
ਸਮੁੱਚੇ ਪੰਜਾਬ 'ਚ ਰੋਕੀਆਂ ਜਾਣਗੀਆਂ ਰੇਲਾਂ
ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਅਗਵਾਈ 'ਚ ਜੁੜੇ ਹਜ਼ਾਰਾਂ ਕਿਸਾਨਾਂ ਨੇ ਖੇਤੀਬਾੜੀ ਆਰਡੀਨੈਂਸ ਦੇ ਵਿਰੋਧ 'ਚ ਐਲਾਨ ਕੀਤਾ ਹੈ ਅਤੇ 25 ਨੂੰ ਪੰਜਾਬ ਬੰਦ ਕੀਤਾ ਜਾਵੇਗਾ।
Farmers Protest
ਪੰਜਾਬ ਦੇ ਕਿਸਾਨਾਂ ਨੇ ਕੇਂਦਰ ਸਰਕਾਰ ਦੀ ਇੱਟ ਨਾਲ ਇੱਟ ਵਜਾਉਣ ਦੀ ਪੂਰੀ ਤਿਆਰੀ ਕਰ ਲਈ ਹੈ ਅਤੇ ਸਰਕਾਰ ਨੂੰ ਖੁੱਲ੍ਹੀ ਚਿਤਾਵਨੀ ਦਿੰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਮੋਟਰਸਾਈਕਲ ਰੈਲੀ ਕੱਢੀ ਗ
Farmers protest
ਅਤੇ 25 ਤਾਰੀਖ਼ ਦੇ ਪੰਜਾਬ ਬੰਦ ਦੇ ਸੱਦੇ ਨੂੰ ਲੈ ਕੇ ਪਿੰਡ-ਪਿੰਡ, ਸ਼ਹਿਰ-ਸ਼ਹਿਰ ਤੇ ਬਾਜ਼ਾਰਾਂ 'ਚ ਜਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਦੱਸ ਦੇਈੇਏ ਕਿ ਅੱਜ ਪੰਜਾਬ 'ਚ ਰੋਸ ਮਾਰਚ ਹੋਣਗੇ ਅਤੇ 24, 25, 26 ਨੂੰ ਸਮੁੱਚੇ ਪੰਜਾਬ 'ਚ ਰੇਲਾਂ ਰੋਕੀਆਂ ਜਾਣਗੀਆਂ।