ਮੀਂਹ ਨੇ ਖੋਲ੍ਹੀ ਵਿਕਾਸ ਕਾਰਜਾਂ ਦੀ ਪੋਲ
Published : Aug 31, 2017, 11:06 pm IST
Updated : Aug 31, 2017, 5:36 pm IST
SHARE ARTICLE



ਏਲਨਾਬਾਦ, 31 ਅਗੱਸਤ (ਪਰਦੀਪ ਧੁੰਨਾ ਚੂਹੜਚੱਕ): ਬਰਸਾਤੀ ਪਾਣੀ ਦੀ ਨਿਕਾਸੀ ਲਈ ਸ਼ਹਿਰ ਦੀ ਨਗਰ ਪਾਲਿਕਾ ਵਲੋਂ ਸ਼ਹਿਰ ਵਿਚ ਕਈ ਥਾਵਾਂ ਤੇ ਕੀਤੇ ਗਏ ਬੋਰਾਂ ਦਾ ਸ਼ਹਿਰ ਵਾਸੀਆਂ ਕੋਈ ਲਾਭ ਨਹੀ ਮਿਲ ਰਿਹਾ ਹੈ। ਵੀਰਵਾਰ ਸਾਮ ਕਰੀਬ 4 ਵਜੇ ਆਏ ਤੇਜ਼ ਮੀਂਹ ਕਾਰਨ ਸ਼ਹਿਰ ਦੀਆ ਸਾਰੀਆਂ ਸੜਕਾਂ ਪਾਣੀ ਨਾਲ ਭਰ ਗਈਆਂ ਅਤੇ ਰਾਹਗੀਰਾਂ ਦਾ ਲੰਘਣਾ ਮੁਸ਼ਕਲ ਹੋ ਗਿਆ। ਸ਼ਹਿਰ ਦੇ ਮੁਮੇਰਾ ਰੋਡ ਤੇ ਸਥਿਤ ਸਰਕਾਰੀ ਸਕੂਲ ਨੜਕੀਆ ਵਿਚ ਤਾ ਬਰਸਾਤ ਦਾ ਪਾਣੀ ਕਾਫ਼ੀ ਮਾਤਰਾਂ ਵਿਚ ਇਕੱਠਾ ਹੋ ਗਿਆ। ਸਕੂਲ ਦੇ ਸਾਹਮਣੇ ਦੁਕਾਨਦਾਰਾਂ ਵਲੋਂ ਸ਼ਹਿਰ ਦੀ ਨਗਰ ਪਾਲਿਕਾ ਤੋਂ ਮੰਗ ਕੀਤੀ ਹੈ ਕਿ ਇਹ ਜੋ ਬੋਰ ਕੀਤੇ ਗਏ ਹਨ ਉਨ੍ਹਾਂ ਦੀ ਸਾਫ਼-ਸਫ਼ਾਈ ਵੀ ਸਮੇਂ ਸਿਰ ਕਰਵਾਈ ਜਾਵੇ ਤਾਂ ਕਿ ਬਰਸਾਤੀ ਪਾਣੀ ਦੇ ਕਾਰਨ ਸ਼ਹਿਰ ਵਾਸੀਆਂ ਅਤੇ ਆਸ-ਪਾਸ ਦੇ ਪਿੰਡਾਂ ਤੋਂ ਆਉਣ ਵਾਲੇ ਲੋਕਾਂ ਨੂੰ ਕੋਈ ਮੁਸ਼ਕਲ ਨਾ ਆਵੇ।

Location: India, Haryana

SHARE ARTICLE
Advertisement

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM
Advertisement