ਡੇਂਗੂ ਨੂੰ ਠੱਲ੍ਹ ਪਾਉਣ ਲਈ ਮੁਹਿੰਮ ਦੀ ਸ਼ੁਰੂਆਤ
Published : Sep 19, 2017, 11:26 pm IST
Updated : Sep 19, 2017, 5:56 pm IST
SHARE ARTICLE



ਨਵੀਂ ਦਿੱਲੀ: 19 ਸਤੰਬਰ (ਅਮਨਦੀਪ ਸਿੰਘ) : ਡੇਂਗੂ ਤੇ ਚਿਕਨਗੁਣੀਆ ਵਰਗੀਆਂ ਬਿਮਾਰੀਆਂ ਨੂੰ ਠੱਲ ਪਾਉਣ ਲਈ ਦਿੱਲੀ ਸਰਕਾਰ ਦੇ ਵਿਧਾਇਕਾਂ ਨੇ ਆਪੋ ਆਪਣੇ ਹਲਕਿਆਂ ਵਿਚ ਦਵਾਈਆਂ ਦਾ ਛਿੜਕਣ ਦਾ ਕੰਮ ਸ਼ੁਰੂ ਕਰ ਦਿਤਾ ਹੋਇਆ ਹੈ ।

ਪੱਛਮੀ ਦਿੱਲੀ ਦੇ ਤਿਲਕ ਨਗਰ ਦੇ ਸੰਤ ਗੜ੍ਹ ਵਿਖੇ ਇਲਾਕੇ ਦੇ ਵਿਧਾਇਕ ਜਰਨੈਲ ਸਿੰਘ ਤੇ  'ਆਪ' ਕੌਂਸਲਰ ਗੁਰਮੁਖ ਸਿੰਘ ਬਿੱਟੂ ਨੇ ਆਰ.ਡਬਲਿਊਜ਼ ਨਾਲ ਰਲ ਕੇ, ਡੇਂਗੂ ਦੇ ਖਾਤਮੇ ਦੀ ਦਵਾਈਆਂ ਛਿੜਕਣ ਦੀ ਮੁਹਿੰਮ ਸ਼ੁਰੂ ਕੀਤੀ ।

ਦੋਹਾਂ ਨੇ ਕਿਹਾ ਕਿ ਇਸ ਮੁਹਿੰਮ ਜ਼ਰੀਏ ਲੋਕਾਂ ਨੂੰ ਘਰਾਂ ਵਿਚ ਡੇਂਗੂ ਦੇ ਮੱਛਰ ਪੈਦਾ ਹੋਣ ਤੋਂ ਰੋਕਣ ਬਾਰੇ ਜਾਗਰੂਕ ਕੀਤਾ ਜਾਵੇਗਾ।

ਲੋਕਾਂ ਦੀ ਜਾਗਰੂਕਤਾ ਵਾਸਤੇ  ਦਿੱਲੀ ਸਰਕਾਰ ਵਲੋਂ ਤਿਆਰ ਕਰਵਾਈ ਗਈ ਵਿਸ਼ੇਸ਼ ਛੋਟੀਆਂ ਫਿਲਮਾਂ ਵੀ ਵਿਖਾਈਆਂ ਜਾ ਰਹੀਆਂ ਹਨ ਤੇ ਇਲਾਕੇ ਦੀਆਂ ਆਰ.ਡਬਲਿਊਜ਼ ਦਾ ਵੀ ਸਹਿਯੋਗ ਲਿਆ ਜਾ ਰਿਹਾ ਹੈ ।

Location: India, Haryana

SHARE ARTICLE
Advertisement

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM
Advertisement