
ਕਿਹਾ, ਕਿਸਾਨਾਂ-ਮਜ਼ਦੂਰਾਂ ਦੇ ਅਣਥੱਕ ਯਤਨਾਂ ਸਦਕਾ ਆਰਥਿਕ ਮੰਦੀ-ਲਾਕਡਾਊਨ ਦੇ ਬਾਵਜੂਦ ਦੇਸ਼ ਵਿੱਚ ਖੇਤੀ ਉਪਜ ਵਿੱਚ ਲਗਾਤਾਰ ਵਾਧਾ ਹੋਇਆ ਹੈ
ਚੰਡੀਗੜ੍ਹ : ਭਾਰਤੀ ਕਿਸਾਨ ਯੂਨੀਅਨ (ਭਾਕਿਯੂ) ਦੇ ਆਗੂ ਰਾਕੇਸ਼ ਟਿਕੈਤ ਨੇ ਕੇਂਦਰ ਸਰਕਾਰ 'ਤੇ ਵਾਅਦਾਖ਼ਿਲਾਫ਼ੀ ਦਾ ਦੋਸ਼ ਲਗਾਇਆ ਹੈ। ਟਿਕੈਤ ਨੇ ਕਿਹਾ ਕਿ ਆਰਥਿਕ ਮੰਦੀ ਅਤੇ ਲਾਕਡਾਊਨ ਦੌਰਾਨ ਵੀ ਕਿਸਾਨਾਂ-ਮਜ਼ਦੂਰਾਂ ਦੀ ਮਿਹਨਤ ਨਾਲ ਖੇਤੀ ਉਪਜ ਵਧੀ ਹੈ।
Tweet
ਸਰਕਾਰ ਨੂੰ ਦੇਸ਼ ਦੇ ਕਿਸਾਨਾਂ ਦਾ ਵਿਸ਼ਵਾਸ ਨਹੀਂ ਤੋੜਨਾ ਚਾਹੀਦਾ। ਦੱਸ ਦੇਈਏ ਕਿ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ, ਦੇਸ਼ ਵਿੱਚ ''ਭਾਰਤ ਸਰਕਾਰ ਨੇ 9 ਦਸੰਬਰ ਦੇ ਪੱਤਰ ਵਿੱਚ ਜੋ ਵਾਅਦੇ ਕੀਤੇ ਸਨ ਉਹ ਪੂਰੇ ਨਹੀਂ ਕੀਤੇ, ਅਸੀਂ ਅੰਨਦਾਤਾ ਦੇ ਹਿੱਤਾਂ ਦੀ ਰਾਖੀ ਲਈ ਦੇਸ਼ ਭਰ ਵਿੱਚ ਜਾਵਾਂਗੇ।
Rakesh Tikait
ਕਿਸਾਨਾਂ-ਮਜ਼ਦੂਰਾਂ ਦੇ ਅਣਥੱਕ ਯਤਨਾਂ ਸਦਕਾ ਆਰਥਿਕ ਮੰਦੀ-ਲਾਕਡਾਊਨ ਦੇ ਬਾਵਜੂਦ ਦੇਸ਼ ਵਿੱਚ ਖੇਤੀ ਉਪਜ ਵਿੱਚ ਲਗਾਤਾਰ ਵਾਧਾ ਹੋਇਆ ਹੈ। ਸਰਕਾਰ ਨੂੰ ਦੇਸ਼ ਦੇ ਅੰਨਦਾਤੇ ਦਾ ਭਰੋਸਾ ਨਹੀਂ ਤੋੜਨਾ ਚਾਹੀਦਾ।''