Farmer Suicide News: ਪਰਾਲੀ ਸਾੜਨ ਸਮੇਂ ਪੁਲਿਸ ਰੇਡ ਦੌਰਾਨ ਪਰਚੇ ਦੇ ਡਰੋਂ ਕਿਸਾਨ ਨੇ ਕੀਤੀ ਖੁਦਕੁਸ਼ੀ
Published : Nov 21, 2023, 3:11 pm IST
Updated : Nov 21, 2023, 3:11 pm IST
SHARE ARTICLE
Farmer (File Photo)
Farmer (File Photo)

ਮ੍ਰਿਤਕ ਕਿਸਾਨ ਦੀ ਪਛਾਣ 35 ਸਾਲਾ ਗੁਰਦੀਪ ਸਿੰਘ ਵਜੋਂ ਹੋਈ ਹੈ

Farmer Suicide News: ਜ਼ਿਲ੍ਹਾ ਬਠਿੰਡਾ ਦੇ ਕੋਠਾ ਗੁਰੂ ਨਗਰ ਵਿਚ ਕਿਸਾਨ ਵਲੋਂ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਅਨੁਸਾਰ ਪਰਾਲੀ ਨੂੰ ਅੱਗ ਲਗਾਉਣ ਸਮੇਂ ਪੁਲਿਸ ਰੇਡ ਦੌਰਾਨ ਪਰਚੇ ਦੇ ਡਰੋਂ ਕਿਸਾਨ ਨੇ ਇਹ ਕਦਮ ਚੁੱਕਿਆ ਹੈ।

ਮ੍ਰਿਤਕ ਕਿਸਾਨ ਦੀ ਪਛਾਣ 35 ਸਾਲਾ ਗੁਰਦੀਪ ਸਿੰਘ ਵਜੋਂ ਹੋਈ ਹੈ, ਜੋ ਕਿ 6 ਮਰਲੇ ਜ਼ਮੀਨ ਦਾ ਮਾਲਕ ਹੈ। ਦਸਿਆ ਜਾ ਰਿਹਾ ਹੈ ਕਿ ਪਰਾਲੀ ਨੂੰ ਅੱਗ ਲਗਾਉਣ ਸਮੇਂ ਕਿਸਾਨ ਦੇ ਖੇਤ ਵਿਚ ਏਡੀਸੀ ਬਠਿੰਡਾ ਅਤੇ ਪੁਲਿਸ ਵਲੋਂ ਰੇਡ ਕੀਤੀ ਗਈ ਸੀ। ਉਸ ਨੂੰ ਡਰ ਸੀ ਕਿ ਪੁਲਿਸ ਵਲੋਂ ਉਸ ਵਿਰੁਧ ਪਰਚਾ ਦਰਜ ਕੀਤਾ ਜਾਵੇਗਾ। ਇਸ ਲਈ ਉਸ ਨੇ ਘਰ ਆ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਕਿਸਾਨ ਅਪਣੇ ਪਿੱਛੇ ਮਾਂ, ਪਤਨੀ ਅਤੇ ਧੀ ਛੱਡ ਗਿਆ ਹੈ।  

(For more news apart from Farmer Suicide at Bathinda, stay tuned to Rozana Spokesman)

Tags: bathinda

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement