ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਖੇਤ ‘ਚ ਲਿਆ ਫਾਹਾ
Published : Dec 30, 2019, 6:04 pm IST
Updated : Dec 30, 2019, 6:04 pm IST
SHARE ARTICLE
Kissan
Kissan

ਜ਼ਿਲ੍ਹਾ ਫਾਜ਼ਿਲਕਾ ਦੇ ਪਿੰਡ ਸੈਣੀਆ ਕਾ ਦੇ ਇਕ ਕਿਸਾਨ ਵਲੋਂ ਫਾਹਾ ਲੈ ਕੇ ਖੁਦਕੁਸ਼ੀ...

ਜਲਾਲਾਬਾਦ: ਜ਼ਿਲ੍ਹਾ ਫਾਜ਼ਿਲਕਾ ਦੇ ਪਿੰਡ ਸੈਣੀਆ ਕਾ ਦੇ ਇਕ ਕਿਸਾਨ ਵਲੋਂ ਫਾਹਾ ਲੈ ਕੇ ਖੁਦਕੁਸ਼ੀ ਕਰ ਲੈਣ ਦੀ ਸੂਚਨਾ ਮਿਲੀ ਹੈ। ਮੌਕੇ ’ਤੇ ਪੁੱਜੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ। ਮ੍ਰਿਤਕ ਦੇ ਰਿਸ਼ਤੇਦਾਰਾਂ ਅਨੁਸਾਰ ਕਿਸਾਨ ਦੇ ਸਿਰ ’ਤੇ 2 ਤੋਂ 3 ਲੱਖ ਰੁਪਏ ਤੱਕ ਦਾ ਕਰਜ਼ਾ ਸੀ। 

SucideSucide

ਜਿਸ ਕਾਰਨ ਉਹ ਦੁੱਖੀ ਰਹਿੰਦਾ ਸੀ। ਜਾਣਕਾਰੀ ਅਨੁਸਾਰ ਪਿੰਡ ਸੈਣੀਆਂ ਦਾ ਰਹਿਣ ਵਾਲਾ ਕਿਸਾਨ ਚਮਕੌਰ ਸਿੰਘ ਨੇ ਪਿੰਡ ਜੰਡਵਾਲਾ ਹਨਵੰਤਾ ਵਿਖੇ 9 ਕਿੱਲੇ ਜ਼ਮੀਨ ਠੇਕੇ ’ਤੇ ਲਈ ਹੋਈ ਸੀ। ਠੇਕੇ ’ਤੇ ਖੇਤੀ ਕਰਨ ਕਰਕੇ ਵੀ ਉਸ ਨੂੰ ਫਸਲ 'ਚੋਂ ਕਾਫੀ ਘਾਟਾ ਪੈ ਗਿਆ, ਜਿਸ ਕਾਰਨ ਉਹ ਪਰੇਸ਼ਾਨ ਰਹਿਣ ਲੱਗ ਪਿਆ। ਇਸੇ ਕਾਰਨ ਉਸ ਨੇ  ਬੀਤੇ ਦਿਨ ਆਪਣੇ ਖੇਤ ਦੀ ਮੋਟਰ 'ਤੇ ਜਾ ਫਾਹਾ ਲੈ ਕੇ ਖੁਦਕੁਸ਼ੀ  ਕਰ ਲਈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM
Advertisement