ਰੋਜ਼ਾਨਾ ਪੀਓ ਸੌਂਫ ਦਾ ਪਾਣੀ ਤੇ ਰੱਖੋ ਦਿਲ ਦੀਆਂ ਸਮੱਸਿਆਵਾਂ ਨੂੰ ਦੂਰ   
Published : Jan 8, 2020, 4:13 pm IST
Updated : Jan 8, 2020, 4:13 pm IST
SHARE ARTICLE
File photo
File photo

ਇਸ ਦੇ ਨਾਲ-ਨਾਲ ਬਲੱਡ ਪ੍ਰੈਸ਼ਰ ਤੇ ਹਾਈਪਰਟੈਂਸ਼ਨ ਨੂੰ ਵੀ ਕੰਟਰੋਲ ਰੱਖਿਆ ਜਾ ਸਕਦਾ ਹੈ

ਸੌਂਫ ਦਾ ਪਾਣੀ ਸਿਹਤ ਲਈ ਕਾਫੀ ਚੰਗਾ ਮੰਨਿਆ ਜਾਂਦਾ ਹੈ। ਸੌਂਫ ਵਿਚ ਮੌਜੂਦ ਐਂਟੀਆਕਸੀਡੈਂਟ, ਵਿਟਾਮਿਨ A, B, ਅਮੀਨੋ ਐਸਿਡ, ਕਾਪਲੈਕਸ, ਵਿਟਾਮਿਨ C ਤੇ D ਸਿਹਤ ਲਈ ਕਾਫੀ ਫਾਇਦੇਮੰਦ ਹਨ। ਜੇ ਰੋਜ਼ਾਨਾ ਸੌਂਫ ਦਾ ਪਾਣੀ ਪੀਤਾ ਜਾਵੇ ਤਾਂ ਇਸ ਨਾਲ ਕਈ ਬਿਮਾਰੀਆਂ ਨੂੰ ਦੂਰ ਰੱਖਿਆ ਜਾ ਸਕਦਾ ਹੈ ਅਤੇ ਇਸ ਨਾਲ ਪਾਚਨ ਸ਼ਕਤੀ ਕਾਫੀ ਚੰਗੀ ਰਹਿੰਦੀ ਹੈ। ਰੋਜ਼ਾਨਾ ਸੌਂਫ ਦਾ ਪਾਣੀ ਪੀਣ ਨਾਲ ਦਿਲ ਦੀਆਂ ਸਮੱਸਿਆਵਾਂ ਦੂਰ ਹੁੰਦੀਆਂ ਹਨ।

Fennel SeedsFennel Seeds

ਇਸ ਦੇ ਨਾਲ-ਨਾਲ ਬਲੱਡ ਪ੍ਰੈਸ਼ਰ ਤੇ ਹਾਈਪਰਟੈਂਸ਼ਨ ਨੂੰ ਵੀ ਕੰਟਰੋਲ ਰੱਖਿਆ ਜਾ ਸਕਦਾ ਹੈ। ਮਸੂੜਿਆਂ ਲਈ ਸੌਂਫ ਦਾ ਪਾਣੀ ਬੇਹੱਦ ਕਾਰਗਰ ਹੈ। ਰੋਜ਼ਾਨਾ ਸੌਂਫ ਦਾ ਪਾਣੀ ਪੀਣ ਨਾਲ ਯਾਦਾਸ਼ਤ ਚੰਗੀ ਹੁੰਦੀ ਹੈ।ਰੋਜ਼ਾਨਾ ਸੌਂਫ ਦਾ ਪਾਣੀ ਪੀਣ ਨਾਲ ਅੱਖਾਂ ਦੀ ਰੌਸ਼ਨੀ ਤੇਜ਼ ਹੁੰਦੀ ਹੈ। ਜੇ ਰੋਜ਼ਾਨਾ 5-6 ਗ੍ਰਾਮ ਸੌਂਫ ਖਾਧੀ ਜਾਏ ਤਾਂ ਲਿਵਰ ਠੀਕ ਰਹਿੰਦਾ ਹੈ।ਰੋਜ਼ਾਨਾ ਮਿਸ਼ਰੀ ਨਾਲ ਸੌਂਫ ਖਾਣ ਨਾਲ ਆਵਾਜ਼ ਚੰਗੀ ਹੁੰਦੀ ਹੈ।

Fennel Seeds WaterFennel Seeds Water

ਖੰਘ ਦੀ ਸਮੱਸਿਆ ਵੀ ਨਹੀਂ ਰਹਿੰਦੀ।ਸੌਂਫ ਕੋਲੈਸਟ੍ਰੋਲ ਪੱਧਰ ਵੀ ਕਾਬੂ ‘ਚ ਰੱਖਦਾ ਹੈ। ਜੇ ਇੱਕ ਚੱਮਚ ਸੌਂਫ ਨੂੰ 2 ਕੱਪ ਪਾਣੀ ਵਿੱਚ ਉਬਾਲ ਕੇ ਪੀਤਾ ਜਾਏ ਤਾਂ ਅੰਤੜੀਆਂ ਚੰਗੀਆਂ ਰਹਿੰਦੀਆਂ ਹਨ ਤੇ ਖਾਂਸੀ ਗਾਇਬ ਹੋ ਜਾਂਦੀ ਹੈ। ਰੋਜ਼ਾਨਾ ਸੌਂਫ ਦਾ ਪਾਣੀ ਪੀਣ ਨਾਲ ਦਿਲ ਦੀਆਂ ਸਮੱਸਿਆਵਾਂ ਦੂਰ ਹੁੰਦੀਆਂ ਹਨ। ਇਸ ਦੇ ਨਾਲ-ਨਾਲ ਬਲੱਡ ਪ੍ਰੈਸ਼ਰ ਤੇ ਹਾਈਪਰਟੈਂਸ਼ਨ ਨੂੰ ਵੀ ਕੰਟਰੋਲ ਰੱਖਿਆ ਜਾ ਸਕਦਾ ਹੈ।

Fennel SeedsFennel Seeds

ਮਸੂੜਿਆਂ ਲਈ ਸੌਂਫ ਦਾ ਪਾਣੀ ਬੇਹੱਦ ਕਾਰਗਰ ਹੈ। ਰੋਜ਼ਾਨਾ ਸੌਂਫ ਦਾ ਪਾਣੀ ਪੀਣ ਨਾਲ ਯਾਦਾਸ਼ਤ ਚੰਗੀ ਹੁੰਦੀ ਹੈ। ਰੋਜ਼ਾਨਾ ਸੌਂਫ ਦਾ ਪਾਣੀ ਪੀਣ ਨਾਲ ਅੱਖਾਂ ਦੀ ਰੌਸ਼ਨੀ ਤੇਜ਼ ਹੁੰਦੀ ਹੈ। ਜੇ ਰੋਜ਼ਾਨਾ 5-6 ਗ੍ਰਾਮ ਸੌਂਫ ਖਾਧੀ ਜਾਏ ਤਾਂ ਲਿਵਰ ਠੀਕ ਰਹਿੰਦਾ ਹੈ।ਰੋਜ਼ਾਨਾ ਮਿਸ਼ਰੀ ਨਾਲ ਸੌਂਫ ਖਾਣ ਨਾਲ ਆਵਾਜ਼ ਚੰਗੀ ਹੁੰਦੀ ਹੈ। ਖੰਘ ਦੀ ਸਮੱਸਿਆ ਵੀ ਨਹੀਂ ਰਹਿੰਦੀ। ਸੌਂਫ ਕੋਲੈਸਟ੍ਰੋਲ ਪੱਧਰ ਵੀ ਕਾਬੂ ‘ਚ ਰੱਖਦਾ ਹੈ। ਜੇ ਇੱਕ ਚੱਮਚ ਸੌਂਫ ਨੂੰ 2 ਕੱਪ ਪਾਣੀ ਵਿੱਚ ਉਬਾਲ ਕੇ ਪੀਤਾ ਜਾਏ ਤਾਂ ਅੰਤੜੀਆਂ ਚੰਗੀਆਂ ਰਹਿੰਦੀਆਂ ਹਨ ਤੇ ਖਾਂਸੀ ਗਾਇਬ ਹੋ ਜਾਂਦੀ ਹੈ।


 

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM
Advertisement