Health News: ਜ਼ਿਆਦਾ ਪਤਲੇ ਲੋਕ ਭਾਰ ਵਧਾਉਣ ਲਈ ਕਰਨ ਸੋਇਆਬੀਨ ਦੀ ਵਰਤੋਂ
Published : Aug 1, 2024, 9:46 am IST
Updated : Aug 1, 2024, 9:46 am IST
SHARE ARTICLE
Very thin people use soybeans to gain weight
Very thin people use soybeans to gain weight

Health News: ਸੋਇਆ ਪ੍ਰੋਟੀਨ ਸ਼ਾਕਾਹਾਰੀ ਅਤੇ ਲੋਕਾਂ ਲਈ ਜੋ ਲੈਕਟੋਜ਼ ਪ੍ਰਤੀ ਸੰਵੇਦਨਸ਼ੀਲ ਹੁੰਦਾ ਹੈ।

 

Health News: ਪ੍ਰੋਟੀਨ ਅਤੇ ਕਈ ਪੋਸ਼ਕ ਤੱਤਾਂ ਨਾਲ ਭਰਪੂਰ ਸੋਇਆਬੀਨ ਨੂੰ ਤੁਸੀਂ ਮਜ਼ੇਦਾਰ ਸਵਾਦ ਦੇ ਨਾਲ ਖਾਂਦੇ ਹੋਵੋਗੇ ਪਰ ਕੀ ਤੁਸੀਂ ਜਾਣਦੇ ਹੋ ਕੀ ਸੋਇਆਬੀਨ ਦਾ ਸੇਵਨ ਤੰਦਰੁਸਤੀ ਲਈ ਵੀ ਬਹੁਤ ਮਹੱਤਵਪੂਰਣ ਹੈ। ਸੋਇਆ ਪ੍ਰੋਟੀਨ ਸ਼ਾਕਾਹਾਰੀ ਅਤੇ ਲੋਕਾਂ ਲਈ ਜੋ ਲੈਕਟੋਜ਼ ਪ੍ਰਤੀ ਸੰਵੇਦਨਸ਼ੀਲ ਹੁੰਦਾ ਹੈ।

ਸੋਇਆ ਪ੍ਰੋਟੀਨ ਸੋਇਆਬੀਨ ਤੋਂ ਮਿਲ ਜਾਂਦਾ ਹੈ ਅਤੇ ਇਸ ਤੋਂ ਕਈ ਕਿਸਮਾਂ ਦੇ ਉਤਪਾਦ ਤਿਆਰ ਕੀਤੇ ਜਾਂਦੇ ਹਨ, ਜਿਵੇਂ ਕਿ ਟੋਫੂ, ਸੋਇਆ, ਸੋਇਆ ਸਾਸ, ਆਦਿ। ਜੇ ਤੁਸੀਂ ਕੁੱਝ ਜ਼ਿਆਦਾ ਹੀ ਪਤਲੇ ਹੋ ਅਤੇ ਅਪਣਾ ਭਾਰ ਵਧਾਉਣਾ ਚਾਹੁੰਦੇ ਹੋ ਤਾਂ ਸੋਇਆਬੀਨ ਦੀ ਵਰਤੋਂ ਕਰਨਾ ਸ਼ੁਰੂ ਕਰ ਦਿਉ। ਰੋਜ਼ਾਨਾ 15-20 ਸੋਇਆਬੀਨ ਦੇ ਦਾਣੇ ਖਾਣ ਨਾਲ ਕੁੱਝ ਹੀ ਮਹੀਨਿਆਂ ਵਿਚ ਤੁਹਾਡਾ ਭਾਰ ਵਧ ਜਾਵੇਗਾ। 

ਲੋਕ ਸੋਇਆਬੀਨ ਨੂੰ ਕਈ ਤਰੀਕਿਆਂ ਨਾਲ ਅਪਣੀ ਖ਼ੁਰਾਕ ਵਿਚ ਸ਼ਾਮਲ ਕਰਦੇ ਹਨ, ਇਹ ਡੇਅਰੀ ਅਤੇ ਮੀਟ ਦੇ ਉਤਪਾਦਾਂ ਦੇ ਸੱਭ ਤੋਂ ਵਧੀਆ ਵਿਕਲਪ ਵਜੋਂ ਕੰਮ ਕਰਦਾ ਹੈ। ਹਾਲਾਂਕਿ ਬਹੁਤ ਸਾਰੇ ਲੋਕ ਇਸ ਨੂੰ ਅਰਾਮ ਨਾਲ ਖਾਂਦੇ ਨੇ। ਜਦੋਂ ਕਿ ਲਾਲ ਮੀਟ ਅਤੇ ਹੋਰ ਖ਼ੁਰਾਕਾਂ ਦੀ ਥਾਂ ਸੋਇਆਬੀਨ ਦੀ ਵਰਤੋਂ ਦਿਲ ਦੀ ਬੀਮਾਰੀ ਦਾ ਖ਼ਤਰਾ ਘਟਾ ਦਿੰਦਾ ਹੈ। ਲਿਵਰ ਦੇ ਮਰੀਜ਼ਾਂ ਨੂੰ ਰੋਜ਼ਾਨਾ ਸੋਇਆਬੀਨ ਦੀ ਵਰਤੋਂ ਕਰਨੀ ਚਾਹੀਦੀ ਹੈ। ਇਸ ਨਾਲ ਤੁਹਾਨੂੰ ਇਸ ਸਮੱਸਿਆ ਤੋਂ ਬਹੁਤ ਜਲਦੀ ਛੁਟਕਾਰਾ ਮਿਲ ਜਾਵੇਗਾ। ਜੇ ਤੁਹਾਨੂੰ ਇਹ ਸਮੱਸਿਆ ਨਹੀਂ ਹੈ ਤਾਂ ਵੀ ਇਸ ਦੀ ਰੋਜ਼ਾਨਾ ਵਰਤੋਂ ਨਾਲ ਤੁਸੀਂ ਇਸ ਸਮੱਸਿਆ ਤੋਂ ਬਚੇ ਰਹੋਗੇ।

 

SHARE ARTICLE

ਏਜੰਸੀ

Advertisement

Canada ਦਾ ਜਹਾਜ਼ ਚੜਨ ਹੀ ਲੱਗਿਆ ਸੀ Drug Dealer, Punjab Police ਨੇ ਫੜ ਲਿਆ Delhi Airport ਤੋਂ

16 Sep 2024 9:13 AM

ਜੇਲ੍ਹ 'ਚੋਂ ਬਾਹਰ ਆਉਣ ਮਗਰੋਂ CM Arvind Kejriwal ਦੀ ਧਮਾਕੇਦਾਰ Speech, ਸਟੇਜ ਤੋਂ ਲਲਕਾਰੇ ਵਿਰੋਧੀ

15 Sep 2024 12:12 PM

ਜੇਲ੍ਹ 'ਚੋਂ ਬਾਹਰ ਆਉਣ ਮਗਰੋਂ CM Arvind Kejriwal ਦੀ ਧਮਾਕੇਦਾਰ Speech, ਸਟੇਜ ਤੋਂ ਲਲਕਾਰੇ ਵਿਰੋਧੀ

15 Sep 2024 12:10 PM

ਕੌਣ ਸਿਰਜ ਰਿਹਾ ਸਿੱਖਾਂ ਖਿਲਾਫ਼ ਬਿਰਤਾਂਤ, ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਬਿਆਨ ਦੇ ਕੀ ਮਾਇਨੇ ?

14 Sep 2024 10:25 AM

'GYM ਜਾਣ ਵਾਲੇ 90% ਮਰਦ ਹੁੰਦੇ..

13 Sep 2024 5:58 PM
Advertisement