ਗਾਂ ਦਾ ਦੁੱਧ ਜਾਂ ਮੱਝ ਦਾ ਦੁੱਧ ਦੋਵਾਂ ਵਿਚੋਂ ਤੁਹਾਡੀ ਸਿਹਤ ਲਈ ਕਿਹੜਾ ਹੈ ਫ਼ਾਇਦੇਮੰਦ? ਆਉ ਜਾਣਦੇ ਹਾਂ

By : GAGANDEEP

Published : Oct 1, 2023, 7:12 am IST
Updated : Oct 1, 2023, 7:12 am IST
SHARE ARTICLE
photo
photo

ਦੁੱਧ ਪੌਸ਼ਟਿਕ ਹੁੰਦਾ ਹੈ ਤੇ ਇਹ ਕੈਲਸ਼ੀਅਮ ਨਾਲ ਭਰਪੂਰ ਹੁੰਦਾ ਹੈ ਜੋ ਹੱਡੀਆਂ ਅਤੇ ਦੰਦਾਂ ਨੂੰ ਮਜ਼ਬੂਤ ਕਰਦਾ ਹੈ।

 

ਮੁਹਾਲੀ : ਇਸ ਵਿਚ ਕੋਈ ਸ਼ੱਕ ਨਹੀਂ ਕਿ ਦੁੱਧ ਪੌਸ਼ਟਿਕ ਹੁੰਦਾ ਹੈ ਤੇ ਇਹ ਕੈਲਸ਼ੀਅਮ ਨਾਲ ਭਰਪੂਰ ਹੁੰਦਾ ਹੈ ਜੋ ਹੱਡੀਆਂ ਅਤੇ ਦੰਦਾਂ ਨੂੰ ਮਜ਼ਬੂਤ ਕਰਦਾ ਹੈ। ਤੰਦਰੁਸਤ ਰਹਿਣ ਲਈ ਡਾਕਟਰ ਰੋਜ਼ ਦੁੱਧ ਪੀਣ ਦੀ ਸਲਾਹ ਦਿੰਦੇ ਹਨ, ਪਰ ਜਦੋਂ ਗਾਂ ਤੇ ਮੱਝ ਵਿਚਕਾਰ ਕਿਸੇ ਇਕ ਨੂੰ ਚੁਣਨਾ ਹੋਵੇਗਾ ਤਾਂ ਦੋਵਾਂ ਵਿਚ ਹੀ ਵਧੀਆ ਤੇ ਬੁਰੀਆਂ ਚੀਜ਼ਾਂ ਹਨ।

ਪਾਣੀ: ਪਾਣੀ ਹਰ ਵਿਅਕਤੀ ਲਈ ਬਹੁਤ ਜ਼ਰੂਰੀ ਹੈ ਤੇ ਇਸ ਲਈ ਤੁਸੀ ਅਪਣੇ ਸਰੀਰ ਵਿਚ ਪਾਣੀ ਦੀ ਮਾਤਰਾ ਵਧਾਉਣੀ ਹੈ ਤਾਂ ਗਾਂ ਦਾ ਦੁੱਧ ਪੀਣਾ ਸ਼ੁਰੂ ਕਰ ਦਿਉ। ਗਾਂ ਦੇ ਦੁੱਧ ਵਿਚ 90 ਫ਼ੀ ਸਦੀ ਪਾਣੀ ਹੁੰਦਾ ਹੈ ਤੇ ਅਪਣੇ ਸਰੀਰ ਨੂੰ ਹਾਈਡ੍ਰੇਟ ਕਰਨ ਲਈ ਬਿਲਕੁਲ ਸਹੀ ਹੈ।

ਪ੍ਰੋਟੀਨ: ਗਾਂ ਦੇ ਦੁੱਧ ਦੀ ਤੁਲਨਾ ਵਿਚ ਮੱਝ ਦੇ ਦੁੱਧ ਵਿਚ 10-11 ਫ਼ੀ ਸਦੀ ਪ੍ਰੋਟੀਨ ਮੌਜੂਦ ਹੁੰਦਾ ਹੈ। ਪ੍ਰੋਟੀਨ ਦੀ ਜ਼ਿਆਦਾ ਮਾਤਰਾ ਕਾਰਨ ਵੀ ਮੱਝ ਦਾ ਦੁੱਧ ਛੋਟੇ ਬੱਚਿਆਂ ਤੇ ਵੱਡੇ ਲੋਕਾਂ ਨੂੰ ਪੀਣ ਦੀ ਸਲਾਹ ਨਹੀਂ ਦਿਤੀ ਜਾਂਦੀ।

ਕੈਲੇਸਟਰੋਲ: ਇਨ੍ਹਾਂ ਦੋਵਾਂ ਵਿਚ ਕੈਲੇਸਟੋਰਲ ਦੀ ਮਾਤਰਾ ਵੱਧ ਹੁੰਦੀ ਹੈ। ਮੱਝ ਦੇ ਦੁੱਧ ਵਿਚ ਕੈਲੇਸਟਰੋਲ ਦੀ ਮਾਤਰਾ ਘੱਟ ਹੁੰਦੀ ਹੈ, ਇਸ ਲਈ ਇਹ ਉਨ੍ਹਾਂ ਲੋਕਾਂ ਲਈ ਵਧੀਆ ਸਾਬਤ ਹੁੰਦਾ ਹੈ ਜੋ ਕਿਡਨੀ ਦੀ ਸਮੱਸਿਆ ਤੇ ਮੋਟਾਪੇ ਨਾਲ ਜੂਝ ਰਹੇ ਹਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Baba Raja Raj Singh ਦਾ Interview, ਕਿਹਾ -'ਪੰਥ ਵੱਲੋਂ ਨਕਾਰਿਆ ਜਾ ਚੁੱਕਿਆ Kuldeep Singh Gargaj...'

17 Mar 2025 1:28 PM

Himachal Police ਨੇ ਮੋਟਰਸਾਇਕਲ ਵਾਲੇ ਪੰਜਾਬੀ ਮੁੰਡੇ 'ਤੇ ਹੀ ਕੱਟ ਦਿੱਤੇ 2 ਪਰਚੇ, ਝੰਡਾ ਲਾਉਣ 'ਤੇ ਕੀਤਾ ਐਕਸ਼ਨ

17 Mar 2025 1:27 PM

Jathedar ਨੂੰ ਹਟਾਉਣ ਤੇ CM Mann ਦਾ ਪਹਿਲਾ ਬਿਆਨ SGPC ਨੂੰ ਕਿਹਾ, 'ਪਹਿਲਾਂ ਆਪ ਤਾਂ ਵੈਲਿਡ ਹੋ ਜਾਓ'

08 Mar 2025 2:06 PM

ਹੁਣ Punjab ਦੇ ਇਸ Pind 'ਚ ਚੱਲਿਆ Bulldozer, ਕੁੱਝ ਹੀ ਸਕਿੰਟਾਂ 'ਚ ਕਰਤਾ Drug Trafficker ਦਾ ਘਰ ਤਬਾਹ

08 Mar 2025 2:03 PM

SGPC ਦਾ ਅਗਲਾ ਪ੍ਰਧਾਨ ਕੌਣ, ਕਿਵੇਂ ਚੁਣਿਆ ਜਾਵੇਗਾ ਨਵਾਂ ਪ੍ਰਧਾਨ, ਪੰਥਕ ਸਿਆਸਤ 'ਚ ਹਲਚਲ ਲਈ ਕੌਣ ਜ਼ਿੰਮੇਵਾਰ ?

07 Mar 2025 12:43 PM
Advertisement