ਸਾਧੂਆਂ ਨੂੰ ਨਿਪੁੰਸਕ ਬਣਾਉਣ ਦੇ ਮਾਮਲੇ 'ਚ ਸੌਦਾ ਸਾਧ 'ਤੇ ਤੈਅ ਕੀਤੇ ਜਾਣਗੇ ਦੋਸ਼
Published : Mar 1, 2018, 10:45 am IST
Updated : Mar 1, 2018, 5:15 am IST
SHARE ARTICLE

ਪੰਚਕੂਲਾ - ਦੋ ਸਾਧਵੀਆਂ ਦੇ ਬਲਾਤਕਾਰ ਇਲਜ਼ਾਮ 'ਚ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ 20 ਸਾਲ ਦੀ ਸਜ਼ਾ ਕੱਟ ਰਹੇ ਗੁਰਮੀਤ ਰਾਮ ਰਹੀਮ ਦੀਆਂ ਮੁਸ਼ਕਲਾਂ ਘੱਟ ਹੋਣ ਦਾ ਨਾਮ ਨਹੀਂ ਲੈ ਰਹੀਆਂ ਹਨ। 


ਸੌਦਾ ਸਾਧ ਅਤੇ ਦੋ ਡਾਕਟਰਾਂ ਦੇ ਖਿਲਾਫ ਡੇਰੇ ਦੇ ਖਿਲਾਫ 400 ਭਗਤਾਂ ਨੂੰ ਕਥਿਤ ਤੌਰ 'ਤੇ ਨਿਪੁੰਸਕ ਬਣਾਉਣ ਦੇ ਮਾਮਲੇ 'ਚ ਸੀ. ਬੀ. ਆਈ. ਨੇ ਚਾਰਜਸ਼ੀਟ ਦਾਖਲ ਕਰ ਦਿੱਤੀ ਹੈ। 


ਹਾਈਕੋਰਟ ਦੇ ਜੱਜ ਆਰ. ਕੇ. ਜੈਨ ਦੀ ਅਦਾਲਤ 'ਚ ਇਕ ਮਾਮਲੇ ਦੀ ਸੁਣਵਾਈ ਦੌਰਾਨ ਸੀ. ਬੀ. ਆਈ. ਦੇ ਵਕੀਲ ਸੁਮਿਤ ਗੋਇਲ ਨੇ ਇਹ ਜਾਣਕਾਰੀ ਦਿੱਤੀ ਹੈ। ਸੌਦਾ ਸਾਧ ਖਿਲਾਫ ਇਹ ਚਾਰਜਸ਼ੀਟ ਪੰਚਕੁਲਾ ਦੀ ਸੀ. ਬੀ. ਆਈ. ਅਦਾਲਤ 'ਚ ਦਾਇਰ ਕੀਤੀ ਗਈ ਹੈ।

Location: India, Haryana

SHARE ARTICLE
Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement