ਇਮਲੀ ਨਾਲ ਲਿਆਓ ਚਿਹਰੇ 'ਤੇ ਨਿਖਾਰ
Published : Feb 12, 2020, 4:58 pm IST
Updated : Feb 12, 2020, 4:58 pm IST
SHARE ARTICLE
File
File

ਚਿਹਰੇ ਦੀ ਦੇਖਭਾਲ ਕਰਨਾ ਕੋਈ ਆਸਾਨ ਕੰਮ ਨਹੀਂ ਹੈ

ਚਿਹਰੇ ਦੀ ਦੇਖਭਾਲ ਕਰਨਾ ਕੋਈ ਆਸਾਨ ਕੰਮ ਨਹੀਂ ਹੈ। ਧੂਲ-ਮਿੱਟੀ ਦੇ ਕਾਰਨ ਚਮੜੀ ਨੂੰ ਡਲਨੈੱਸ ਕਾਲੇ-ਦਾਗ ਧੱਬਿਆਂ, ਝੁਰੜੀਆਂ ਅਤੇ ਛਾਈਆਂ ਵਰਗੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਲਈ ਪਤਾ ਨਹੀਂ ਕਿਹੜੇ-ਕਿਹੜੇ ਉਪਾਅ ਵਰਤਦੇ ਹਨ।

Tamarind Tamarind

ਤੁਹਾਡੀ ਇਨ੍ਹਾਂ ਸਮੱਸਿਆਵਾਂ ਦੇ ਲਈ ਤੁਹਾਨੂੰ ਜ਼ਿਆਦਾ ਮਿਹਨਤ ਕਰਨ ਦੀ ਜ਼ਰੂਰਤਰ ਨਹੀਂ ਹੈ। ਤੁਸੀਂ ਇਸ ਲਈ ਇਮਲੀ ਦਾ ਫੇਸ ਸਕ੍ਰਬ ਵੀ ਲਗਾ ਸਕਦੇ ਹੋ। ਵਿਟਾਮਿਨ ਸੀ ਨਾਲ ਭਰਪੂਰ ਇਮਲੀ ਚਿਹਰੇ ਦੀ ਖੂਬਸੂਰਤੀ ਨੂੰ ਵਧਾਉਣ ਦਾ ਕੰਮ ਕਰਦੀ ਹੈ। ਇਸ ਨਾਲ ਡਲ ਚਮੜੀ ਗਲੋਇੰਗ ਬਣ ਜਾਂਦੀ ਹੈ। 

Tamarind Tamarind

ਜ਼ਰੂਰੀ ਸਾਮਾਨ - 1 ਚਮਚ ਇਮਲੀ, 1 ਕੋਲੀ ਪਾਣੀ, 1 ਚਮਚ ਨਮਕ, ਹੋਮਮੇਡ ਇਮਲੀ  

TamarindTamarind

ਸਕ੍ਰਬ ਬਣਾਉਣ ਦਾ ਤਰੀਕਾ - ਇਮਲੀ ਨੂੰ ਗਰਮ ਪਾਣੀ ਵਿਚ ਕੁਝ ਦੇਰ ਲਈ ਭਿਓਂ ਕੇ ਰੱਖੋ। ਕੁਝ ਦੇਰ ਬਾਅਦ ਇਸ ਦਾ ਪਲਪ ਕੱਢ ਕੇ ਗੁਠਲਿਆਂ ਨੂੰ ਵੱਖਰਾ ਕਰ ਲਓ। ਇਸ ਵਿਚ ਨਮਕ ਮਿਲਾ ਕੇ ਪੇਸਟ ਤਿਆਰ ਕਰ ਲਓ। ਇਸ ਸਕ੍ਰਬ ਨੂੰ ਚਿਹਰੇ ‘ਤੇ ਲਗਾ ਕੇ ਹਲਕੇ ਹੱਥਾਂ ਨਾਲ ਸਰਕੁਲੇਸ਼ਨ ਮੋਸ਼ਨ ਵਿਚ ਲਗਾਓ।

Tamarind Tamarind

1 ਮਿੰਟ ਮਿਸਾਜ ਕਰਨ ਤੋਂ ਬਾਅਦ ਇਸ ਨੂੰ ਸੁੱਕਣ ਤੱਕ ਲਗਾ ਕੇ ਰੱਖੋ। ਸੁੱਕਣ ਤੋਂ ਬਾਅਦ ਠੰਡੇ ਪਾਣੀ ਨਾਲ ਧੋ ਲਓ। ਇਸ ਨਾਲ ਡੈਡ ਚਮੜੀ ਦੂਰ ਹੋਵੇਗੀ ਅਤੇ ਦਾਗ ਧੱਬੇ ਵੀ ਦੂਰ ਹੋ ਜਾਣਗੇ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Minor girl raped in Jalandhar | Murder Case | Police took the accused into custody | Mother Crying..

23 Nov 2025 3:06 PM

Lawrence ਦਾ ਜਿਗਰੀ ਯਾਰ ਹੀ ਬਣਿਆ ਜਾਨੀ ਦੁਸ਼ਮਣ, ਦਿੱਤੀ ਧਮਕੀ.....

22 Nov 2025 3:01 PM

ਸੁਖਦੇਵ ਸਿੰਘ ਭੁੱਚੋ ਵਾਲੇ ਬਾਰੇ ਸਨਸਨੀਖੇਜ ਖੁਲਾਸੇ

21 Nov 2025 2:57 PM

Anmol Bishnoi Brother: ਹੁਣ ਗੈਂਗਸਟਰਾਂ ਨੂੰ ਪਈ ਆਪਣੀ ਜਾਨ ਦੀ ਫਿਕਰ, ਅਨਮੋਲ ਦੇ ਭਰਾ ਨੇ ਕੈਮਰੇ ਅੱਗੇ ਲਗਾਈ ਗੁਹਾਰ

20 Nov 2025 8:49 AM

ਹਾਈਕੋਰਟ ਨੇ ਰਾਜਾ ਵੜਿੰਗ ਦੇ ਮਾਮਲੇ 'ਚ SC ਕਮਿਸ਼ਨ ਨੂੰ ਪਾਈ ਝਾੜ ਕੇਸ ਤੋਂ ਦੂਰ ਰਹਿਣ ਦੀ ਦਿੱਤੀ ਸਲਾਹ, ਨਹੀਂ ਤਾਂ...

21 Nov 2025 2:56 PM
Advertisement