ਨਵਾਂ ਪਾਸਪੋਰਟ ਬਣਾਉਣ ਲਈ ਕਰਨੀ ਪਏਗੀ ਅਗਲੇ ਸਾਲ ਤੱਕ ਉਡੀਕ, ਪੜ੍ਹੋ ਕਿਉਂ
Published : Nov 21, 2022, 1:19 pm IST
Updated : Nov 21, 2022, 1:19 pm IST
SHARE ARTICLE
passport
passport

16 ਜਨਵਰੀ 2023 ਤੱਕ ਕੋਈ ਬੁਕਿੰਗ ਜਾਂ ਤਾਰੀਖ ਉਪਲੱਬਧ ਨਹੀਂ 

ਚੰਡੀਗੜ੍ਹ:  ਸਟੱਡੀ, ਟੂਰਿਸਟ ਵੀਜ਼ੇ ਲਈ ਪਾਸਪੋਰਟ ਅਪਲਾਈ ਕਰਨ ਵਾਲਿਆਂ ਨੂੰ ਅਗਲੇ ਸਾਲ ਤੱਕ ਉਡੀਕ ਕਰਨੀ ਪਏਗੀ ਕਿਉਂਕਿ 8 ਫਰਵਰੀ ਤੱਕ ਸਾਰੀਆਂ ਬੁਕਿੰਗਾਂ ਹੋ ਚੁੱਕੀਆਂ ਹਨ ਅਤੇ ਹੁਣ ਲੋਕਾਂ ਨੂੰ ਪਾਸਪੋਰਟ ਬਣਾਉਣ ਲਈ ਅਗਲੇ ਸਾਲ 8 ਫਰਵਰੀ ਤੱਕ ਇੰਤਜ਼ਾਰ ਕਰਨਾ ਪਏਗਾ। ਤਤਕਾਲ ਕੋਟੇ ਵਿਚ ਵੀ ਪਾਸਪੋਰਟ ਬਣਾਉਣ ਲਈ 16 ਜਨਵਰੀ 2023 ਤੱਕ ਕੋਈ ਬੁਕਿੰਗ ਜਾਂ ਤਾਰੀਖ਼ ਉਪਲੱਬਧ ਨਹੀਂ ਹੈ। 

ਜਿਸ ਕਰਨ ਹੁਣ ਲੋਕਾਂ ਨੂੰ ਮੁਸੀਬਤ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਨ੍ਹਾਂ ਨੇ ਪਾਸਪੋਰਟ ਨਹੀਂ ਬਣਾਇਆ ਹੈ ਅਤੇ ਉਨ੍ਹਾਂ ਨੇ ਪਹਿਲੀ ਵਾਰ ਸਟੱਡੀ ਵੀਜ਼ਾ ਜਾਂ ਵਿਦੇਸ਼ ਜਾਣ ਲਈ ਪਾਸਪੋਰਟ ਬਣਾਉਣਾ ਹੈ, ਉਹਨਾਂ ਨੂੰ ਹਜੇ ਉਡੀਕ ਕਰਨੀ ਪਏਗੀ। ਲੋਕਾਂ ਨੂੰ ਆਮ ਤਰੀਕੇ ਨਾਲ ਪਾਸਪੋਰਟ ਬਣਵਾਉਣ ਲਈ 9 ਫਰਵਰੀ 2023 ਦੀ ਤਰੀਕ ਦਿੱਤੀ ਜਾ ਰਹੀ ਹੈ। ਜਦਕਿ ਤਤਕਾਲ ਕੋਟੇ ਵਿੱਚ ਪਾਸਪੋਰਟ ਬਣਵਾਉਣ ਲਈ 16 ਜਨਵਰੀ 2023 ਦੀ ਤਰੀਕ ਦਿੱਤੀ ਜਾ ਰਹੀ ਹੈ।
 

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Amritpal Singh Jail ’ਚੋਂ ਭਰੇਗਾ ਨਾਮਜ਼ਦਗੀ, Kejriwal ਨੂੰ ਲੈ ਕੇ ਵੱਡੀ ਖ਼ਬਰ, ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ LIVE

10 May 2024 3:56 PM

Sukhpal Khaira ਤੇ Meet Hayer ਦੇ ਮੁਕਾਬਲੇ ਨੂੰ ਲੈ ਕੇ ਫਸ ਗਏ ਸਿੰਗ, Simranjit Mann ਵਾਲਿਆਂ ਨੇ ਲਾ ਦਿੱਤੀ ਤਹਿ.

10 May 2024 1:43 PM

ਕੀ Brinder Dhillon ਛੱਡ ਰਹੇ ਹਨ Congress? Goldy ਤੇ Chuspinderbir ਤੋਂ ਬਾਅਦ ਅਗਲਾ ਕਿਹੜਾ ਲੀਡਰ

10 May 2024 12:26 PM

Corona ਦੇ ਟੀਕੇ ਕਿਉਂ ਬਣ ਰਹੇ ਨੇ ਮੌਤ ਦਾ ਕਾਰਨ ? ਕਿਸ ਨੇ ਕੀਤਾ ਜ਼ਿੰਦਗੀਆਂ ਨਾਲ ਖਿਲਵਾੜ ?

10 May 2024 8:16 AM

ਬਰੈਂਡਡ ਬੂਟਾ ਦੇ ਸ਼ੌਕੀਨ ਸ਼ੂਟਰ, ਮਨੀ ਬਾਊਂਸਰ ਦੇ ਪਿੰਡ ਦਾ ਮੁੰਡਾ ਹੀ ਬਣਿਆ ਵੈਰੀ, ਇਕ ਸ਼ੂਟਰ ਮਨੀ ਦੇ ਪਿੰਡ ਦਾ.....

09 May 2024 4:50 PM
Advertisement