ਦਰਸ਼ਕਾਂ ਵੱਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ Kirsaani Farming
Published : Jul 23, 2020, 12:30 pm IST
Updated : Sep 17, 2020, 12:37 pm IST
SHARE ARTICLE
Kirsaani Farming
Kirsaani Farming

ਖ਼ਾਸ ਤੌਰ ‘ਤੇ ਪੰਜਾਬ ਦੇ ਕਿਸਾਨਾਂ ਲਈ ਸ਼ੁਰੂ ਕੀਤਾ ਗਿਆ ਹੈ Kirsaani Farming

ਚੰਡੀਗੜ੍ਹ: ਕਿਸਾਨੀ ਅਤੇ ਖੇਤੀਬਾੜੀ ਸਬੰਧੀ ਹਰ ਮੁੱਦੇ ‘ਤੇ ਨਜ਼ਰ ਰੱਖਣ ਲਈ ਰੋਜ਼ਾਨਾ ਸਪੋਕਸਮੈਨ ਵੱਲੋਂ ਅਪਣਾ ਨਵਾਂ ਚੈਨਲ ‘ਕਿਰਸਾਨੀ ਫਾਰਮਿੰਗ’ ਸ਼ੁਰੂ ਕੀਤਾ ਗਿਆ ਹੈ। ਇਸ ਚੈਨਲ ਦੇ ਸ਼ੁਰੂ ਹੁੰਦਿਆਂ ਹੀ ਦਰਸ਼ਕਾਂ ਵੱਲੋਂ ਇਸ ਨੂੰ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ।

Kirsaani FarmingKirsaani Farming

ਇਹ ਚੈਨਲ ਖ਼ਾਸ ਤੌਰ ‘ਤੇ ਪੰਜਾਬ ਦੇ ਕਿਸਾਨਾਂ ਲਈ ਸ਼ੁਰੂ ਕੀਤਾ ਗਿਆ ਹੈ ਤਾਂ ਜੋ ਇਸ ਦੇ ਜ਼ਰੀਏ ਖੇਤੀਬਾੜੀ ਅਤੇ ਹੋਰ ਸਹਾਇਕ ਧੰਦਿਆਂ ਸਬੰਧੀ ਜਾਣਕਾਰੀ ਹਾਸਲ ਕਰ ਸਕਣ। 

ਕਿਰਸਾਨੀ ਫਾਰਮਿੰਗ ਜ਼ਰੀਏ ਪੰਜਾਬ ਦੇ ਕਿਸਾਨਾਂ ਨੂੰ ਸਫ਼ਲ ਕਿਸਾਨਾਂ ਦੀ ਉਦਾਹਰਣ ਦੇ ਕੇ ਉਹਨਾਂ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਪੰਜਾਬ ਦੇ ਸਫਲ ਕਿਸਾਨਾਂ ਦੀਆਂ ਕਹਾਣੀਆਂ ਸੂਬੇ ਦੇ ਨਵੇਂ ਕਿਸਾਨਾਂ ਲਈ ਲਾਹੇਵੰਦ ਸਾਬਿਤ ਹੋਣਗੀਆਂ।

ਖੁਸ਼ੀ ਦੀ ਗੱਲ ਇਹ ਹੈ ਕਿ ਇਸ ਚੈਨਲ ਨਾਲ ਜੁੜੇ ਦਰਸ਼ਕਾਂ ਵੱਲੋਂ ਫੋਨ ਜਾਂ ਸੁਨੇਹਿਆਂ ਜ਼ਰੀਏ ਅਪਣੇ ਸੁਝਾਅ ਦਿੱਤੇ ਜਾ ਰਹੇ ਹਨ। ਦਰਸ਼ਕ ਚੈਨਲ ਵੱਲੋਂ ਸਾਂਝੀ ਕੀਤੀ ਗਈ ਜਾਣਕਾਰੀ ਲਈ ਧੰਨਵਾਦ ਦੇ ਸੁਨੇਹੇ ਵੀ ਭੇਜ ਰਹੇ ਹਨ।

ਸੂਬੇ ਦੇ ਵੱਖ-ਵੱਖ ਹਿੱਸਿਆਂ ਵਿਚ ਰਹਿ ਰਹੇ ਕਿਸਾਨ ਫੋਨ ਜ਼ਰੀਏ ਖੇਤੀਬਾੜੀ ਸਬੰਧੀ ਸੁਝਾਅ ਦੇ ਰਹੇ ਹਨ। ਕਿਰਸਾਨੀ ਫਾਰਮਿੰਗ ਚੈਨਲ ਦੀ ਇਹ ਕੋਸ਼ਿਸ਼ ਰਹੇਗੀ ਕਿ ਉਹ ਅਪਣੇ ਦਰਸ਼ਕਾਂ ਦੀਆਂ ਉਮੀਦਾਂ ‘ਤੇ ਖਰਾ ਉਤਰਨ ਦੀ ਕੋਸ਼ਿਸ਼ ਕਰੇਗਾ।

ਰੋਜ਼ਾਨਾ ਸਪੋਕਸਮੈਨ ਵੱਲੋਂ ਸ਼ੁਰੂ ਕੀਤਾ ਗਿਆ ਇਹ ਚੈਨਲ ਫੇਸਬੁੱਕ ਅਤੇ ਯੂਟਿਊਬ ‘ਤੇ ਉਪਲਬਧ ਹੈ। ਇਸ ਨੂੰ ਦੇਖਣ ਲਈ ਹੇਠ ਦਿੱਤੇ ਲਿੰਕ ‘ਤੇ ਕਲਿੱਕ ਕਰੋ।

Kirsaani FarmingKirsaani Farming

ਫੇਸਬੁੱਕ 'ਤੇ ਕਿਰਸਾਨੀ ਫਾਰਮਿੰਗ ਨਾਲ ਜੁੜਨ ਲਈ ਕਲਿੱਕ ਕਰੋ- https://www.facebook.com/KirsaaniFarming/

ਯੂਟਿਊਬ 'ਤੇ ਕਿਰਸਾਨੀ ਫਾਰਮਿੰਗ ਨਾਲ ਜੁੜਨ ਲਈ ਕਲਿੱਕ ਕਰੋ- https://www.youtube.com/channel/UCC7YiKBM9j80ESY0GtTXabg

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM

Deadly Chinese Dor Kite String: ਹਾਏ ਮੇਰਾ ਤਰਨਜੋਤ,China Dor ਨੇ ਰੋਲ ਦਿੱਤਾ ਮਾਂ ਦਾ ਇਕਲੌਤਾ ਪੁੱਤ

25 Jan 2026 2:08 PM

ਲਈ ਖਰੀਦੀ ਲਾਟਰੀ 10 ਲੱਖ ਦੀ ਨਿਕਲੀ, ਲੁਧਿਆਣਾ ਤੋਂ ਲੈ ਕੇ ਆਇਆ ਸੀ ਸਾਲਾ

23 Jan 2026 3:09 PM

ਤੇਜ਼ ਹਨ੍ਹੇਰੀ ਕਾਰਨ ਡਿੱਗਿਆ ਵੱਡਾ ਦਰੱਖਤ, ਬੁਲੇਟ ਵਾਲੇ ਦੀ ਮਸਾਂ ਬਚੀ ਜਾਨ

23 Jan 2026 3:08 PM

ਜਾਣੋ 10 ਕਰੋੜ ਦੀ ਲਾਟਰੀ ਜਿੱਤਣ ਵਾਲੇ ਇਸ ਸ਼ਖਸ ਨੂੰ ਮਿਲਣਗੇ ਕਿੰਨੇ ਰੁਪਏ

22 Jan 2026 3:38 PM
Advertisement