
ਕਿਸਾਨਾਂ ਦੀ ਜ਼ਿੰਦਗੀ ਬਦਲ ਦੇਵੇਗਾ ਖੇਤੀ ਬਿੱਲ - ਕੇਂਦਰੀ ਖੇਤੀਬਾੜੀ ਮੰਤਰੀ
ਕੇਂਦਰੀ ਖੇੈਤੀਬਾੜੀ ਮੰਤਰੀ ਨਰਿੰਦਰ ਤੋਮਰ ਨੇ ਰਾਜ ਸਭਾ 'ਚ ਖੇਤੀ ਬਿੱਲ ਪੇਸ਼ ਕਰਦੇ ਹੋਏ ਕਿਹਾ ਕਿ ਖੇਤੀ ਨਾਲ ਸਬੰਧਿਤ 2 ਬਿੱਲ ਮਹੱਤਵਪੂਰਨ ਹਨ, ਜਿਨ੍ਹਾਂ ਦਾ ਸਿੱਧਾ ਅਸਰ ਕਿਸਾਨਾਂ ਦੀ ਜ਼ਿੰਦਗੀ ਤੇ ਪਵੇਗਾ।
Narendra Singh Tomar
ਕਿਸਾਨਾਂ ਕੋਲ ਦੇਸ਼ ਵਿਚ ਕਿਤੇ ਵੀ ਆਪਣੀ ਫ਼ਸਲ ਦਾ ਵਪਾਰ ਕਰਨ ਦਾ ਸੁਤੰਤਰ ਆਧਿਕਾਰ ਹੋਵੇਗਾ। ਉਨ੍ਹਾਂ ਕਿਹਾ ਕਿ ਉਹ ਕਿਸਾਨਾਂ ਨੂੰ ਵਿਸ਼ਵਾਸ ਦਿਵਾਉਂਦੇ ਹਨ
ਕਿ ਇਹ ਬਿੱਲ ਘੱਟੋ ਘੱਟ ਸਮਰਥਨ ਮੁੱਲ ਨਾਲ ਸਬੰਧਿਤ ਨਹੀਂ ਹਨ। ਪੰਜਾਬ ਦੇ ਆਗੂਆਂ ਵੱਲੋਂ ਲਗਾਤਾਰ ਇਸ ਬਿਲ ਦਾ ਵਿਰੋਧ ਕੀਤਾ ਜਾ ਰਿਹਾ ਹੈ।