ਇੱਕ ਹੋਰ ਕੇਸ 'ਚ ਆਰੋਪੀ ਬਣਿਆ ਸੌਦਾ ਸਾਧ
Published : Feb 1, 2018, 5:01 pm IST
Updated : Feb 1, 2018, 11:37 am IST
SHARE ARTICLE

ਚੰਡੀਗੜ੍ਹ: ਬਲਾਤਕਾਰ ਦੇ ਦੋਸ਼ ਵਿੱਚ ਜੇਲ੍ਹ ਵਿੱਚ ਬੈਠਾ ਡੇਰਾ ਸਿਰਸਾ ਮੁਖੀ ਸੌਦਾ ਸਾਧ ਇੱਕ ਹੋਰ ਕੇਸ ਵਿੱਚ ਫਸਦਾ ਵਿਖਾਈ ਦੇ ਰਿਹਾ ਹੈ। ਸੀ.ਬੀ.ਆਈ. ਨੇ ਪੰਚਕੁਲਾ ਅਦਾਲਤ ਵਿੱਚ ਸੌਦਾ ਸਾਧ ਤੇ ਦੋ ਡਾਕਟਰਾਂ ਵਿਰੁੱਧ ਦੋਸ਼ ਪੱਤਰ ਆਇਦ ਕਰ ਦਿੱਤਾ ਹੈ।


ਡੇਰਾ ਮੁਖੀ ‘ਤੇ ਆਪਣੇ 400 ਸਾਧੂਆਂ ਨੂੰ ਨਿਪੁੰਸਕ ਬਣਾਉਣ ਦਾ ਇਲਜ਼ਾਮ ਹੈ। ਸੌਦਾ ਸਾਧ ਵਿਰੁੱਧ ਕੇਂਦਰੀ ਜਾਂਚ ਏਜੰਸੀ ਵੱਲੋਂ ਦਾਇਰ ਕੀਤੀ ਇਹ ਚੌਥੀ ਚਾਰਜਸ਼ੀਟ ਹੈ।


ਪਹਿਲਾ ਦੋਸ਼ ਪੱਤਰ ਸਾਧਵੀਆਂ ਨਾਲ ਬਲਾਤਕਾਰ, ਦੂਜਾ ਪੱਤਰਕਾਰ ਛੱਤਰਪਤੀ ਕਤਲ ਕੇਸ, ਤੀਜਾ ਡੇਰਾ ਮੈਨੇਜਰ ਰਣਜੀਤ ਸਿੰਘ ਕਤਲ ਕੇਸ ਤੇ ਹੁਣ ਚੌਥਾ ਦੋਸ਼ ਪੱਤਰ ਡੇਰਾ ਸਾਧੂਆਂ ਨੂੰ ਨਿਪੁੰਸਕ ਬਣਾਉਣ ਤਹਿਤ ਪੰਚਕੁਲਾ ਸੀ.ਬੀ.ਆਈ. ਅਦਾਲਤ ਵਿੱਚ ਦਾਇਰ ਕੀਤਾ ਜਾ ਚੁੱਕਾ ਹੈ।

Location: India, Haryana

SHARE ARTICLE
Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement