ਲੱਛਾ ਪੁਦੀਨਾ ਪਰੌਂਠਾ
Published : Oct 21, 2018, 7:21 pm IST
Updated : Oct 21, 2018, 7:21 pm IST
SHARE ARTICLE
Mint Parantha Recipe
Mint Parantha Recipe

ਪਹਿਲਾਂ ਆਟੇ ਵਿਚ ਨਮਕ ਮਿਲਾ ਕੇ ਉਸ ਨੂੰ ਚੰਗੀ ਤਰ੍ਹਾਂ ਗੁੰਨ੍ਹ ਲਵੋ। ਫਿਰ ਉਸ ਆਟੇ ਦਾ ਪੇੜਾ ਬਣਾ ਕੇ ਉਸ ਨੂੰ ਰੋਟੀ ਵਾਂਗ ਵੇਲ ਲਉ ਤੇ ਇਸ ਵਿਚ ਪੁਦੀਨਾ ਪਾਊਡਰ ...

ਸਮੱਗਰੀ : 100 ਗ੍ਰਾਮ ਆਟਾ, ਛਿੜਕਣ ਲਈ ਪੁਦੀਨਾ ਪਾਊਡਰ, ਸਵਾਦ ਅਨੁਸਾਰ ਨਮਕ। 

ਬਣਾਉਣ ਦਾ ਢੰਗ : ਪਹਿਲਾਂ ਆਟੇ ਵਿਚ ਨਮਕ ਮਿਲਾ ਕੇ ਉਸ ਨੂੰ ਚੰਗੀ ਤਰ੍ਹਾਂ ਗੁੰਨ੍ਹ ਲਵੋ। ਫਿਰ ਉਸ ਆਟੇ ਦਾ ਪੇੜਾ ਬਣਾ ਕੇ ਉਸ ਨੂੰ ਰੋਟੀ ਵਾਂਗ ਵੇਲ ਲਉ ਤੇ ਇਸ ਵਿਚ ਪੁਦੀਨਾ ਪਾਊਡਰ ਪਾ ਕੇ ਫ਼ੋਲਡ ਕਰ ਲਉ। ਇਸ ਤੋਂ ਬਾਅਦ ਇਸ ਨੂੰ ਦੁਬਾਰਾ ਵੇਲ ਲਉ ਅਤੇ ਫਿਰ ਥੋੜਾ ਜਿਹਾ ਸੁੱਕਾ ਆਟਾ ਛਿੜਕ ਕੇ ਇਸ ਨੂੰ ਮੁੜ ਫ਼ੋਲਡ ਕਰ ਲਉ। ਇਸ ਤਰ੍ਹਾਂ ਤਕਰੀਬਨ 7-8 ਅੱਠ ਵਾਰ ਕਰੋ। ਅੰਤ ਵਿਚ ਵੇਲੇ ਹੋਏ ਪੇੜੇ ਵਿਚ ਥੋੜਾ ਜਿਹਾ ਪੁਦੀਨਾ ਪਾਊਡਰ ਪਾ ਕੇ ਉਸ ਨੂੰ ਹੱਥ ਨਾਲ ਥਪਥਪਾ ਦਿਉ ਅਤੇ ਫਿਰ ਤੰਦੂਰ ਵਿਚ ਪਕਾ ਕੇ ਇਸ ਨੂੰ ਗਰਮਾ ਗਰਮ ਪਰੋਸੋ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM
Advertisement