ਨਾਨਕ ਪਿਆਉ ਸਕੂਲ ਵਿਖੇ ਗੁਰਪੁਰਬ ਮਨਾਇਆ
Published : Aug 4, 2017, 5:47 pm IST
Updated : Aug 4, 2017, 12:17 pm IST
SHARE ARTICLE

ਨਵੀਂ ਦਿੱਲੀ, 4 ਅਗੱਸਤ (ਸੁਖਰਾਜ ਸਿੰਘ): ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਨਾਨਕ ਪਿਆਉ ਵਿਖੇ ਅਠਵੀਂ ਜੋਤ ਬਾਲਾ ਪ੍ਰੀਤਮ ਗੁਰੂ ਹਰਿਕ੍ਰਿÎਨ ਸਾਹਿਬ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਨਾਨਕ ਪਿਆਉ ਸਾਹਿਬ ਵਿਖੇ ਮਨਾਇਆ ਗਿਆ।

ਨਵੀਂ ਦਿੱਲੀ, 4 ਅਗੱਸਤ (ਸੁਖਰਾਜ ਸਿੰਘ): ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਨਾਨਕ ਪਿਆਉ ਵਿਖੇ ਅਠਵੀਂ ਜੋਤ ਬਾਲਾ ਪ੍ਰੀਤਮ ਗੁਰੂ ਹਰਿਕ੍ਰਿÎਨ ਸਾਹਿਬ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਨਾਨਕ ਪਿਆਉ ਸਾਹਿਬ ਵਿਖੇ ਮਨਾਇਆ ਗਿਆ।
ਇਸ ਮੌਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪਤਵੰਤੇ ਸੱਜਣ ਬਿਕਰਮ ਸਿੰਘ, ਰਵਿੰਦਰ ਸਿੰਘ ਖੁਰਾਨਾ, ਗੁਰਦੇਵ ਸਿੰਘ ਭੋਲਾ, ਸਤਪਾਲ ਸਿੰਘ ਅਤੇ ਸਕੂਲ ਦੇ ਚੇਅਰਮੈਨ ਹਰਵਿੰਦਰ ਸਿੰਘ ਕੇ.ਪੀ., ਮੈਨੇਜਰ ਸਰਬਜੀਤ ਸਿੰਘ ਵਿਰਕ ਸ਼ਾਮਲ ਹੋਏ ਜਿਨ੍ਹਾਂ ਦਾ ਸਕੂਲ ਪ੍ਰਿੰਸੀਪਲ ਭੁਪਿੰਦਰਜੀਤ ਸਿੰਘ ਗੁਲਸ਼ਨ ਨੇ ਦੁÎਸ਼ਾਲਿਆਂ ਨਾਲ ਸਵਾਗਤ ਕੀਤਾ।
ਇਸ ਮੌਕੇ ਸਕੂਲ ਦੇ ਨੰਨੇ ਮੁੰਨੇ ਬੱਚਿਆਂ ਨੇ ਪਾਠ, ਕੀਰਤਨ ਤੇ ਜੋÎ ਭਰੀਆਂ ਕਵਿਤਾਵਾਂ ਸੁਣਾਈਆਂ ਤੇ ਗੁਰੂ ਮਹਾਰਾਜ ਦੇ ਜੀਵਨ ਉਪਰ ਵਿਚਾਰ ਪੇਸ਼ ਕੀਤੇ। ਇਸ ਮੌਕੇ ਹਰਵਿੰਦਰ ਸਿੰਘ ਕੇ.ਪੀ. ਅਤੇ ਸਰਬਜੀਤ ਸਿੰਘ ਵਿਰਕ ਨੇ ਬੱਚਿਆਂ ਦੇ ਪ੍ਰੋਗਰਾਮ ਦੀ ਸ਼ਲਾਘਾ ਕੀਤੀ ਅਤੇ ਭਵਿੱਖ ਵਿਚ ਇਸੇ ਤਰ੍ਹਾਂ ਦੇ ਪ੍ਰੋਗਰਾਮਾਂ ਵਿਚ ਵਧ ਚੜ੍ਹ ਕੇ ਹਿੱਸਾ ਲੈਣ ਲਈ ਬੱਚਿਆਂ ਨੂੰ ਪ੍ਰੇਰਿਤ ਕੀਤਾ। ਅੰਤ ਵਿਚ ਸਕੂਲ ਪ੍ਰਿੰਸੀਪਲ ਨੇ ਆਏ ਸੱਜਣਾਂ ਦਾ ਧਨਵਾਦ ਕਰਦੇ ਹੋਏ ਬੱਚਿਆਂ ਨੂੰ ਗੁਰੂ ਮਹਾਰਾਜ ਦੇ ਦੱਸੇ ਰਾਹ 'ਤੇ ਚਲਣ ਲਈ ਪ੍ਰੇਰਿਆ ਤਾਂ ਜੋ ਆਉਣ ਵਾਲੇ ਸਮੇਂ ਵਿਚ ਉਹ ਹੋਰ ਵਧ ਚੜ੍ਹ ਕੇ ਗੁਰੂ ਵਾਲੇ ਬਣ ਕੇ ਅਪਣੇ ਜੀਵਨ ਨੂੰ ਸਫ਼ਲਾ ਕਰ ਸਕਣ।

Location: India, Haryana

SHARE ARTICLE
Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement