ਸੂਬੇ ਵਿੱਚ 169.04 ਲੱਖ ਮੀਟ੍ਰਿਕ ਟਨ ਝੋਨੇ ਦੀ ਹੋਈ ਖ਼ਰੀਦ
Published : Nov 27, 2018, 6:24 pm IST
Updated : Nov 27, 2018, 6:24 pm IST
SHARE ARTICLE
Paddy
Paddy

ਪੰਜਾਬ ਵਿੱਚ 26 ਨਵੰਬਰ ਤੱਕ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵੱਲੋਂ 169.04 ਲੱਖ ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ...

ਚੰਡੀਗੜ੍ਹ (ਸ.ਸ.ਸ) : ਪੰਜਾਬ ਵਿੱਚ 26 ਨਵੰਬਰ ਤੱਕ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵੱਲੋਂ 169.04 ਲੱਖ ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸੂਬੇ ਵਿੱਚ ਸਥਿਤ ਵੱਖ-ਵੱਖ ਖ਼ਰੀਦ ਕੇਂਦਰਾਂ ਤੋਂ ਖ਼ਰੀਦੇ ਕੁੱਲ ਝੋਨੇ ਵਿੱਚੋਂ 167.88 ਲੱਖ ਮੀਟ੍ਰਿਕ ਟਨ ਸਰਕਾਰੀ ਏਜੰਸੀਆਂ ਵੱਲੋਂ ਜਦਕਿ 115986 ਮੀਟ੍ਰਿਕ ਟਨ ਝੋਨਾ ਨਿੱਜੀ ਮਿੱਲ ਮਾਲਕਾਂ ਵੱਲੋਂ ਖ਼ਰੀਦਿਆ ਜਾ ਚੁੱਕਾ ਹੈ। ਇਸਦੇ ਨਾਲ ਹੀ 167.33 ਲੱਖ ਮੀਟ੍ਰਿਕ ਟਨ ਝੋਨੇ ਦੀ ਚੁਕਾਈ ਵੀ ਕੀਤੀ ਜਾ ਚੁੱਕੀ ਹੈ।

PaddyPaddy

ਬੁਲਾਰੇ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਨਗ੍ਰੇਨ ਵੱਲੋਂ 5874464 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 3855492 ਟਨ ਅਤੇ ਪਨਸਪ ਵੱਲੋਂ 3513512 ਟਨ ਝੋਨਾ ਖ਼ਰੀਦਿਆ ਗਿਆ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਅਤੇ ਪੰਜਾਬ ਐਗਰੋ ਫੂਡਗਰੇਨਜ਼ ਕਾਰਪੋਰੇਸ਼ਨ ਵੱਲੋਂ ਕ੍ਰਮਵਾਰ 1559081 ਮੀਟ੍ਰਿਕ ਟਨ ਅਤੇ 1738724 ਮੀਟ੍ਰਿਕ ਟਨ ਝੋਨਾ ਖ਼ਰੀਦਿਆ ਗਿਆ ਹੈ। ਕੇਂਦਰ ਸਰਕਾਰ ਦੀ ਏਜੰਸੀ ਐਫ.ਸੀ.ਆਈ. ਵੱਲੋਂ 246845 ਮੀਟ੍ਰਿਕ ਟਨ ਝੋਨਾ ਖ਼ਰੀਦਿਆ ਜਾ ਚੁੱਕਾ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੌਣ ਖੋਹੇਗਾ ਤੁਹਾਡੀਆਂ ਜ਼ਮੀਨਾਂ-ਜਾਇਦਾਦਾਂ ? ਮਰ+ਨ ਤੋਂ ਬਾਅਦ ਕਿੱਥੇ ਜਾਵੇਗੀ 55% ਦੌਲਤ ?

26 Apr 2024 11:00 AM

Anandpur Sahib News : ਪੰਜਾਬ ਦਾ ਉਹ ਪਿੰਡ ਜਿੱਥੇ 77 ਸਾਲਾਂ 'ਚ ਨਸੀਬ ਨਹੀਂ ਹੋਇਆ ਸਾਫ਼ ਪਾਣੀ

25 Apr 2024 3:59 PM

Ludhiana News : ਹੱਦ ਆ ਯਾਰ, ਪੂਜਾ ਕਰਦੇ ਵਪਾਰੀ ਦੇ ਮੂੰਹ 'ਚ ਦੂਜੀ ਵਪਾਰੀ ਨੇ ਪਾ ਦਿੱਤੀ ਰਿਵਾਲਰ!

25 Apr 2024 1:36 PM

Simranjit Maan Interview : ਕੀ ਸਿੱਖ ਕੌਮ ਨੇ ਲਾਹ ਦਿੱਤਾ ਮਾਨ ਦਾ ਉਲਾਂਭਾ?

25 Apr 2024 12:56 PM

'10 ਸਾਲ ਰੱਜ ਕੇ ਕੀਤਾ ਨਸ਼ਾ, ਘਰ ਵੀ ਕਰ ਲਿਆ ਬਰਬਾਦ, ਅੱਕ ਕੇ ਘਰਵਾਲੀ ਵੀ ਛੱਡ ਗਈ ਸਾਥ'ਪਰ ਇੱਕ ਘਟਨਾ ਨੇ ਬਦਲ ਕੇ ਰੱਖ

25 Apr 2024 12:31 PM
Advertisement