14 Jul 2021 7:15 PM
ਮਨੋਹਰ ਲਾਲ ਖੱਟਰ ਨੇ ਕਿਹਾ ਕਿ ਦਿੱਲੀ ਵਿੱਚ ਪਾਣੀ ਪ੍ਰਬੰਧਨ ਦੀ ਮਾੜੀ ਪ੍ਰਣਾਲੀ ਕਾਰਨ ਦਿੱਲੀ ਦੇ ਲੋਕ ਪਾਣੀ ਦੇ ਸੰਕਟ ਦਾ ਸਾਹਮਣਾ ਕਰ ਰਹੇ ਹਨ।
14 Jul 2021 6:37 PM
ਭਗਵੰਤ ਮਾਨ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਪੰਜਾਬ ਦੇ ਉਦਯੋਗ ਹੋਰਨਾਂ ਸੂਬਿਆਂ ਵੱਲ ਜਾ ਰਹੇ ਹਨ
14 Jul 2021 5:57 PM
ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਪੰਜਾਬ ਦੀ ਉਦਯੋਗਿਕ ਨੀਤੀ ਦੇਸ਼ ਭਰ ‘ਚ ਸਭ ਤੋਂ ਬਿਹਤਰ। ਸਰਕਾਰ ਵੱਲੋਂ 5 ਰੁਪਏ ਪ੍ਰਤੀ ਯੂਨਿਟ ਦਿੱਤੀ ਜਾ ਰਹੀ ਹੈ ਬਿਜਲੀ।
14 Jul 2021 5:50 PM
ਕਾਲਜ ਦੇ ਇਨੋਵੇਸ਼ਨ ਸੈੱਲ ਵੱਲੋਂ ਇਨੋਵੇਸ਼ਨ ਐਂਡ ਰਿਸਰਚ ਫਾਊਂਡੇਸ਼ਨ ਦੇ ਸਹਿਯੋਗ ਨਾਲ ‘ਫੈਕਲਟੀ ਲਈ ਡਿਜ਼ਾਈਨ ਡਰਾਈਵਡ ਇਨੋਵੇਸ਼ਨ ਵਿਸ਼ੇ ‘ਤੇ ਸੈਸ਼ਨ ਦਾ ਆਯੋਜਨ ਕੀਤਾ ਗਿਆ।
14 Jul 2021 5:46 PM
ਗਲੇਸ਼ੀਅਰਾਂ ਦੇ ਪਿਘਲਣ ਕਾਰਨ ਨਦੀਆਂ ਓਵਰਫਲੋ ਹੋ ਰਹੀਆਂ ਹਨ, ਜਿਸ ਕਾਰਨ ਨੀਵੇਂ ਇਲਾਕਿਆਂ ਵਿੱਚ ਹੜ੍ਹਾਂ ਦੀ ਸਥਿਤੀ ਬਣ ਰਹੀ ਹੈ।
14 Jul 2021 5:23 PM
ਹਰਪਾਲ ਸਿੰਘ ਚੀਮਾ ਨੇ ਮੰਗ ਕੀਤੀ ਹੈ ਕਿ ਸੂਬਾ ਵਾਸੀ ਦੀ ਮਾੜੀ ਵਿੱਤੀ ਹਾਲਤ ਦੇ ਮੱਦੇਨਜ਼ਰ ਪਿਛਲੇ ਦੋ ਸਾਲਾਂ ਦਾ ਪ੍ਰਾਪਰਟੀ ਟੈਕਸ ਪੰਜਾਬ ਸਰਕਾਰ ਵੱਲੋਂ ਮੁਆਫ ਕੀਤਾ ਜਾਵੇ।
14 Jul 2021 5:10 PM
ਨੂਰਮਹਿਲ ਦੇ ਨੇੜਲੇ ਪਿੰਡ ਪੰਡੋਰੀ ਜਗੀਰ ਵਿਖੇ ਇਕ ਵਿਅਕਤੀ ਨੇ ਅਪਣੀ ਪਤਨੀ ਤੋਂ ਦੁਖੀ ਹੋ ਕੇ ਬੱਚਿਆਂ ਸਮੇਤ ਜ਼ਹਿਰ ਨਿਗਲ ਲਿਆ
14 Jul 2021 4:53 PM
ਨਵੀਂ ਸਿੱਟ ਵੱਲੋਂ ਪੇਸ਼ ਕੀਤੇ ਗਏ ਚਲਾਨ ਵਿਚ ਡੇਰਾ ਸਿਰਸਾ ਮੁਖੀ ਦਾ ਨਾਂਅ ਸ਼ਾਮਲ ਨਾ ਕੀਤੇ ਜਾਣ ਦੀ ਕੀਤੀ ਨਿੰਦਾ
14 Jul 2021 4:44 PM