ਨਾਬਾਰਡ ਵਲੋਂ ਪੰਜਾਬ ਦੇ ਕਿਸਾਨਾਂ ਲਈ ਖੇਤੀ ਕਰਜ਼ਿਆਂ ਵਜੋਂ 1500 ਕਰੋੜ ਰੁਪਏ ਮਨਜ਼ੂਰ
Published : May 16, 2020, 2:34 am IST
Updated : May 16, 2020, 2:34 am IST
SHARE ARTICLE
File Photo
File Photo

ਕੌਮੀ ਖੇਤੀ ਅਤੇ ਪੇਂਡੂ ਵਿਕਾਸ ਬੈਂਕ (ਨਾਬਾਰਡ) ਨੇ ਕੋਰੋਨਾ ਮਹਾਂਮਾਰੀ ਸੰਕਟ ਦੇ ਮੱਦੇਨਜ਼ਰ ਪੰਜਾਬ ਦੇ ਕਿਸਾਨਾਂ ਦੇ ਖੇਤੀ..

ਚੰਡੀਗੜ੍ਹ, 15 ਮਈ (ਗੁਰਉਪਦੇਸ਼ ਭੁੱਲਰ): ਕੌਮੀ ਖੇਤੀ ਅਤੇ ਪੇਂਡੂ ਵਿਕਾਸ ਬੈਂਕ (ਨਾਬਾਰਡ) ਨੇ ਕੋਰੋਨਾ ਮਹਾਂਮਾਰੀ ਸੰਕਟ ਦੇ ਮੱਦੇਨਜ਼ਰ ਪੰਜਾਬ ਦੇ ਕਿਸਾਨਾਂ ਦੇ ਖੇਤੀ ਕਰਜ਼ੇ ਲਈ 1500 ਕਰੋਡ ਰੁਪÂੈ ਦੀ ਰਾਸ਼ੀ 2020-21 ਸਾਲ ਲਈ ਮਨਜ਼ੂਰ ਕੀਤੀ ਹੈ। ਇਹ ਰਾਸ਼ੀ ਸੰਕਟ ਦੀ ਸਥਿਤੀ ਕਾਰਨ ਕਾਰੋਬਾਰ ਦੇ ਮੰਦੇ ਕਾਰਨ ਸੂਬੇ ਦੇ ਸਹਿਕਾਰੀ ਅਤੇ ਗ੍ਰਾਮੀਣ ਬੈਂਕਾਂ ਨੂੰ ਦਿਤੀ ਜਾਵੇਗੀ। ਇਸ ਬਾਰੇ ਨਾਬਾਰਡ ਪੰਜਾਬ ਖੇਤਰ ਦੇ ਮੁੱਖ ਮਹਾਂਪ੍ਰਬੰਧਕ ਜੇ.ਪੀ.ਐਸ. ਬਿੰਦਰਾ ਨੇ ਦਸਿਆ ਕਿ ਲਿਕੁਡਿਟੀ ਵਜੋਂ ਪੰਜਾਬ ਨੂੰ ਮਨਜ਼ੂਰ ਇਸ ਰਕਮ 'ਚੋਂ ਸਹਿਕਾਰੀ ਬੈਂਕਾਂ ਲਈ 1000 ਕਰੋੜ ਅਤੇ ਗ੍ਰਾਮੀਣ ਬੈਂਕਾਂ ਲਈ 100 ਕਰੋੜ ਜਾਰੀ ਵੀ ਕਰ ਦਿਤੇ ਗਏ ਹਨ ਤਾਂ ਜੋ ਸੰਕਟ ਸਮੇਂ ਕਿਸਾਨਾਂ ਨੂੰ ਸਾਉਣੀ ਦੀ ਫ਼ਸਲ ਲਈ ਖ਼ਰਚੇ ਦੀ ਕੋਈ ਦਿੱਕਤ ਨਾ ਆਵੇ। ਪੂਰੇ ਦੇਸ਼ 'ਚ ਨਾਬਾਰਡ ਵਲੋਂ ਵੱਖ ਵੱਖ ਰਾਜਾਂ ਨੂੰ 25000 ਕਰੋੜ ਰੁਪਏ ਮਨਜ਼ੂਰ ਕੀਤੇ ਗਏ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement