ਸੂਬੇ ਵਿੱਚ 8177607 ਮੀਟ੍ਰਿਕ ਟਨ ਝੋਨੇ ਦੀ ਹੋਈ ਖ਼ਰੀਦ
Published : Oct 29, 2018, 6:07 pm IST
Updated : Oct 29, 2018, 6:07 pm IST
SHARE ARTICLE
Paddy Procured
Paddy Procured

ਪੰਜਾਬ ਵਿੱਚ 28 ਅਕਤੂਬਰ ਤੱਕ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵੱਲੋਂ 8177607  ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ।

ਚੰਡੀਗੜ੍ਹ (ਸ.ਸ.ਸ.)  : ਪੰਜਾਬ ਵਿੱਚ 28 ਅਕਤੂਬਰ ਤੱਕ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵੱਲੋਂ 8177607  ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸੂਬੇ ਵਿੱਚ ਸਥਿਤ ਵੱਖ-ਵੱਖ ਖ਼ਰੀਦ ਕੇਂਦਰਾਂ 'ਚੋਂ ਖ਼ਰੀਦੇ ਕੁੱਲ ਝੋਨੇ ਵਿੱਚੋਂ 8112108 ਮੀਟ੍ਰਿਕ ਟਨ ਸਰਕਾਰੀ ਏਜੰਸੀਆਂ ਵੱਲੋਂ ਜਦਕਿ 65499 ਮੀਟ੍ਰਿਕ ਟਨ ਝੋਨਾ ਨਿੱਜੀ ਮਿੱਲ ਮਾਲਕਾਂ ਵੱਲੋਂ ਖ਼ਰੀਦਿਆ ਜਾ ਚੁੱਕਾ ਹੈ।

ਬੁਲਾਰੇ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਨਗ੍ਰੇਨ ਵੱਲੋਂ 2748669 ਟਨ, ਮਾਰਕਫੈੱਡ ਵੱਲੋਂ 1898022 ਟਨ ਅਤੇ ਪਨਸੱਪ ਵੱਲੋਂ 1658195 ਟਨ ਝੋਨਾ ਖ਼ਰੀਦਿਆ ਗਿਆ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਅਤੇ ਪੰਜਾਬ ਐਗਰੋ ਫੂਡਗਰੇਨਜ਼ ਕਾਰਪੋਰੇਸ਼ਨ ਵੱਲੋਂ ਕ੍ਰਮਵਾਰ 812728 ਟਨ ਅਤੇ 845454 ਮੀਟ੍ਰਿਕ ਟਨ ਝੋਨਾ ਖ਼ਰੀਦਿਆ ਗਿਆ ਹੈ। ਕੇਂਦਰ ਸਰਕਾਰ ਦੀ ਏਜੰਸੀ ਐਫ.ਸੀ.ਆਈ. ਵੱਲੋਂ ਵੀ 149040 ਮੀਟ੍ਰਿਕ ਟਨ ਝੋਨਾ ਖ਼ਰੀਦਿਆ ਜਾ ਚੁੱਕਾ ਹੈ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਢੀਂਡਸਾ ਦੀ ਟਿਕਟ ਕਟਵਾਉਣ ਵਾਲੇ ਝੂੰਦਾਂ ਨੇ ‘ਮਾਨ’ ਨੂੰ ਦੱਸਿਆ ਗਰਮਖਿਆਲੀ..

29 Apr 2024 2:33 PM

Simranjit Singh Maan ਨੇ Lakha Sidhana ਤੇ Amritpal ਨੂੰ ਲੈਕੇ ਕਰਤਾ ਐਲਾਨ, Valtoha ਸਣੇ ਅਕਾਲੀਆਂ ਨੂੰ ਠੋਕਿਆ!

29 Apr 2024 2:24 PM

ਬਹੁਤ ਮਾੜਾ ਹੋਇਆ, ਅੱਧੀ ਰਾਤ ਨਹਿਰ 'ਚ ਡਿੱਗ ਗਈ ਤੇਜ਼ ਰਫ਼ਤਾਰ Car, ਛੋਟੇ ਬੱਚੇ ਵੀ ਸੀ ਮੌਜੂਦ!

29 Apr 2024 2:08 PM

ਜਿੰਨੇ ਮਰਜ਼ੀ ਗੜ੍ਹੇ ਪੈਣ ਜਾਂ ਮੀਂਹ ਆਵੇ, ਬਿਲਕੁਲ ਖਰਾਬ ਨਹੀਂ ਹੁੰਦੀ ਕਣਕ ਦੀ ਆਹ ਕਿਸਮ ਕਿਸਾਨਾਂ ਨੂੰ ਖੇਤੀ 'ਚ ਹੁੰਦੇ

29 Apr 2024 2:04 PM

Big Breaking: Raja Waring Ludhiana ਤੋਂ ਹੋ ਸਕਦੇ ਨੇ ਉਮੀਦਵਾਰ ! ਗੁਰਦਾਸਪੁਰ ਤੋਂ ਰੰਧਾਵਾ! , ਬਿੱਟੂ ਤੇ ਵੜਿੰਗ

29 Apr 2024 1:45 PM
Advertisement