦੇ ਸਾਰੇ ਟੋਲ ਟੈਕਸ ਬੈਰੀਅਰ ਫ੍ਰੀ ਕਰਵਾਏਗੀ।

ਇਹ ਵੀ ਪੜ੍ਹੋ: Firozpur Accident News: ਪੇਪਰ ਦੇ ਕੇ ਵਾਪਸ ਆ ਰਹੇ ਨੌਜਵਾਨਾਂ ਦੀ ਕੰਧ ਨਾਲ ਟਕਰਾਈ ਕਾਰ, 5 ਨੌਜਵਾਨਾਂ ਦੀ ਹੋਈ ਮੌਤ

ਨਾਲ ਹੀ ਪੰਜਾਬ 'ਚ ਭਾਰਤੀ ਜਨਤਾ ਪਾਰਟੀ ਦੇ 3 ਵੱਡੇ ਆਗੂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸੂਬਾ ਪ੍ਰਧਾਨ ਸੁਨੀਲ ਜਾਖੜ ਅਤੇ ਕੇਵਲ ਸਿੰਘ ਢਿੱਲੋਂ ਦੇ ਘਰਾਂ ਅੱਗੇ ਦੋ ਦਿਨੀਂ ਰੋਸ ਧਰਨੇ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਉਪਰੰਤ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਅਨੁਸਾਰ ਅਗਲਾ ਪ੍ਰੋਗਰਾਮ ਉਲੀਕਿਆ ਜਾਵੇਗਾ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more Punjabi news apart from BKU Ekta Ugrahan announced to make toll free for 2 days in Punjab news in punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM
Advertisement