Health News: ਕੱਚੇ ਅੰਬ ਦਾ ਖੱਟਾ-ਮਿੱਠਾ ਸਵਾਦ ਤੁਹਾਡੀ ਸਿਹਤ ਦਾ ਵੀ ਰੱਖੇਗਾ ਖਿਆਲ

By : GAGANDEEP

Published : Feb 5, 2024, 6:56 am IST
Updated : Feb 5, 2024, 7:57 am IST
SHARE ARTICLE
The sour-sweet taste of raw mango will also take care of your health News in punjabi
The sour-sweet taste of raw mango will also take care of your health News in punjabi

Health News: ਕੱਚੇ ਅੰਬ ਨੂੰ ਨਮਕ ਨਾਲ ਖਾਣ ਨਾਲ ਪਾਣੀ ਦੀ ਕਮੀ ਨਹੀਂ ਹੁੰਦੀ ਅਤੇ ਗਰਮੀ ਵੀ ਘੱਟ ਮਹਿਸੂਸ ਹੁੰਦੀ ਹੈ।

The sour-sweet taste of raw mango will also take care of your health News in punjabi: ਕੱਚੇ ਅੰਬ ਦਾ ਨਾਮ ਸੁਣਦੇ ਹੀ ਸਾਰੇ ਲੋਕਾਂ ਦੇ ਮੂੰਹ ਵਿਚ ਪਾਣੀ ਆਉਣ ਲੱਗ ਜਾਂਦਾ ਹੈ। ਗਰਮੀ ਦੇ ਮੌਸਮ ਤੋਂ ਭਾਵ ਅੰਬ ਦਾ ਮੌਸਮ। ਗਰਮੀ ਦੇ ਸ਼ੁਰੂ ਹੋਣ ਤੋਂ ਪਹਿਲਾਂ ਹੀ ਬਾਜ਼ਾਰ ਅਤੇ ਸਬਜ਼ੀ ਮੰਡੀ ਵਿਚ ਖ਼ੁਸ਼ਬੂਦਾਰ ਅਤੇ ਹਰੇ-ਹਰੇ ਕੱਚੇ ਅੰਬ ਦੇਖਣ ਨੂੰ ਮਿਲਦੇ ਹਨ, ਜਿਨ੍ਹਾਂ ਨੂੰ ਦੇਖ ਮਨ ਲਲਚਾ ਜਾਂਦਾ ਹੈ।

ਇਹ ਵੀ ਪੜ੍ਹੋ: Ajj da Hukamnama Sri Darbar Sahib: ਅੱਜ ਦਾ ਹੁਕਮਨਾਮਾ (5 ਫਰਵਰੀ 202

ਗਰਮੀਆਂ ਸ਼ੁਰੂ ਹੁੰਦੇ ਸਾਰ ਸਾਰੇ ਘਰਾਂ ਵਿਚ ਕੱਚੇ ਅੰਬਾਂ ਦੀ ਚਟਣੀ ਜਾਂ ਕੈਰੀ ਦਾ ਆਚਾਰ ਬਣਾਇਆ ਜਾਂਦਾ ਹੈ। ਗਰਮੀਆਂ ਦੇ ਮੌਸਮ ਵਿਚ ਨਾ ਸਿਰਫ਼ ਖੱਟਾ-ਮਿੱਠਾ ਕੱਚੇ ਅੰਬਾਂ ਦੀ ਕੈਰੀ ਸਵਾਦ ਲੱਗਦੀ ਹੈ ਸਗੋਂ ਇਹ ਸਰੀਰ ਲਈ ਇਸ ਮੌਸਮ ਵਿਚ ਖ਼ੂਬ ਫ਼ਾਇਦੇਮੰਦ ਹੁੰਦੀ ਹੈ। ਕੱਚਾ ਅੰਬ ਚਮੜੀ ਦੀਆਂ ਸਾਰੀਆਂ ਸਮੱਸਿਆਵਾਂ ਨੂੰ ਸਰੀਰ ਤੋਂ ਦੂਰ ਰੱਖਦਾ ਹੈ। ਕੱਚੇ ਅੰਬ ਵਿਚ ਵਿਟਾਮਿਨ-ਸੀ ਦੀ ਮਾਤਰਾ ਸੱਭ ਤੋਂ ਜ਼ਿਆਦਾ ਹੁੰਦੀ ਹੈ। ਕੱਚਾ ਅੰਬ ਖਾਣ ਨਾਲ ਸਾਨੂੰ ਕਿਹੜੇ ਕਿਹੜੇ ਫ਼ਾਇਦੇ ਹੁੰਦੇ ਹਨ 

ਇਹ ਵੀ ਪੜ੍ਹੋ: Geeta Zaildar's Mother Death News: ਮਸ਼ਹੂਰ ਗਾਇਕ ਗੀਤਾ ਜ਼ੈਲਦਾਰ ਨੂੰ ਡੂੰਘਾ ਸਦਮਾ, ਮਾਤਾ ਦਾ ਹੋਇਆ ਦਿਹਾਂਤ 

ਦੰਦਾਂ ਲਈ ਫ਼ਾਇਦੇਮੰਦ: ਦੰਦ ਸਰੀਰ ਦਾ ਉਹ ਮਹੱਤਵਪੂਰਣ ਹਿੱਸਾ ਹੁੰਦੇ ਹਨ ਜਿਸ ਨੂੰ ਅਸੀ ਨਜ਼ਰਅੰਦਾਜ਼ ਕਰ ਦਿੰਦੇ ਹਾਂ। ਕੱਚੇ ਅੰਬ ਮਸੂੜਿਆਂ ਲਈ ਬਹੁਤ ਲਾਭਕਾਰੀ ਹਨ। ਇਹ ਮਸੂੜਿਆਂ ਤੋਂ ਖ਼ੂਨ ਆਉਣਾ, ਮੂੰਹ ਤੋਂ ਬਦਬੂ ਆਉਣਾ, ਦੰਦਾਂ ਨੂੰ ਸੜਨ ਤੋਂ ਰੋਕਣ ਵਿਚ ਕਾਰਗਰ ਹੈ।

 ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਗਰਮੀ ਤੋਂ ਬਚਾਉਂਦਾ ਹੈ: ਕੱਚੇ ਅੰਬ ਨੂੰ ਨਮਕ ਨਾਲ ਖਾਣ ਨਾਲ ਪਾਣੀ ਦੀ ਕਮੀ ਨਹੀਂ ਹੁੰਦੀ ਅਤੇ ਗਰਮੀ ਵੀ ਘੱਟ ਮਹਿਸੂਸ ਹੁੰਦੀ ਹੈ।
ਐਸੀਡਿਟੀ: ਜੇ ਤੁਹਾਨੂੰ ਐਸੀਡਿਟੀ ਜਾਂ ਛਾਤੀ ਵਿਚ ਜਲਣ ਦੀ ਸਮੱਸਿਆ ਰਹਿੰਦੀ ਹੈ ਤਾਂ ਕੱਚਾ ਅੰਬ ਤੁਹਾਡੇ ਲਈ ਸੱਭ ਤੋਂ ਚੰਗਾ ਫਲ ਹੈ। ਐਸੀਡਿਟੀ ਨੂੰ ਘੱਟ ਕਰਨ ਲਈ ਇਕ ਕੱਚੇ ਅੰਬ ਦੀ ਰੋਜ਼ਾਨਾ ਵਰਤੋਂ ਕਰਨੀ ਚਾਹੀਦੀ ਹੈ।

(For more news apart from The sour-sweet taste of raw mango will also take care of your health News in punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement