ਖ਼ਬਰਾਂ |

ਤਾਜ਼ਾ |

ਕੇਂਦਰ ਸਰਕਾਰ ਵਲੋਂ ਕਣਕ ਦੀ ਖ਼ਰੀਦ ਪਿਛਲੇ ਸਾਲ ਨਾਲੋਂ 69 ਫ਼ੀ ਸਦੀ ਘੱਟ

By : GAGANDEEP

Published : Apr 16, 2026, 6:32 am IST
Updated : Apr 16, 2026, 7:11 am IST
SHARE ARTICLE
Punjab Wheat Mandi News
Punjab Wheat Mandi News

ਅੰਕੜਿਆਂ ਮੁਤਾਬਕ, 1 ਅਪ੍ਰੈਲ ਤੋਂ ਸ਼ੁਰੂ ਹੋਈ ਖਰੀਦ ਵਿਚ ਹੁਣ ਤਕ 34.74 ਲੱਖ ਟਨ ਕਣਕ ਮੰਡੀਆਂ ਵਿਚ ਪਹੁੰਚੀ, ਪਰ ਖਰੀਦ ਬਹੁਤ ਘੱਟ ਰਹੀ।

ਨਵੀਂ ਦਿੱਲੀ: ਕੇਂਦਰ ਸਰਕਾਰ ਵਲੋਂ ਕਣਕ ਦੀ ਖਰੀਦ ਮੌਜੂਦਾ 2026-27 ਹਾੜ੍ਹੀ ਮਾਰਕੀਟਿੰਗ ਸੀਜ਼ਨ ਵਿਚ ਹੁਣ ਤਕ ਸਿਰਫ਼ 15.30 ਲੱਖ ਟਨ ਰਹੀ ਹੈ, ਜੋ ਪਿਛਲੇ ਸਾਲ ਦੇ ਮੁਕਾਬਲੇ 69 ਫੀ ਸਦੀ ਘੱਟ ਹੈ।

ਫੂਡ ਕਾਰਪੋਰੇਸ਼ਨ ਆਫ ਇੰਡੀਆ (ਐਫ਼.ਸੀ.ਆਈ.) ਦੇ ਅੰਕੜਿਆਂ ਮੁਤਾਬਕ, 1 ਅਪ੍ਰੈਲ ਤੋਂ ਸ਼ੁਰੂ ਹੋਈ ਖਰੀਦ ਵਿਚ ਹੁਣ ਤਕ 34.74 ਲੱਖ ਟਨ ਕਣਕ ਮੰਡੀਆਂ ਵਿਚ ਪਹੁੰਚੀ, ਪਰ ਖਰੀਦ ਬਹੁਤ ਘੱਟ ਰਹੀ।

ਪਿਛਲੇ ਸਾਲ ਇਸੇ ਸਮੇਂ 50.08 ਲੱਖ ਟਨ ਖਰੀਦ ਹੋਈ ਸੀ। ਅਧਿਕਾਰੀਆਂ ਨੇ ਕਿਹਾ ਕਿ ‘‘ਬੇਮੌਸਮੇ ਮੀਂਹ ਅਤੇ ਗੜੇਮਾਰੀ ਕਾਰਨ ਫਸਲ ਦੀ ਆਮਦ ਅਤੇ ਖਰੀਦ ਪ੍ਰਭਾਵਤ ਹੋਈ ਹੈ।’’ ਪੰਜਾਬ ਵਿਚ 29,925 ਟਨ, ਹਰਿਆਣਾ ਵਿਚ 11.23 ਲੱਖ ਟਨ, ਉੱਤਰ ਪ੍ਰਦੇਸ਼ ਵਿਚ 96,670 ਟਨ ਅਤੇ ਮੱਧ ਪ੍ਰਦੇਸ਼ ਵਿਚ 1.02 ਲੱਖ ਟਨ ਕਣਕ ਖ਼ਰੀਦੀ ਗਈ ਹੈ। ਸਰਕਾਰ ਨੇ ਇਸ ਸੀਜ਼ਨ ਲਈ 30.3 ਲੱਖ ਟਨ ਦਾ ਟੀਚਾ ਰੱਖਿਆ ਹੈ। (ਪੀ.ਟੀ.ਆਈ.)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਲਿੰਗ ਅਨੁਪਾਤ 'ਚ ਪੰਜਾਬ ਮੁੜ ਪਛੜਿਆ, ਮਾਮੂਲੀ ਸੁਧਾਰ ਦੇ ਬਾਵਜੂਦ 14 ਜ਼ਿਲ੍ਹਿਆਂ 'ਚ ਗਿਰਾਵਟ

17 May 2026 2:49 PM

ਪੰਜਾਬੀ, ਹਿੰਦੀ,ਰਾਜਸਥਾਨੀ ਚਾਹੇ ਮਰਾਠੀ,ਹਰ ਭਾਸ਼ਾ ਦੀ ਮਾਹਿਰ ਇਹ ਗਾਇਕ ! ਹਰੇਕ ਭਾਸ਼ਾ ਚ ਦਿੱਤੇ ਇੱਕ ਤੋ ਇੱਕ ਹਿੱਟ ਗੀਤ

16 May 2026 3:28 PM

ਹਾਲੇ ਹੋਰ ਵੀ ਵੱਧ ਸਕਦੀਆਂ ਤੇਲ ਦੀਆ ਕੀਮਤਾ 3 ਰੁਪਏ ਮੁੱਲ ਵਧਣ ਨਾਲ ਘਰਾ ਦਾ ਹਿੱਲਿਆ ਬਜਟ| Petrol Diesel Price Hike

15 May 2026 3:09 PM

Chandigarh Police ਨੇ ਕਿਸਾਨਾਂ 'ਤੇ ਚਲਾਈਆਂ ਪਾਣੀ ਦੀਆਂ ਬੁਛਾੜਾਂ, ਲੱਥ ਗਈਆਂ ਦਸਤਾਰਾਂ, ਮਾਹੌਲ ਤਣਾਅਪੂਰਨ | Clash

15 May 2026 3:08 PM

Canada 'ਚ ਗੋਲੀਬਾਰੀ ਤੇ ਜਬਰੀ ਵਸੂਲੀ ਦੇ ਦੋਸ਼ਾਂ 'ਚ ਦੋ ਪੰਜਾਬੀ ਗ੍ਰਿਫ਼ਤਾਰ, ਪਿਛਲੇ ਹਫ਼ਤੇ 7 ਪੰਜਾਬੀਆਂ ਨੂੰ ਕੀਤਾ...

14 May 2026 2:52 PM
Advertisement