Farmer Protest: ਬਠਿੰਡਾ 'ਚ ਅੰਦੋਲਨਕਾਰੀ ਕਿਸਾਨ ਦੀ ਮੌਤ, ਅੱਥਰੂ ਗੈਸ ਦੀ ਲਪੇਟ 'ਚ ਆਉਣ ਕਾਰਨ ਵਿਗੜ ਸੀ ਸਿਹਤ
Published : Feb 27, 2024, 9:08 pm IST
Updated : Feb 27, 2024, 9:08 pm IST
SHARE ARTICLE
Another farmer's death in Bathinda News in punjabi
Another farmer's death in Bathinda News in punjabi

Farmer Protest: ਤਲਵੰਡੀ ਦੇ ਪਿੰਡ ਨਥੇਹਾ ਦਾ ਰਹਿਣ ਵਲਾ ਸੀ ਮ੍ਰਿਤਕ ਕਿਸਾਨ

Another farmer's death in Bathinda News in punjabi; ਕੇਂਦਰ ਸਰਕਾਰ ਤੋਂ ਆਪਣੀਆਂ ਮੰਗਾਂ ਪੂਰੀਆਂ ਕਰਵਾਉਣ ਲਈ ਖਨੌਰੀ ਸਰਹੱਦੀ ਅੰਦੋਲਨ ਵਿੱਚ ਸ਼ਾਮਲ ਹੋਏ ਇੱਕ ਹੋਰ ਕਿਸਾਨ ਦੀ ਮੌਤ ਹੋ ਗਈ ਹੈ। ਮ੍ਰਿਤਕ ਕਿਸਾਨ ਸਿਕੰਦਰ ਸਿੰਘ (55) ਪਿੰਡ ਨਥੇਹਾ ਦਾ ਰਹਿਣ ਵਾਲਾ ਸੀ।

ਇਹ ਵੀ ਪੜ੍ਹੋ: Punjabi News: ਮੁਹਾਲੀ ਦੇ ਇਕ ਢਾਬੇ ’ਤੇ ਦੇਰ ਰਾਤ ਤਿੰਨ ਮੋਟਰਸਾਈਕਲ ਸਵਾਰਾਂ ਨੇ ਚਲਾਈਆਂ ਗੋਲੀਆਂ

ਦੱਸ ਦੇਈਏ ਕਿ ਮ੍ਰਿਤਕ ਕਿਸਾਨ ਸਿਕੰਦਰ ਸਿੰਘ 11 ਫਰਵਰੀ ਨੂੰ ਆਪਣੇ ਪਿੰਡ ਦੇ ਕਿਸਾਨਾਂ ਦੇ ਇੱਕ ਸਮੂਹ ਨਾਲ ਕਿਸਾਨ ਅੰਦੋਲਨ ਵਿੱਚ ਸ਼ਾਮਲ ਹੋਇਆ ਸੀ। ਬੀਕੇਯੂ ਏਕਤਾ ਸਿੱਧੂਪੁਰ ਦੇ ਜ਼ਿਲ੍ਹਾ ਆਗੂ ਯੋਧਾ ਸਿੰਘ ਨੰਗਲਾ ਅਤੇ ਪਿੰਡ ਇਕਾਈ ਦੇ ਪ੍ਰਧਾਨ ਨਾਇਬ ਸਿੰਘ ਨਥੇਹਾ, ਸਰਪੰਚ ਜਗਸੀਰ ਸਿੰਘ ਅਤੇ ਸਾਬਕਾ ਸਰਪੰਚ ਕੁਲਵੰਤ ਸਿੰਘ ਨੇ ਦੱਸਿਆ ਕਿ ਸਬ ਡਵੀਜ਼ਨ ਤਲਵੰਡੀ ਦੇ ਪਿੰਡ ਨਥੇਹਾ ਦੇ ਕਿਸਾਨ ਸਿਕੰਦਰ ਸਿੰਘ (55) ਪੁੱਤਰ ਸੁਖਦੇਵ ਸਿੰਘ ਸਾਬੋ 11 ਫਰਵਰੀ ਨੂੰ ਖਨੌਰੀ ਸਰਹੱਦ 'ਤੇ ਆਪਣੇ ਪਿੰਡ ਦੇ ਕਿਸਾਨਾਂ ਦੇ ਇੱਕ ਸਮੂਹ ਨਾਲ ਸ਼ਾਮਲ ਹੋਏ ਸਨ।

ਇਹ ਵੀ ਪੜ੍ਹੋ: Punjab School Time Change News: ਪੰਜਾਬ 'ਚ ਸਕੂਲਾਂ ਦਾ ਸਮਾਂ ਬਦਲਿਆ, 1 ਮਾਰਚ ਤੋਂ ਸਵੇਰੇ 8:30 ਵਜੇ ਖੁੱਲ੍ਹਣਗੇ ਸਕੂਲ 

ਸੰਘਰਸ਼ ਦੌਰਾਨ ਪੁਲਿਸ ਵੱਲੋਂ ਸੁੱਟੇ ਗਏ ਅੱਥਰੂ ਗੈਸ ਦੇ ਗੋਲਿਆਂ ਕਾਰਨ ਉਸ ਦੀ ਸਿਹਤ ਵਿਗੜ ਗਈ। ਉਹ 25 ਫਰਵਰੀ ਨੂੰ ਆਪਣੇ ਪਿੰਡ ਪਰਤਿਆ। ਸਿਕੰਦਰ ਸਿੰਘ 27 ਫਰਵਰੀ ਨੂੰ ਦੁਪਹਿਰ ਸਮੇਂ ਆਪਣੇ ਖੇਤ ਵਿੱਚ ਸੈਰ ਕਰਨ ਗਿਆ ਸੀ, ਜਿੱਥੇ ਉਸ ਦੀ ਮੌਤ ਹੋ ਗਈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more news apart from Another farmer's death in Bathinda News in punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement