ਸ਼ੂਗਰ ਫ਼ਰੀ ਪਦਾਰਥ ਵੀ ਕਰ ਸਕਦੇ ਹਨ ਨੁਕਸਾਨ
Published : Nov 6, 2020, 6:52 pm IST
Updated : Nov 6, 2020, 6:52 pm IST
SHARE ARTICLE
Diabetes
Diabetes

ਸ਼ੂਗਰ ਦੇ ਮਰੀਜ਼ ਦੀ ਪਾਚਨ ਸ਼ਕਤੀ ਪ੍ਰਭਾਵਤ ਹੂੰਦੀ ਹੈ।

ਮੁਹਾਲੀ: ਸ਼ੂਗਰ ਤੋਂ ਪੀੜਤ ਮਰੀਜ਼ ਅਕਸਰ “ਸ਼ੂਗਰ ਫ਼ਰੀ ਪਦਾਰਥ ਖਾਂਦੇ ਹਨ। ਬਿਸਕੁਟ ਅਤੇ ਹੋਰ ਖਾਧ ਪਦਾਰਥ ਸ਼ੂਗਰ ਮਰੀਜ਼ ਇਸ ਕਰ ਕੇ ਜ਼ਿਆਦਾ ਖਾ ਜਾਂਦੇ ਹਨ ਕਿ ਉਹ ਸਮਝਦੇ ਹਨ ਕਿ ਇਨ੍ਹਾਂ ਦੇ ਲੇਬਲ ਉਪਰ ਸ਼ੂਗਰ ਫ਼ਰੀ ਲਿਖਿਆ ਹੋਇਆ ਹੈ।

Diabetes Diabetes

ਬੇਸ਼ੱਕ ਇਨ੍ਹਾਂ ਪਦਾਰਥਾਂ ਜਿਵੇਂ ਕੁਕੀਜ਼, ਬਿਸਕੁਟ, ਨਮਕੀਨ, ਬਰਫ਼ੀ, ਆਈਸ ਕਰੀਮ ਆਦਿ ਵਿਚ ਸ਼ੂਗਰ ਨਹੀਂ ਹੁੰਦੀ ਪ੍ਰੰਤੂ ਇਨ੍ਹਾਂ ਪਦਾਰਥਾਂ ਵਿਚ ਵਰਤਿਆ ਜਾਣ ਵਾਲਾ ਮੈਦਾ, ਗਲੂਕੋਜ਼ ਜ਼ੀਰਾ ਆਦਿ ਵਿਚ ਅਜਿਹੇ ਤੱਤ ਹੁੰਦੇ ਹਨ ਜਿਹੜੇ ਡਾਇਬਟੀਜ਼ ਦੇ ਮਰੀਜ਼ ਲਈ ਨੁਕਸਾਨਦਾਇਕ ਹਨ

cumin seescumin sees

ਕਿਉਂਕਿ ਜਿਵੇਂ ਮੈਦੇ ਵਿਚ ਕਾਰਬੋਹਾਈਡਰੇਟ ਹੁੰਦਾ ਹੈ ਜੋ ਕਿ ਡਾਇਬਟੀਜ਼ ਦੇ ਮਰੀਜ਼ ਵਾਸਤੇ ਜ਼ਿਆਦਾ ਮਾਤਰਾ ਵਿਚ ਖਾਣਾ ਘਾਤਕ ਸਿੱਧ ਹੁੰਦਾ ਹੈ। ਸ਼ੂਗਰ ਫ਼ਰੀ ਬਿਸਕੁਟ ਵਿਚ ਵੀ ਕਾਰਬੋਹਾਈਡਰੇਟ ਸਾਧਾਰਣ ਬਿਸਕੁਟ ਜਿੰਨਾ ਹੀ ਹੁੰਦਾ ਹੈ। ਜਿਸ ਨਾਲ ਸ਼ੂਗਰ ਦੇ ਮਰੀਜ਼ ਦੀ ਪਾਚਨ ਸ਼ਕਤੀ ਪ੍ਰਭਾਵਤ ਹੂੰਦੀ ਹੈ।

Diabetes Diabetes

ਜਿਵੇਂ ਸ਼ੂਗਰ ਦੇ ਮਰੀਜ਼ਾਂ ਦੀ ਗਿਣਤੀ ਵਧਦੀ ਜਾਂਦੀ ਹੈ ਉਸੇ ਤਰ੍ਹਾਂ ਮਾਰਕੀਟ ਵਿਚ ਸ਼ੂਗਰ ਫ਼ਰੀ ਵਸਤੂਆਂ ਦੀ ਗਿਣਤੀ ਵਧ ਰਹੀ ਹੈ। ਇਕ ਅੰਦਾਜ਼ੇ ਮੁਤਾਬਕ ਭਾਰਤ ਵਿਚ ਇਕ ਕਰੋੜ ਚਾਲੀ ਲੱਖ ਲੋਕ ਸ਼ੂਗਰ ਦਾ ਸ਼ਿਕਾਰ ਹਨ। ਇਸ ਲਈ ਕੋਈ ਸ਼ੂਗਰ ਫ਼ਰੀ ਪਦਾਰਥ ਖ਼ਰੀਦਦੇ ਸਮੇਂ ਉਸ ਉਪਰ ਨਿਊਟਰੀਸ਼ਨਲ ਕੰਟੈਟ ਜ਼ਰੂਰ ਪੜ੍ਹ ਲੈਣਾ ਚਾਹੀਦਾ ।

Location: India

SHARE ARTICLE

ਏਜੰਸੀ

Advertisement

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM
Advertisement