Health News: ਜਾਣੋ ਕਟਹਲ ਖਾਣ ਦੇ ਫ਼ਾਇਦੇ
Published : Jun 20, 2025, 3:15 pm IST
Updated : Jun 20, 2025, 3:15 pm IST
SHARE ARTICLE
Jackfruit benefits article in Punjabi
Jackfruit benefits article in Punjabi

Health News: ਕਟਹਲ ਇਕ ਅਜਿਹਾ ਫਲ ਹੈ ਜਿਸ ਦੀ ਵਰਤੋਂ ਸਬਜ਼ੀ ਬਣਾਉਣ ਵਿਚ ਵੀ ਕੀਤੀ ਜਾਂਦੀ ਹੈ। ਇਸ ਦੀ ਸਬਜ਼ੀ ਬਹੁਤ ਸਵਾਦ ਬਣਦੀ ਹੈ।

Jackfruit benefits article in Punjabi : ਕਟਹਲ ਇਕ ਅਜਿਹਾ ਫਲ ਹੈ ਜਿਸ ਦੀ ਵਰਤੋਂ ਸਬਜ਼ੀ ਬਣਾਉਣ ਵਿਚ ਵੀ ਕੀਤੀ ਜਾਂਦੀ ਹੈ। ਇਸ ਦੀ ਸਬਜ਼ੀ ਬਹੁਤ ਸਵਾਦ ਬਣਦੀ ਹੈ। ਕਟਹਲ ਦੀ ਸਬਜ਼ੀ ਬਹੁਤ ਘੱਟ ਲੋਕ ਖਾਣਾ ਪੰਸਦ ਕਰਦੇ ਹਨ ਪਰ ਬੱਚੇ ਤਾਂ ਇਸ ਦਾ ਨਾਂ ਸੁਣ ਕੇ ਹੀ ਮੂੰਹ ਬਣਾਉਣ ਲੱਗ ਪੈਂਦੇ ਹਨ। ਸਬਜ਼ੀ ਦੇ ਨਾਲ-ਨਾਲ ਇਸ ਦੇ ਪਕੌੜੇ, ਕੋਫ਼ਤੇ ਅਤੇ ਆਚਾਰ ਵੀ ਬਣਾਇਆ ਜਾ ਸਕਦਾ ਹੈ। ਕਟਹਲ ਵਿਚ ਅਜਿਹੇ ਬਹੁਤ ਸਾਰੇ ਪੌਸ਼ਕ ਤੱਤ ਮੌਜੂਦ ਹੁੰਦੇ ਹਨ ਜੋ ਸਰੀਰ ਦੀਆਂ ਕਈ ਲੋੜਾਂ ਨੂੰ ਪੂਰਾ ਕਰਦੇ ਹਨ।

ਇਸ ਵਿਚ ਵਿਟਾਮਿਨ ਈ, ਵਿਟਾਮਿਨ ਸੀ, ਪੋਟਾਸ਼ੀਅਮ, ਕੈਲਸ਼ੀਅਮ, ਆਇਰਨ ਵਰਗੇ ਗੁਣ ਮੌਜੂਦ ਹੁੰਦੇ ਹਨ। ਇਸ ਤੋਂ ਇਲਾਵਾ ਇਸ ਵਿਚ ਭਰਪੂਰ ਮਾਤਰਾ ਵਿਚ ਫ਼ਾਈਬਰ ਹੁੰਦਾ ਹੈ। ਆਉ ਜਾਣਦੇ ਹਾਂ ਕਟਹਲ ਖਾਣ ਦੇ ਫ਼ਾਇਦਿਆਂ ਬਾਰੇ:

ਜੋੜਾਂ ਦਾ ਦਰਦ: ਜੇਕਰ ਕਟਹਲ ਦੇ ਦੁੱਧ ਨੂੰ ਗੋਡਿਆਂ, ਸੱਟ ਅਤੇ ਸੋਜ ’ਤੇ ਲਗਾਇਆ ਜਾਵੇ ਤਾਂ ਬਹੁਤ ਹਦ ਤਕ ਆਰਾਮ ਮਿਲਦਾ ਹੈ।
ਥਾਈਰਾਈਡ: ਥਾਈਰਾਈਡ ਦੇ ਮਰੀਜ਼ਾਂ ਨੂੰ ਕਟਹਲ ਖਾਣਾ ਚਾਹੀਦਾ ਹੈ ਕਿਉਂਕਿ ਇਸ ਵਿਚ ਖਣਿਜ ਪਾਇਆ ਜਾਂਦਾ ਹੈ। ਥਾਈਰਾਈਡ ਦੇ ਰੋਗੀ ਜੇਕਰ ਕਟਹਲ ਦੀ ਵਰਤੋਂ ਕਰਨਗੇ ਤਾਂ ਉਨ੍ਹਾਂ ਨੂੰ ਇਸ ਨੂੰ ਸੌਖੇ ਤਰੀਕੇ ਨਾਲ ਕੰਟਰੋਲ ਕਰ ਸਕਦੇ ਹਨ।
ਦਿਲ ਦੀ ਬੀਮਾਰੀ: ਕਟਹਲ ਵਿਚ ਬਿਲਕੁਲ ਵੀ ਕੈਲੋਰੀ ਨਹੀਂ ਹੁੰਦੀ। ਇਹ ਦਿਲ ਦੇ ਮਰੀਜ਼ਾਂ ਲਈ ਬਹੁਤ ਫ਼ਾਇਦੇਮੰਦ ਹੈ। ਇਸ ਨਾਲ ਦਿਲ ਦੇ ਦੌਰੇ ਦਾ ਖ਼ਤਰਾ ਵੀ ਘੱਟ ਹੋ ਜਾਂਦਾ ਹੈ।

(For more news apart from Heart-Touching Story: Elderly Beggar Buys Mangalsutra for His Wife with Coins in Maharashtra, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Navkiran Singh: ਜੇ ਬੱਚੇ ਨੂੰ ਘਰੋਂ ਲੈ ਕੇ ਗਏ ਸੀ ਤਾਂ ਐਨਕਾ.ਊਂਟਰ ਕਿਵੇਂ ਬਣ ਗਿਆ,ਫਿਰ ਸਬੂਤ ਮਿਟਾਉਣ ਦੀ ਕੀ ਲੋੜ ਪਈ?

28 Feb 2026 11:38 AM

ਖਰੜ 'ਚ ਬਿਲਡਰ ਮਾਫ਼ੀਆਂ ਵੱਲੋਂ ਗੈਰ-ਕਾਨੂੰਨੀ ਤਰੀਕੇ ਨਾਲ ਕੱਟੀਆਂ ਜਾ ਰਹੀਆਂ ਕਾਲੋਨੀਆਂ

28 Feb 2026 11:37 AM

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM

ਅਰਵਿੰਦ ਕੇਜਰੀਵਾਲ ਨਹੀਂ ਰੋਕ ਸਕੇ ਰੋਣਾ, ਸ਼ਰਾਬ ਘੁਟਾਲੇ ਮਾਮਲੇ 'ਚੋਂ ਹੋਏ ਬਰੀ,

27 Feb 2026 2:22 PM

ਕੇਜਰੀਵਾਲ ਦੇ ਬਰੀ ਹੋਣ 'ਤੇ ਮੰਤਰੀ ਹਰਦੀਪ ਮੁੰਡੀਆਂ ਨੇ ਘੇਰ ਲਏ ਵਿਰੋਧੀ

27 Feb 2026 2:22 PM
Advertisement