Health News: ਕੱਦੂ ਦੇ ਬੀਜ ਕਈ ਬੀਮਾਰੀਆਂ ਦਾ ਕਰਦੇ ਹਨ ਇਲਾਜ
Published : Aug 2, 2024, 10:51 am IST
Updated : Aug 2, 2024, 10:53 am IST
SHARE ARTICLE
Health News: Pumpkin seeds treat many diseases
Health News: Pumpkin seeds treat many diseases

ਕੱਦੂ ਦੇ ਬੀਜ ਕਈ ਬੀਮਾਰੀਆਂ ਦਾ ਇਲਾਜ ਕਰਦੇ ਹਨ। ਕੱਦੂ ਵਿਚ ਮਿਨਰਲਜ਼, ਵਿਟਾਮਿਨ, ਹਾਈ ਫ਼ਾਈਬਰ ਮੌਜੂਦ ਹੁੰਦੇ ਹਨ, ਜੋ ਸਿਹਤ ਲਈ ਉਪਯੋਗੀ ਹਨ।

Health News: Pumpkin seeds treat many diseases ਕੱਦੂ ਦੇ ਬੀਜ ਕਈ ਬੀਮਾਰੀਆਂ ਦਾ ਇਲਾਜ ਕਰਦੇ ਹਨ। ਕੱਦੂ ਵਿਚ ਮਿਨਰਲਜ਼, ਵਿਟਾਮਿਨ, ਹਾਈ ਫ਼ਾਈਬਰ ਮੌਜੂਦ ਹੁੰਦੇ ਹਨ, ਜੋ ਸਿਹਤ ਲਈ ਉਪਯੋਗੀ ਹਨ।

ਕੱਦੂ ਦੇ ਬੀਜ ਵਿਟਾਮਿਨ ਕੇ ਅਤੇ ਵਿਟਾਮਿਨ ਏ ਨਾਲ ਭਰਪੂਰ ਹੁੰਦੇ ਹਨ। ਐਂਟੀਆਕਸੀਡੈਂਟ ਗੁਣਾਂ ਨਾਲ ਭਰਪੂਰ ਇਹ ਬੀਜ ਫ਼ਰੀ ਰੇਡੀਕਲ ਤੋਂ ਬਚਾਅ ਕਰਦੇ ਹਨ ਅਤੇ ਸਰੀਰ ਨੂੰ ਬੀਮਾਰੀ ਤੋਂ ਬਚਾ ਕੇ ਰਖਦੇ ਹਨ। ਆਉ ਜਾਣਦੇ ਹਾਂ ਕੱਦੂ ਦੇ ਬੀਜ ਕਿਸ ਤਰ੍ਹਾਂ ਸਿਹਤ ਲਈ ਫ਼ਾਇਦੇਮੰਦ ਹਨ।
 ਕੱਦੂ ਦੇ ਬੀਜਾਂ ’ਚ ਹਾਈ ਫ਼ਾਈਬਰ ਮੌਜੂਦ ਹੈ ਜਿਸ ਨੂੰ ਥੋੜ੍ਹਾ ਜਿਹਾ ਖਾਣ ਨਾਲ ਲੰਮੇ ਸਮੇਂ ਤਕ ਪੇਟ ਭਰਿਆ ਹੋਇਆ ਮਹਿਸੂਸ ਹੁੰਦਾ ਹੈ।
 ਕੱਦੂ ਦੇ ਬੀਜ ਮੈਟਾਬੋਲਿਜ਼ਮ ਵਧਾਉਂਦੇ ਹਨ। ਇਸ ਨਾਲ ਪਾਚਣ ਸ਼ਕਤੀ ’ਚ ਹੋਣ ਵਾਲੀਆਂ ਬੀਮਾਰੀਆਂ ਵੀ ਦੂਰ ਰਹਿੰਦੀਆਂ ਹਨ।
 ਕੱਦੂ ਦੇ ਬੀਜ ਕਈ ਮਿਨਰਲਜ਼ ਜਿਵੇਂ ਕਿ ਮੈਂਗਨੀਜ਼, ਕਾਪਰ, ਜ਼ਿੰਕ ਤੇ ਫ਼ਾਸਫ਼ੋਰਸ ਮਿਲਦੇ ਹਨ, ਜੋ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਵਿਚ ਰਖਦੇ ਹਨ।
 ਕੱਦੂ ਦੇ ਬੀਜ ਦਿਲ ਨੂੰ ਸਿਹਤਮੰਦ ਤੇ ਸਰਗਰਮ ਰੱਖਣ ’ਚ ਬੇਹੱਦ ਮਦਦਗਾਰ ਹਨ।
 ਕੱਦੂ ਦੇ ਬੀਜਾਂ ’ਚ ਕਾਫ਼ੀ ਮਾਤਰਾ ’ਚ ਜ਼ਿੰਕ ਮਿਲਦਾ ਹੈ, ਜੋ ਸਾਡੇ ਇਮਿਊਨ ਸਿਸਟਮ ’ਚ ਸੁਧਾਰ ਕਰਦੇ ਹਨ।
 ਸੌਣ ਤੋਂ ਪਹਿਲਾਂ ਕੱਦੂ ਦੇ ਬੀਜ ਖਾਣ ਨਾਲ ਨੀਂਦ ਜਲਦੀ ਆਉਂਦੀ ਹੈ। ਇਹ ਬੀਜ ਤਣਾਅ ਘੱਟ ਕਰਦੇ ਹਨ ਅਤੇ ਨੀਂਦ ’ਚ ਸੁਧਾਰ ਕਰਦੇ ਹਨ।

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Canada ਦਾ ਜਹਾਜ਼ ਚੜਨ ਹੀ ਲੱਗਿਆ ਸੀ Drug Dealer, Punjab Police ਨੇ ਫੜ ਲਿਆ Delhi Airport ਤੋਂ

16 Sep 2024 9:13 AM

ਜੇਲ੍ਹ 'ਚੋਂ ਬਾਹਰ ਆਉਣ ਮਗਰੋਂ CM Arvind Kejriwal ਦੀ ਧਮਾਕੇਦਾਰ Speech, ਸਟੇਜ ਤੋਂ ਲਲਕਾਰੇ ਵਿਰੋਧੀ

15 Sep 2024 12:12 PM

ਜੇਲ੍ਹ 'ਚੋਂ ਬਾਹਰ ਆਉਣ ਮਗਰੋਂ CM Arvind Kejriwal ਦੀ ਧਮਾਕੇਦਾਰ Speech, ਸਟੇਜ ਤੋਂ ਲਲਕਾਰੇ ਵਿਰੋਧੀ

15 Sep 2024 12:10 PM

ਕੌਣ ਸਿਰਜ ਰਿਹਾ ਸਿੱਖਾਂ ਖਿਲਾਫ਼ ਬਿਰਤਾਂਤ, ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਬਿਆਨ ਦੇ ਕੀ ਮਾਇਨੇ ?

14 Sep 2024 10:25 AM

'GYM ਜਾਣ ਵਾਲੇ 90% ਮਰਦ ਹੁੰਦੇ..

13 Sep 2024 5:58 PM
Advertisement