ਪੰਜਾਬ ਦੇ ਕਿਸਾਨ 25 ਸਤੰਬਰ ਨੂੰ ਦਿੱਲੀ ‘ਚ ਦੇਣਗੇ ਧਰਨਾ
Published : Aug 18, 2019, 8:55 am IST
Updated : Aug 18, 2019, 8:55 am IST
SHARE ARTICLE
Kissan
Kissan

ਜ਼ਿਲ੍ਹਾ ਫਾਜ਼ਿਲਕਾ ਵਿੱਚ ਕਿਸਾਨ ਯੂਨੀਅਨ ਕਾਦੀਆਂ ਦੀ ਮੀਟਿੰਗ ਹੋਈ...

ਚੰਡੀਗੜ੍ਹ: ਜ਼ਿਲ੍ਹਾ ਫਾਜ਼ਿਲਕਾ ਵਿੱਚ ਕਿਸਾਨ ਯੂਨੀਅਨ ਕਾਦੀਆਂ ਦੀ ਮੀਟਿੰਗ ਹੋਈ ਜਿਸ ਵਿੱਚ 25 ਸਤੰਬਰ ਨੂੰ ਦਿੱਲੀ ਦੇ ਜੰਤਰ-ਮੰਤਰ ਵਿੱਚ ਕੀਤੇ ਜਾਣ ਵਾਲੇ ਧਰਨੇ ਬਾਰੇ ਚਰਚਾ ਕੀਤੀ ਗਈ। ਇਸ ਦੌਰਾਨ ਕਿਸਾਨ ਯੂਨੀਅਨ ਪੰਜਾਬ ਬਾਡੀ ਨੇ ਹਿੱਸਾ ਲਿਆ ਤੇ ਕਿਸਾਨਾਂ ਨੂੰ ਇਕੱਠੇ ਕਰਕੇ ਦਿੱਲੀ ਵਿੱਚ ਹੋਣ ਜਾ ਰਹੇ ਧਰਨੇ 'ਚ ਸ਼ਾਮਲ ਹੋਣ ਦੀ ਅਪੀਲ ਕੀਤੀ।

ProtestProtest

ਇਸ ਬਾਰੇ ਗੱਲਬਾਤ ਕਰਦਿਆਂ ਕਿਸਾਨ ਯੂਨੀਅਨ ਕਾਦੀਆਂ ਦੇ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਦੀਆਂ ਮੁੱਖ ਮੰਗਾਂ ਵਿੱਚ ਦੇਸ਼ ਭਰ ਵਿੱਚ ਈਵੀਐਮ ਨੂੰ ਛੱਡ ਕੇ ਬੈਲਟ ਬਾਕਸ ਨਾਲ ਚੋਣਾਂ ਕਰਾਏ ਜਾਣ ਦੀ ਅਪੀਲ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਕਿਸਾਨੀ ਮੁੱਦਿਆਂ ਨੂੰ ਲੈ ਕੇ ਵੀ ਧਰਨਾ ਦਿੱਤਾ ਜਾਏਗਾ।

ProtestProtest

ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਖਾਦਾਂ ਤੇ ਕੀਟਨਾਸ਼ਕਾਂ ਦੇ ਉੱਤੇ ਪ੍ਰਿੰਟ ਰੇਟ ਉਹੀ ਹੋਣੇ ਚਾਹੀਦੇ ਹਨ ਜੋ ਦੁਕਾਨਦਾਰ ਵੇਚ ਸਕਣ। ਇਸ ਨਾਲ ਕਿਸਾਨ ਠੱਗੀ ਦਾ ਸ਼ਿਕਾਰ ਹੋ ਰਹੇ ਹਨ। ਉਨ੍ਹਾਂ ਗੰਨਾ ਉਤਪਾਦਕਾਂ ਨੂੰ ਪਿਛਲਾ ਬਕਾਇਆ ਨਾ ਦਿੱਤੇ ਜਾਣ ਦੀ ਵੀ ਗੱਲ ਕਹੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM
Advertisement