
ਪੰਜਾਬ ਕਿਸਾਨ ਸਭਾ ਦੇ ਸੁਬਾਈ ਮੀਤ ਪ੍ਰਧਾਨ ਤਰਸੇਮ ਸਿੰਘ ਭੱਲੜ੍ਹੀ, ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ, ਜਨਰਲ ਸਕੱਤਰ ਮਹਿੰਦਰ ਸਿੰਘ ਨੇ ਪੰਜਾਬ ਸਰਕਾਰ ਤੇ
ਸ੍ਰੀ ਅਨੰਦਪੁਰ ਸਾਹਿਬ, 13 ਅਪ੍ਰੈਲ (ਜੰਗ ਸਿੰਘ): ਪੰਜਾਬ ਕਿਸਾਨ ਸਭਾ ਦੇ ਸੁਬਾਈ ਮੀਤ ਪ੍ਰਧਾਨ ਤਰਸੇਮ ਸਿੰਘ ਭੱਲੜ੍ਹੀ, ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ, ਜਨਰਲ ਸਕੱਤਰ ਮਹਿੰਦਰ ਸਿੰਘ ਨੇ ਪੰਜਾਬ ਸਰਕਾਰ ਤੇ ਵਿਸ਼ੇਸ਼ ਕਰ ਕੇ ਜ਼ਿਲ੍ਹਾ ਰੋਪੜ ਦੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਪਹਿਲੇ ਹੁਕਮਾਂ ਦੀ ਬਜਾਏ ਕਿਸਾਨਾਂ ਦੀ ਮੁਸ਼ਕਲ ਨੂੰ ਸਮਝਦੇ ਹੋਏ ਕਣਕ ਦੀ ਕਟਾਈ, ਹੱਥੀਂ ਕਰਨ ਅਤੇ ਨਾਲੋ-ਨਾਲ ਤੂੜੀ ਬਣਾਉਣ ਲਈ ਥਰੈਸ਼ਰਾਂ ਤੇ ਹੜੰਬੇ ਚਲਾਉਣ ਦੀ ਆਗਿਆ ਦਿਤੀ ਜਾਵੇ।