ਭੁੱਲ ਕੇ ਵੀ ਖਾਣ ਵਾਲੀਆਂ ਇਹ ਚੀਜ਼ਾਂ ਨੂੰ ਨਾ ਰੱਖੋ ਪਿੱਤਲ ਦੇ ਬਰਤਨਾਂ ‘ਚ
Published : Jan 1, 2019, 11:05 am IST
Updated : Apr 10, 2020, 10:32 am IST
SHARE ARTICLE
Pital
Pital

ਆਪਣੀ ਆਮ ਰੋਜ਼ਮਰ੍ਹਾ ਦੀ ਜ਼ਿੰਦਗੀ ‘ਚ ਤਾਂਬੇ ਦੇ ਭਾਂਡਿਆ ਦਾ ਇਸਤੇਮਾਲ ਕਰਨਾ ਕੋਈ ਵੱਡੀ ਗੱਲ ਨਹੀਂ ਪਰ ਇਸ ਧਾਤ ਦੀ ਵਰਤੋਂ ਕਰਦੇ ਸਮੇਂ ਵੀ ਕਈ ਸਾਵਧਾਨੀਆਂ....

ਚੰਡੀਗੜ੍ਹ : ਆਪਣੀ ਆਮ ਰੋਜ਼ਮਰ੍ਹਾ ਦੀ ਜ਼ਿੰਦਗੀ ‘ਚ ਤਾਂਬੇ ਦੇ ਭਾਂਡਿਆ ਦਾ ਇਸਤੇਮਾਲ ਕਰਨਾ ਕੋਈ ਵੱਡੀ ਗੱਲ ਨਹੀਂ ਪਰ ਇਸ ਧਾਤ ਦੀ ਵਰਤੋਂ ਕਰਦੇ ਸਮੇਂ ਵੀ ਕਈ ਸਾਵਧਾਨੀਆਂ ਵਰਤਣੀਆਂ ਜ਼ਰੂਰੀ ਹੋ ਜਾਂਦੀਆਂ ਹਨ। ਕਈ ਅਜਿਹੀਆਂ ਖਾਣ ਦੀਆਂ ਚੀਜਾਂ ਹਨ, ਜਿਨ੍ਹਾਂ ਨੂੰ ਇਸ ‘ਚ ਰੱਖਣ ਨਾਲ ਕੈਮੀਕਲ ਰਿਐਕਸ਼ਨ ਹੁੰਦਾ ਹੈ ਜੋ ਸਰੀਰ ਲਈ ਖ਼ਤਰਨਾਕ ਸਾਬਤ ਹੋ ਸਕਦਾ ਹੈ। ਜ਼ਿਆਦਾਤਰ ਲੋਕ ਤਾਂਬੇ ਦੀ ਵਰਤੋਂ ਦੇ ਸਿਰਫ ਫਾਇਦੇ ਹੀ ਜਾਣਦੇ ਹਨ।

ਪਰ ਹੁਣ ਅਸੀਂ ਤੁਹਾਨੂੰ ਦੱਸਦੇ ਹਾਂ ਕਿ ਉਹ ਕਿਹੜੀਆਂ ਖਾਣ ਦੀਆਂ ਚੀਜ਼ਾਂ ਹਨ ਜਿਨ੍ਹਾਂ ਨੂੰ ਤਾਂਬੇ ਦੇ ਭਾਂਡੇ ‘ਚ ਰੱਖ ਕੇ ਖਾਣ ਨਾਲ ਫੂਡ ਪੁਆਇਜ਼ਨਿੰਗ ਹੋ ਸਕਦੀ ਹੈ। ਤਾਂਬੇ ਦੇ ਭਾਂਡੇ ‘ਚ ਅਚਾਰ ਰੱਖਣ ਨਾਲ ਇਸ ‘ਚ ਮੌਜੂਦ ਸਿਰਕਾ ਮੈਟਲ ਨਾਲ ਮਿਲ ਜਾਂਦਾ ਹੈ ਜਿਸ ਨਾਲ ਬੌਡੀ ‘ਚ ਫੂਡ ਪੁਆਇਜ਼ਨਿੰਗ ਹੋ ਜਾਂਦੀ ਹੈ। ਨਿੰਬੂ ਦਾ ਰਸ ਤਾਂਬੇ ਨਾਲ ਮਿਲ ਕੇ ਰਿਐਕਟ ਕਰਦਾ ਹੈ ਜਿਸ ਨਾਲ ਐਸਡੀਟੀ ਜਾਂ ਪੇਟ ਦਰਦ ਜਿਹੀਆਂ ਪ੍ਰੋਬਲਮਸ ਹੋ ਜਾਂਦੀਆਂ ਹਨ।

ਦਹੀ ਵੀ ਤਾਂਬੇ ਦੇ ਭਾਂਡੇ ਨਾਲ ਮਿਲਕੇ ਰਿਐਕਟ ਕਰਦਾ ਹੈ ਜਿਸ ਨਾਲ ਫੂਡ ਪੁਆਇਜ਼ਨਿੰਗ ਦਾ ਖ਼ਤਰਾ ਵਧ ਜਾਂਦਾ ਹੈ। ਤਾਂਬੇ ਦੇ ਭਾਂਡੇ ‘ਚ ਕਿਸੇ ਵੀ ਤਰ੍ਹਾਂ ਦੇ ਖੱਟੇ ਫਲ ਰੱਖਣ ਨਾਲ ਵੀ ਫੂਡ ਪੁਆਇਜ਼ਨਿੰਗ ਦਾ ਖ਼ਤਰਾ ਹੁੰਦਾ ਹੈ ਜਿਸ ਨਾਲ ਉਲਟੀਆਂ, ਚੱਕਰ ਆਉਣਾ ਤੇ ਘਬਰਾਹਟ ਜਿਹੀਆਂ ਪ੍ਰੋਬਲਮਸ ਆਉਂਦੀਆਂ ਹਨ। ਗਰਮ ਜਾਂ ਠੰਢਾ ਦੁਧ ਵੀ ਤਾਂਬੇ ਦੇ ਭਾਂਡੇ ‘ਚ ਨਹੀਂ ਰੱਖਣਾ ਚਾਹੀਦਾ। ਇਸ ਸਭ ਸਹਿਤ ਲਈ ਨੁਕਸਾਨਦਾਇਕ ਹੁੰਦੇ ਹਨ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM
Advertisement