ਐਮ.ਬੀ.ਐਮ. ਇੰਟਰਨੈਸ਼ਨਲ ਸਕੂਲ ਵਿਖੇ ਅਧਿਆਪਕ ਦਿਵਸ ਮਨਾਇਆ
Published : Sep 11, 2017, 10:16 pm IST
Updated : Sep 11, 2017, 4:46 pm IST
SHARE ARTICLE

ਨਵੀਂ ਦਿੱਲੀ, 12 ਸਤੰਬਰ (ਸੁਖਰਾਜ ਸਿੰਘ): ਐਮ.ਬੀ.ਐਮ. ਇੰਟਰਨੈਸ਼ਨਲ ਸਕੂਲ, ਮੇਨ ਵਜੀਰਾਬਾਦ ਰੋਡ, ਅਸ਼ੋਕ ਨਗਰ, ਦਿੱਲੀ ਵਿਖੇ ਅਧਿਆਪਕ ਦਿਵਸ ਮਨਾਇਆ ਗਿਆ। ਸੱਭ ਤੋਂ ਪਹਿਲਾਂ ਸਕੂਲ ਅਧਿਆਪਕਾਂ ਤੇ ਵਿਦਿਆਰਥੀਆਂ ਨੇ ਭਾਰਤ ਦੇ ਸਾਬਕਾ ਰਾਸ਼ਟਰਪਤੀ ਤੇ ਸਿਖਿਆ ਸ਼ਾਸਤਰੀ ਡਾ. ਸਰਵਪੱਲੀ ਰਾਧਾਕ੍ਰਿਸ਼ਨਨ ਅਤੇ ਸਕੂਲ ਦੇ ਸੰਸਥਾਪਕ ਸਵਰਗਵਾਸੀ ਗੋਸਵਾਮੀ ਆਰ.ਸੀ. ਭਾਰਤੀ ਨੂੰ ਅਪਣੀ ਅਕੀਦਤ ਦੇ ਫੁੱਲ ਭੇਂਟ ਕੀਤੇ। ਉਪਰੰਤ ਸਕੂਲ ਸੰਸਥਾਪਿਕਾ ਅਸ਼ੋਕ ਕੁਮਾਰੀ ਭਾਰਤੀ ਨੇ ਅਧਿਆਪਕ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੰਦੇ ਹੋਏ ਦਸਿਆ ਕਿ ਸਾਬਕਾ ਰਾਸ਼ਟਰਪਤੀ ਡਾ. ਸਰਵਪੱਲੀ ਰਾਧਾਕ੍ਰਿਸ਼ਨਨ ਦੇ ਜਨਮ ਦਿਨ ਨੂੰ ਹੀ ਅਧਿਆਪਕ ਦਿਵਸ ਦੇ ਰੂਪ ਵਿਚ ਮਨਾਇਆ ਜਾਂਦਾ ਹੈ। ਇਸ ਮੌਕੇ ਸਕੂਲੀ ਵਿਦਿਆਰਥੀਆਂ ਨੇ ਅਧਿਆਪਕ ਬਣ ਕੇ ਸਕੂਲ ਦੀ ਸਿਖਿਆ ਪ੍ਰਣਾਲੀ ਨੂੰ ਸੰਭਾਲਿਆ। ਇਸ ਮੌਕੇ ਅਸ਼ੋਕ ਕੁਮਾਰੀ ਭਾਰਤੀ ਨੇ ਅਧਿਆਪਕਾਂ ਅਤੇ ਅਧਿਆਪਕ ਬਣੇ ਵਿਦਿਆਰਥੀਆਂ ਨੂੰ ਵੀ ਤੋਹਫ਼ਿਆਂ ਨਾਲ ਨਿਵਾਜਿਆ ਗਿਆ।

Location: India, Haryana

SHARE ARTICLE
Advertisement

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM
Advertisement