ਮੱਝ ਦਾ ਦੁੱਧ ਅਤੇ ਫੈਟ ਵਧਾਉਣ ਲਈ ਜਾਣੋਂ ਇਹ ਨੁਸਖੇ, ਆਵੇਗੀ 10 ਫੈਟ
Published : Feb 6, 2019, 5:15 pm IST
Updated : Feb 6, 2019, 5:24 pm IST
SHARE ARTICLE
Cow
Cow

ਜਿਹੜੇ ਲੋਕ ਗਾਂ ਅਤੇ ਮੱਝ ਤੋਂ ਜ਼ਿਆਦਾ ਦੁੱਧ ਲੈਣ ਲਈ ਉਨ੍ਹਾਂ ਦੇ ਟੀਕੇ ਲਾਉਂਦੇ ਹਨ ਉਹ ਮਨੁੱਖਤਾ ਦੇ ਸਬ ਤੋਂ ਵੱਡੇ ਦੁਸ਼ਮਣ ਹਨ। ਉਹ ਕਦੇ ਸੁਖੀ ਨਹੀਂ ਰਹਿ ਸਕਦੇ....

ਚੰਡੀਗੜ੍ਹ : ਜਿਹੜੇ ਲੋਕ ਗਾਂ ਅਤੇ ਮੱਝ ਤੋਂ ਜ਼ਿਆਦਾ ਦੁੱਧ ਲੈਣ ਲਈ ਉਨ੍ਹਾਂ ਦੇ ਟੀਕੇ ਲਾਉਂਦੇ ਹਨ ਉਹ ਮਨੁੱਖਤਾ ਦੇ ਸਬ ਤੋਂ ਵੱਡੇ ਦੁਸ਼ਮਣ ਹਨ। ਉਹ ਕਦੇ ਸੁਖੀ ਨਹੀਂ ਰਹਿ ਸਕਦੇ। ਉਹ ਦੂਜਿਆਂ ਨੂੰ ਜ਼ਹਿਰ ਦਿੰਦੇ ਹਨ ਤਾਂ ਰੱਬ ਉਨ੍ਹਾਂ ਦੇ ਘਰ ਵੀ ਕਦੇ ਅਮ੍ਰਿਤ ਨਾਲ ਨਹੀਂ ਭਰੇਗਾ। ਉਹ ਜ਼ਹਿਰ ਇੱਕ ਦਿਨ ਉਨ੍ਹਾਂ ਨੂੰ ਲੈ ਡੁਬੇਗਾ। ਅੱਜ ਅਸੀਂ ਤੁਹਾਨੂੰ ਗਾਂ ਮੱਝ ਦਾ ਦੁੱਧ ਵਧਾਉਣ ਦਾ ਪੱਕਾ ਘਰੇਲੂ ਉਪਾਅ ਦੱਸਣ ਜਾ ਰਹੇ ਹਾਂ। ਇਹ ਉਪਾਅ ਬਿਲਕੁੱਲ ਸੌਖਾ ਹੈ ਅਤੇ ਤੁਹਾਨੂੰ ਬਹੁਤ ਜਲਦ ਇਸਦੇ ਨਤੀਜ਼ਾ ਵੀ ਮਿਲਣਗੇ। ਜ਼ਰੂਰ ਜਾਣੋਂ ਅਤੇ ਅਪਣਾਓ:-

MilkingMilking

ਦੁੱਧ ਵਧਾਉਣ ਲਈ ਸਮਾਨ :- 250 ਗ੍ਰਾਮ ਕਣਕ ਦਾ ਦਲੀਆ, 100 ਗ੍ਰਾਮ ਗੁੜ ਸ਼ਰਬਤ, 50 ਗ੍ਰਾਮ ਮੇਥੀ, 1 ਕੱਚਾ ਨਾਰੀਅਲ, 25-25 ਗ੍ਰਾਮ ਜ਼ੀਰਾ ਅਤੇ ਅਜਵਾਈਣ

Cow Cow

ਵਰਤੋਂ ਦਾ ਤਰੀਕਾ :- ਸਭ ਤੋਂ ਪਹਿਲਾਂ ਦਲੀਏ, ਮੇਥੀ ਅਤੇ ਗੁੜ ਨੂੰ ਪਕਾ ਲਓ ਅਤੇ ਬਾਅਦ ਵਿਚ ਨਾਰੀਅਲ ਨੂੰ ਪੀਸ ਕੇ ਉਸ ਵਿਚ ਪਾ ਦਿਓ ਅਤੇ ਠੰਡਾ ਹੋਣ ‘ਤੇ ਪਸ਼ੂ ਨੂੰ ਖਵਾਓ। ਇਹ ਸਮੱਗਰੀ 2 ਮਹੀਨੇ ਤੱਕ ਕੇਵਲ ਸਵੇਰੇ ਖਾਲੀ ਪੇਟ ਖਵਾਓ। ਇਸ ਸਮੱਗਰੀ ਨੂੰ ਗਾਂ ਦੇ ਸੂਣ ਤੋਂ ਇੱਕ ਮਹੀਨੇ ਪਹਿਲਾਂ ਸ਼ੁਰੂ ਕਰਨਾ ਹੈ ਅਤੇ ਸੂਣ ਦੇ ਇੱਕ ਮਹੀਨੇ ਬਾਅਦ ਤੱਕ ਦੇਣਾ ਹੈ।

MilkingMilking

ਜਰੂਰੀ ਗੱਲ :- 25-25 ਗ੍ਰਾਮ ਅਜਵਾਈਣ ਅਤੇ ਜ਼ੀਰਾ ਗਾਂ ਦੇ ਸੂਣ ਦੇ ਬਾਅਦ ਸਿਰਫ਼ 3 ਦਿਨ ਹੀ ਦੇਣਾ ਹੈ ਅਤੇ ਤੁਸੀਂ ਬਹੁਤ ਚੰਗਾ ਨਤੀਜਾ ਲੈ ਸਕਦੇ ਹੋ। ਸੂਣ ਦੇ 21 ਦਿਨਾਂ ਤੱਕ ਗਾਂ ਨੂੰ ਸਧਾਰਨ ਖੁਰਾਕ ਦਿਓ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM

Deadly Chinese Dor Kite String: ਹਾਏ ਮੇਰਾ ਤਰਨਜੋਤ,China Dor ਨੇ ਰੋਲ ਦਿੱਤਾ ਮਾਂ ਦਾ ਇਕਲੌਤਾ ਪੁੱਤ

25 Jan 2026 2:08 PM

ਲਈ ਖਰੀਦੀ ਲਾਟਰੀ 10 ਲੱਖ ਦੀ ਨਿਕਲੀ, ਲੁਧਿਆਣਾ ਤੋਂ ਲੈ ਕੇ ਆਇਆ ਸੀ ਸਾਲਾ

23 Jan 2026 3:09 PM

ਤੇਜ਼ ਹਨ੍ਹੇਰੀ ਕਾਰਨ ਡਿੱਗਿਆ ਵੱਡਾ ਦਰੱਖਤ, ਬੁਲੇਟ ਵਾਲੇ ਦੀ ਮਸਾਂ ਬਚੀ ਜਾਨ

23 Jan 2026 3:08 PM

ਜਾਣੋ 10 ਕਰੋੜ ਦੀ ਲਾਟਰੀ ਜਿੱਤਣ ਵਾਲੇ ਇਸ ਸ਼ਖਸ ਨੂੰ ਮਿਲਣਗੇ ਕਿੰਨੇ ਰੁਪਏ

22 Jan 2026 3:38 PM
Advertisement