Vinesh Phogat : ਸ਼ੰਭੂ ਬਾਰਡਰ 'ਤੇ ਕਿਸਾਨ ਅੰਦੋਲਨ 'ਚ ਪਹੁੰਚੀ ਵਿਨੇਸ਼ ਫੋਗਾਟ, ਕਿਹਾ- ਹੱਕ ਮੰਗਣ ਵਾਲਾ ਹਰ ਵਿਅਕਤੀ ਸਿਆਸਤਦਾਨ ਨਹੀਂ ਹੁੰਦਾ
Published : Aug 31, 2024, 12:37 pm IST
Updated : Aug 31, 2024, 12:39 pm IST
SHARE ARTICLE
Vinesh Phogat reached the farmers protest at Shambhu border news
Vinesh Phogat reached the farmers protest at Shambhu border news

Vinesh Phogat : ਕਿਸਾਨਾਂ ਨੂੰ ਉਨ੍ਹਾਂ ਦੇ ਹੱਕ ਮਿਲਣੇ ਚਾਹੀਦੇ ਹਨ

Vinesh Phogat reached the farmers protest at Shambhu border news: ਪੈਰਿਸ ਓਲੰਪਿਕ ਤੋਂ ਅਯੋਗ ਕਰਾਰ ਦਿੱਤੀ ਗਈ ਪਹਿਲਵਾਨ ਵਿਨੇਸ਼ ਫੋਗਾਟ ਅੱਜ ਪੰਜਾਬ-ਹਰਿਆਣਾ ਦੇ ਸ਼ੰਭੂ ਬਾਰਡਰ 'ਤੇ ਚੱਲ ਰਹੇ ਕਿਸਾਨਾਂ ਦੇ ਧਰਨੇ 'ਚ ਪਹੁੰਚੀ। ਇਥੇ ਕਿਸਾਨ ਆਗੂਆਂ ਨੇ ਮੰਚ ’ਤੇ ਉਨ੍ਹਾਂ ਦਾ ਸਨਮਾਨ ਕੀਤਾ। ਕਿਸਾਨ ਅੰਦੋਲਨ ਦੇ 200 ਦਿਨ ਪੂਰੇ ਹੋਣ 'ਤੇ ਇੱਥੇ ਇੱਕ ਪ੍ਰੋਗਰਾਮ ਕਰਵਾਇਆ ਗਿਆ। ਇਸ ਤੋਂ ਬਾਅਦ ਵਿਨੇਸ਼ ਫੋਗਾਟ ਖਨੌਰੀ ਬਾਰਡਰ 'ਤੇ ਚੱਲ ਰਹੇ ਕਿਸਾਨ ਅੰਦੋਲਨ 'ਚ ਸ਼ਾਮਲ ਹੋਣਗੇ।

ਇਹ ਵੀ ਪੜ੍ਹੋ: Delhi Newborn Baby Killed: ਮਮਤਾ ਹੋਈ ਸ਼ਰਮਸਾਰ, ਮਾਂ ਨੇ ਆਪਣੀ ਨਵਜੰਮੀ ਧੀ ਦਾ ਗਲਾ ਘੁੱਟ ਕੇ ਕੀਤਾ ਕਤਲ

ਇਸ ਮੌਕੇ ਵਿਨੇਸ਼ ਫੋਗਾਟ ਨੇ ਕਿਹਾ ਕਿ ਅੱਜ ਇੱਥੇ ਬੈਠੇ ਕਿਸਾਨਾਂ ਨੂੰ 200 ਦਿਨ ਹੋ ਗਏ ਹਨ ਪਰ ਜੋਸ਼ ਪਹਿਲੇ ਦਿਨ ਵਾਂਗ ਹੀ ਹੈ। ਤੁਹਾਡੀ ਧੀ ਤੁਹਾਡੇ ਨਾਲ ਹੈ। ਮੈਂ ਸਰਕਾਰ ਨੂੰ ਦੱਸਣਾ ਚਾਹੁੰਦੀ ਹਾਂ ਕਿ ਹੱਕ ਮੰਗਣ ਵਾਲਾ ਹਰ ਵਿਅਕਤੀ ਸਿਆਸਤਦਾਨ ਨਹੀਂ ਹੁੰਦਾ। ਇਸ ਨੂੰ ਕਿਸੇ ਧਰਮ ਨਾਲ ਨਹੀਂ ਜੋੜਨਾ ਚਾਹੀਦਾ। ਕਿਸਾਨਾਂ ਦੀਆਂ ਮੰਗਾਂ ਪੂਰੀਆਂ ਹੋਣੀਆਂ ਚਾਹੀਦੀਆਂ ਹਨ।

ਇਹ ਵੀ ਪੜ੍ਹੋ: Balkaur Singh Gunman: ਸਿੱਧੂ ਮੂਸੇਵਾਲਾ ਦੇ ਪਿਤਾ ਦੀ ਸੁਰੱਖਿਆ 'ਚ ਤਾਇਨਾਤ ਮੁਲਾਜ਼ਮ ਆਪਸ 'ਚ ਭਿੜੇ, ਇਕ ਦਾ ਪਾਟਿਆ ਸਿਰ

ਮੈਂ ਆਪਣੇ ਪਰਿਵਾਰ ਕੋਲ ਆਈ ਹਾਂ। ਮੇਰਾ ਦੇਸ਼ ਦੁਖੀ ਹੈ, ਕਿਸਾਨ ਦੁਖੀ ਹਨ। ਉਨ੍ਹਾਂ ਦੇ ਮਸਲਿਆਂ ਨੂੰ ਹੱਲ ਕਰਨਾ ਚਾਹੀਦਾ ਹੈ ਅਤੇ ਇਸ ਨੂੰ ਹੱਲ ਕਰਨਾ ਸਰਕਾਰ ਦੀ ਪਹਿਲੀ ਤਰਜੀਹ ਹੋਣੀ ਚਾਹੀਦੀ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

​(For more Punjabi news apart from Vinesh Phogat reached the farmers protest at Shambhu border news, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਜਾਣੋ 10 ਕਰੋੜ ਦੀ ਲਾਟਰੀ ਜਿੱਤਣ ਵਾਲੇ ਇਸ ਸ਼ਖਸ ਨੂੰ ਮਿਲਣਗੇ ਕਿੰਨੇ ਰੁਪਏ

22 Jan 2026 3:38 PM

Top Athlete Karan Brar Allegedly Stripped and Beaten: ਸੁਣੋ ਕੀ ਕਹਿ ਰਹੇ ਵਕੀਲ Ghuman Brothers ਅਤੇ ਪੀੜਤ

21 Jan 2026 3:24 PM

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM

Punjabi Youth Dies in New Zealand:ਮੈਨੂੰ ਕਹਿੰਦਾ ਸੀ ਮੈਂ 1-2 ਸਾਲ ਲਗਾਉਣੇ ਨੇ ਵਿਦੇਸ਼, ਫ਼ਿਰ ਤੁਹਾਡੇ ਕੋਲ਼ ਰਹਾਂਗਾ

18 Jan 2026 2:53 PM

Gurdaspur Accident : ਟਰੱਕ ਨਾਲ ਟਕਰਾਈ ਸਕੂਲ ਵੈਨ, ਮੌਕੇ 'ਤੇ ਮਚਿਆ ਹੜਕੰਪ

17 Jan 2026 3:07 PM
Advertisement