ਬ੍ਰਾਊਨ ਰਾਈਸ ਖਾਣ ਨਾਲ ਸਰੀਰ ਨੂੰ ਹੁੰਦੇ ਹਨ ਕਈ ਫਾਇਦੇ
Published : Jan 8, 2019, 9:30 am IST
Updated : Jan 8, 2019, 9:30 am IST
SHARE ARTICLE
Brown Rice
Brown Rice

ਦੇਸ਼ ਦੇ ਲਗਭਗ ਹਰ ਹਿੱਸੇ 'ਚ ਚੌਲ ਬਹੁਤ ਚਾਅ ਨਾਲ ਖਾਦੇ ਜਾਂਦੇ ਹਨ ਹਾਲਾਂਕਿ ਇਕ ਪਾਸੇ ਜਿੱਥੇ ਲੋਕ ਇਸ ਨੂੰ ਖਾਣਾ ਬਹੁਤ ਪਸੰਦ ਕਰਦੇ ਹਨ ਉੱਥੇ ਉਨ੍ਹਾਂ ਨੂੰ ਇਹ ਡਰ ...

ਦੇਸ਼ ਦੇ ਲਗਭਗ ਹਰ ਹਿੱਸੇ 'ਚ ਚੌਲ ਬਹੁਤ ਚਾਅ ਨਾਲ ਖਾਦੇ ਜਾਂਦੇ ਹਨ ਹਾਲਾਂਕਿ ਇਕ ਪਾਸੇ ਜਿੱਥੇ ਲੋਕ ਇਸ ਨੂੰ ਖਾਣਾ ਬਹੁਤ ਪਸੰਦ ਕਰਦੇ ਹਨ ਉੱਥੇ ਉਨ੍ਹਾਂ ਨੂੰ ਇਹ ਡਰ ਰਹਿੰਦਾ ਹੈ ਕਿ ਚੌਲ ਖਾਣ ਨਾਲ ਉਨ੍ਹਾਂ ਦਾ ਭਾਰ ਵਧ ਜਾਵੇਗਾ। ਚੌਲਾਂ 'ਚ ਕੈਲੋਰੀ ਦੀ ਮਾਤਰਾ ਬਹੁਤ ਜ਼ਿਆਦਾ ਹੁੰਦੀ ਹੈ ਅਜਿਹੇ 'ਚ ਕਈ ਵਾਰ ਲੋਕ ਇਸ ਨੂੰ ਖਾਣ ਤੋਂ ਪਰਹੇਜ਼ ਕਰਦੇ ਹਨ।

Brown RiceBrown Rice

ਖਾਸ ਤੌਰ 'ਤੇ ਉਹ ਲੋਕ ਜਿਨ੍ਹਾਂ ਨੂੰ ਸ਼ੂਗਰ ਦੀ ਸ਼ਿਕਾਇਤ ਰਹਿੰਦੀ ਹੈ ਪਰ ਜੇਕਰ ਤੁਹਾਨੂੰ ਚੌਲ ਖਾਣਾ ਪਸੰਦ ਹੈ ਅਤੇ ਹੈਲਥ ਦੀ ਵਜ੍ਹਾ ਨਾਲ ਤੁਸੀਂ ਚੌਲ ਨਹੀਂ ਖਾ ਪਾ ਰਹੇ ਤਾਂ ਬ੍ਰਾਊਨ ਰਾਈਸ ਤੁਹਾਡੇ ਲਈ ਬਿਹਤਰ ਵਿਕਲਪ ਰਹਿਣਗੇ। ਅੱਜ ਅਸੀਂ ਤੁਹਾਨੂੰ ਬ੍ਰਾਊਨ ਰਾਈਸ ਖਾਣ ਦੇ ਫਾਇਦਿਆਂ ਬਾਰੇ ਦੱਸਣ ਜਾ ਰਹੇ ਹਾਂ ਆਓ ਜਾਣਦੇ ਹਾਂ ਇਸ ਬਾਰੇ। ਬ੍ਰਾਊਨ ਰਾਈਸ 'ਚ ਘੱਟ ਮਾਤਰਾ 'ਚ ਕੈਲੋਰੀ ਹੁੰਦੀ ਹੈ

Brown RiceBrown Rice

ਪਰ ਇਸ 'ਚ ਫਾਈਬਰ ਦੀ ਭਰਪੂਰ ਮਾਤਰਾ ਹੁੰਦੀ ਹੈ, ਜਿਸ ਨਾਲ ਮੈਟਾਬਾਲੀਜ਼ਮ ਬਿਹਤਰ ਹੁੰਦਾ ਹੈ ਜੇਕਰ ਤੁਸੀਂ ਆਪਣਾ ਭਾਰ ਘਟਾਉਣ ਦੀ ਸੋਚ ਰਹੇ ਹੋ ਤਾਂ ਬ੍ਰਾਊਨ ਰਾਈਸ ਖਾਣਾ ਤੁਹਾਡੇ ਲਈ ਫਾਇਦੇਮੰਦ ਰਹੇਗਾ।

Brown RiceBrown Rice

ਕੋਲੈਸਟਰੋਲ ਲੈਵਲ ਵਧ ਜਾਣ ਨਾਲ ਦਿਲ ਨਾਲ ਜੁੜੀਆਂ ਬੀਮਾਰੀਆਂ ਹੋਣ ਦੀ ਆਸ਼ੰਕਾ ਕਾਫੀ ਵਧ ਜਾਂਦੀ ਹੈ। ਬ੍ਰਾਊਨ ਰਾਈਸ ਕੋਲੈਸਟਰੋਲ ਲੈਵਲ ਨੂੰ ਘੱਟ ਕਰਨ ‘ਚ ਮਦਦਗਾਰ ਹੈ।

Brown RiceBrown Rice

ਇਸ ਨਾਲ ਧਮਨੀਆ ਬਲਾਕ ਨਹੀਂ ਹੁੰਦੀਆਂ ਅਤੇ ਦਿਲ ਨਾਲ ਜੁੜੀਆਂ ਬੀਮਾਰੀਆਂ ਹੋਣ ਦਾ ਖਤਰਾ ਵੀ ਘੱਟ ਹੋ ਜਾਂਦਾ ਹੈ। ਬ੍ਰਾਊਨ ਰਾਈਸ ਖਾਣ ਨਾਲ ਬਲੱਡ ਸ਼ੂਗਰ ਲੈਵਲ ਵਧਦਾ ਨਹੀਂ ਹੈ ਰੋਜ਼ਾਨਾ ਬ੍ਰਾਊਨ ਰਾਈਸ ਖਾਣ ਨਾਲ ਡਾਇਬਿਟੀਜ਼ ਹੋਣ ਦਾ ਖਤਰਾ ਵੀ ਕਾਫੀ ਘੱਟ ਹੋ ਜਾਂਦਾ ਹੈ।ਬ੍ਰਾਊਨ ਰਾਈਸ ‘ਚ ਮੈਗਨੀਸ਼ੀਅਮ ਦੀ ਚੰਗੀ ਮਾਤਰਾ ਮੌਜੂਦ ਹੁੰਦੀ ਹੈ। ਮੈਗਨੀਸ਼ੀਅਮ ਹੱਡੀਆਂ ਲਈ ਜ਼ਰੂਰੀ ਤੱਤ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement