Health news: ਬਲੱਡ ਸ਼ੂਗਰ ਕੰਟਰੋਲ ’ਚ ਕਰਨ ਲਈ ਅਪਣੀ ਡਾਈਟ ’ਚ ਜ਼ਰੂਰ ਸ਼ਾਮਲ ਕਰੋ ਨਿੰਬੂ ਦਾ ਅਚਾਰ

By : GAGANDEEP

Published : Dec 6, 2023, 7:10 am IST
Updated : Dec 6, 2023, 8:22 am IST
SHARE ARTICLE
 lemon pickle good for blood sugar News in punjabi
lemon pickle good for blood sugar News in punjabi

Health news: ਕਬਜ਼, ਬਦਹਜ਼ਮੀ, ਗੈਸ ਸਮੇਤ ਪੇਟ ਦੀਆਂ ਸਾਰੀਆਂ ਬੀਮਾਰੀਆਂ ’ਚ ਨਿੰਬੂ ਦੇ ਅਚਾਰ ਦਾ ਸੇਵਨ ਕਰਨਾ ਫ਼ਾਇਦੇਮੰਦ ਹੁੰਦਾ ਹੈ।

Lemon pickle good for blood sugar News in punjabi : ਗ਼ਲਤ ਖਾਣ-ਪੀਣ ਦੇ ਚਲਦਿਆਂ ਡਾਇਬਟੀਜ਼ ਇਕ ਆਮ ਬੀਮਾਰੀ ਬਣਦੀ ਜਾ ਰਹੀ ਹੈ। ਇਸ ਬੀਮਾਰੀ ’ਚ ਖ਼ੂਨ ’ਚ ਸ਼ੂਗਰ ਲੈਵਲ ਬਹੁਤ ਵੱਧ ਜਾਂਦਾ ਹੈ। ਨਾਲ ਹੀ ਭੁੱਖ ਪਿਆਸ ਵੀ ਵੱਧ ਲਗਦੀ ਹੈ। ਇਸ ਬੀਮਾਰੀ ’ਚ ਪਰਹੇਜ਼ ਦੀ ਵਿਸ਼ੇਸ਼ ਜ਼ਰੂਰਤ ਹੁੰਦੀ ਹੈ। ਖ਼ਾਸ ਕਰ ਖਾਣ-ਪੀਣ ’ਚ ਮਿੱਠੀਆਂ ਚੀਜ਼ਾਂ ਨੂੰ ਨਜ਼ਰ-ਅੰਦਾਜ਼ ਕਰੋ। ਇਸ ਤੋਂ ਇਲਾਵਾ ਖਾਣੇ ’ਚ ਨਿੰਬੂ ਦੇ ਅਚਾਰ ਨੂੰ ਜੋੜ ਸਕਦੇ ਹਾਂ। ਕਈ ਖੋਜਾਂ ਕਰਨ ’ਤੇ ਪਤਾ ਲੱਗਾ ਹੈ ਕਿ ਨਿੰਬੂ ਦਾ ਅਚਾਰ ਬਲੱਡ ਸ਼ੂਗਰ ਨੂੰ ਕੰਟਰੋਲ ਕਰਨ ’ਚ ਸਹਾਇਕ ਹੁੰਦਾ ਹੈ।

ਇਹ ਵੀ ਪੜ੍ਹੋ: Beauty News : ਵਾਲਾਂ ਨੂੰ ਚਮਕਦਾਰ ਬਣਾਏਗਾ ਮਟਰਾਂ ਨਾਲ ਬਣਿਆ ਹੇਅਰ ਮਾਸਕ

ਕਬਜ਼, ਬਦਹਜ਼ਮੀ, ਗੈਸ ਸਮੇਤ ਪੇਟ ਦੀਆਂ ਸਾਰੀਆਂ ਬੀਮਾਰੀਆਂ ’ਚ ਨਿੰਬੂ ਦੇ ਅਚਾਰ ਦਾ ਸੇਵਨ ਕਰਨਾ ਫ਼ਾਇਦੇਮੰਦ ਹੁੰਦਾ ਹੈ। ਇਸ ਦੇ ਸੇਵਨ ਨਾਲ ਤਤਕਾਲ ਆਰਾਮ ਮਿਲਦਾ ਹੈ। ਇਸ ’ਚ ਕਈ ਔਸ਼ਧੀ ਗੁਣ ਮਿਲਦੇ ਹਨ ਜੋ ਸਿਹਤ ਲਈ ਫ਼ਾਇਦੇਮੰਦ ਹੁੰਦੇ ਹਨ।

ਇਹ ਵੀ ਪੜ੍ਹੋ: Ajj da Hukamnama Sri Darbar Sahib: ਅੱਜ ਦਾ ਹੁਕਮਨਾਮਾ (06 ਦਸੰਬਰ 2023

ਇਸ ’ਚ ਕਾਪਰ, ਪੋਟਾਸ਼ੀਅਮ, ਆਇਰਨ, ਵਿਟਾਮਿਨ-ਏ, ਸੀ ਕੈਲਸ਼ੀਅਮ, ਪ੍ਰੋ-ਬਾਇਉਟਿਕ ਬੈਕਟੀਰੀਆ ਤੇ ਐਂਜ਼ਾਈਮ ਸਮੇਤ ਕਈ ਹੋਰ ਪੋਸ਼ਕ ਤੱਤ ਮਿਲਦੇ ਹਨ, ਜੋ ਕਈ ਬਿਮਾਰੀਆਂ ’ਚ ਫ਼ਾਇਦੇਮੰਦ ਹੁੰਦੇ ਹਨ। ਇਕ ਖੋਜ ’ਚ ਨਿੰਬੂ ਦੇ ਅਚਾਰ ਦੇ ਫ਼ਾਇਦੇ ਨੂੰ ਦਸਿਆ ਗਿਆ ਹੈ। ਇਸ ਖੋਜ ’ਚ ਕਿਹਾ ਗਿਆ ਹੈ ਕਿ ਡਾਇਬਟੀਜ਼ ਦੇ ਮਰੀਜ਼ ਬਿਨਾਂ ਕਿਸੀ ਪ੍ਰੇਸ਼ਾਨੀ ਦੇ ਨਿੰਬੂ ਦੇ ਅਚਾਰ ਦਾ ਸੇਵਨ ਕਰ ਸਕਦੇ ਹਨ। 

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

Raja Raj Singh Clash With Police : ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

Panjab university senate issue :ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM

PU Protest:ਨਿਹੰਗ ਸਿੰਘਾਂ ਦੀ ਫ਼ੌਜ ਲੈ ਕੇ Panjab University ਪਹੁੰਚ ਗਏ Raja Raj Singh , ਲਲਕਾਰੀ ਕੇਂਦਰ ਸਰਕਾਰ

09 Nov 2025 3:09 PM

Partap Bajwa | PU Senate Election: ਪੰਜਾਬ ਉੱਤੇ RSS ਕਬਜ਼ਾ ਕਰਨਾ ਚਾਹੁੰਦੀ ਹੈ ਤਾਂ ਹੀ ਅਜਿਹੇ ਫੈਸਲੈ ਲੈ ਰਹੀ ਹੈ

09 Nov 2025 2:51 PM
Advertisement