ਖ਼ਰੀਦੇ ਝੋਨੇ ਦੀ ਇਵਜ਼ 'ਚ ਕਿਸਾਨਾਂ ਨੂੰ 109.23 ਕਰੋੜ ਰੁਪਏ ਦੀ ਕੀਤੀ ਅਦਾਇਗੀ : ਡੀ.ਸੀ.
Published : Oct 16, 2020, 9:22 am IST
Updated : Oct 16, 2020, 9:22 am IST
SHARE ARTICLE
Paddy
Paddy

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਖਰੀਦੇ ਗਏ ਝੋਨੇ ਵਿਚੋਂ ਪਨਗ੍ਰੇਨ ਵਲੋਂ 24 ਹਜ਼ਾਰ 916 ਮੀਟਰਕ ਟਨ,

ਐਸ.ਏ.ਐਸ. ਨਗਰ  (ਸੁਖਦੀਪ ਸਿੰਘ ਸੋਈ): ਜ਼ਿਲ੍ਹੇ ਵਿਚ ਝੋਨੇ ਦੀ ਖਰੀਦ ਲਈ ਸਥਾਪਿਤ ਕੀਤੇ ਖਰੀਦ ਕੇਂਦਰਾਂ ਵਿਖੇ ਖਰੀਦ ਦਾ ਕੰਮ ਨਿਰਵਿਘਨ ਜਾਰੀ  ਹੈ। ਇਹ ਪ੍ਰਗਟਾਵਾ ਕਰਦਿਆਂ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਦੱਸਿਆ ਕਿ ਕਿਸਾਨਾਂ ਤੋਂ ਖਰੀਦ ਕੀਤੇ ਝੋਨੇ ਦੇ ਇਵਜ਼ ਚ ਕਿਸਾਨਾਂ ਨੂੰ 109 ਕਰੋੜ 23 ਲੱਖ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।

PaddyPaddy

ਉਨ੍ਹਾਂ ਦੱਸਿਆ ਕਿ ਖਰੀਦ ਕੇਂਦਰਾਂ ਚ 1 ਲੱਖ 2 ਹਜ਼ਾਰ 540 ਮੀਟਰਕ ਟਨ ਝੋਨੇ ਦੀ ਆਮਦ ਹੋਈ ਹੈ ਜਿਸ ਵਿਚੋਂ ਵੱਖ-ਵੱਖ ਖਰੀਦ ਏਜੰਸੀਆਂ ਵਲੋਂ 1 ਲੱਖ 2 ਹਜ਼ਾਰ 398 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ ਅਤੇ ਖਰੀਦੇ ਗਏ ਝੋਨੇ ਵਿੱਚੋਂ 80 ਹਜ਼ਾਰ 76 ਮੀਟਰਕ ਟਨ ਝੋਨੇ ਦੀ ਲਿਫਟਿੰਗ ਹੋ ਚੁੱਕੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਖਰੀਦੇ ਗਏ ਝੋਨੇ ਵਿਚੋਂ ਪਨਗ੍ਰੇਨ ਵਲੋਂ 24 ਹਜ਼ਾਰ 916 ਮੀਟਰਕ ਟਨ,

punjab state warehousing corporationpunjab state warehousing corporation

ਮਾਰਕਫੈਡ ਵਲੋਂ 40 ਹਜ਼ਾਰ 445 ਮੀਟਰਕ ਟਨ, ਪਨਸਪ ਵਲੋਂ 16 ਹਜਾਰ 918 ਮੀਟਰਕ ਟਨ, ਪੰਜਾਬ ਰਾਜ ਵੇਅਰ ਹਾਉਸਿੰਗ ਕਾਰਪੋਰੇਸ਼ਨ ਵੱਲੋਂ 12 ਹਜ਼ਾਰ 968 ਮੀਟਰਕ ਟਨ, ਐਫ.ਸੀ.ਆਈ  ਵਲੋਂ 7 ਹਜ਼ਾਰ 017 ਮੀਟਰਕ ਟਨ ਅਤੇ ਵਾਪਰੀਆਂ ਵਲੋਂ  134 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Bikram Majithia House Vigilance Raid : 540 ਕਰੋੜ ਰੁਪਏ ਤੋਂ ਵੱਧ Drug Money, ਘਰਵਾਲੀ ਦੀ ਜਾਇਦਾਦ 'ਚ ਵਾਧਾ

26 Jun 2025 3:19 PM

Punjabi Youtuber Sukhbir Singh Linked With Shahzad bhatti | NIA Raid At Youtuber House | NIA Raid

26 Jun 2025 3:19 PM

ਨਸ਼ੇ ਦਾ ਮੁੱਦਾ ਭਾਰੀ... ਪੰਜਾਬ ਦੀ ਬਰਬਾਦੀ 'ਚਿੱਟਾ' ਲਿਆਇਆ ਕੌਣ?... ਕਿਹੜੀ ਸਰਕਾਰ ਜ਼ਿੰਮੇਵਾਰ?...

25 Jun 2025 9:00 PM

Majithia Case 'ਚ ਵੱਡਾ Update, ਪੂਰੀ ਰਾਤ Vigilance ਕਰੇਗੀ Interrogate 540 Cr ਜਾਇਦਾਦ ਦੇ ਖੁੱਲ੍ਹਣਗੇ ਭੇਤ?

25 Jun 2025 8:59 PM

'ਏਜੰਟਾਂ ਨੇ ਸਾਨੂੰ ਅਗਵਾ ਕਰਕੇ ਤਸ਼ੱਦਦ ਕੀਤਾ ਅਤੇ ਮੰਗਦੇ ਸੀ ਲੱਖਾਂ ਰੁਪਏ' Punjabi Men Missing in Iran ‘Dunki’

24 Jun 2025 6:53 PM
Advertisement