ਲਾਲ ਮਿਰਚ ਭਾਰ ਘੱਟ ਕਰਨ ਦੇ ਨਾਲ-ਨਾਲ ਹੋਰ ਬੀਮਾਰੀਆਂ ਲਈ ਬਹੁਤ ਫ਼ਾਇਦੇਮੰਦ ਹੈ
Published : May 8, 2020, 12:22 pm IST
Updated : May 8, 2020, 12:36 pm IST
SHARE ARTICLE
File Photo
File Photo

ਲਾਲ ਮਿਰਚ ਵਿਚ ਕੈਪਸੀਨ ਨਾਂ ਦਾ ਤੱਤ ਪਾਇਆ ਜਾਂਦਾ ਹੈ, ਜੋ ਕੈਂਸਰ ਤੋਂ ਰੋਕਥਾਮ ਵਿਚ ਬਹੁਤ ਫ਼ਾਇਦੇਮੰਦ ਹੁੰਦਾ ਹੈ।

ਲਾਲ ਮਿਰਚ ਵਿਚ ਕੈਪਸੀਨ ਨਾਂ ਦਾ ਤੱਤ ਪਾਇਆ ਜਾਂਦਾ ਹੈ, ਜੋ ਕੈਂਸਰ ਤੋਂ ਰੋਕਥਾਮ ਵਿਚ ਬਹੁਤ ਫ਼ਾਇਦੇਮੰਦ ਹੁੰਦਾ ਹੈ। ਕੈਪਸੀਨ ਫੇਫੜੇ ਵਿਚ ਮੌਜੂਦ ਕੈਂਸਰ ਦੀਆਂ ਕੋਸ਼ਿਕਾਵਾਂ ਨੂੰ ਖ਼ਤਮ ਕਰ ਦਿੰਦਾ ਹੈ। ਅੱਖਾਂ ਵਿਚ ਦਰਦ ਹੋਵੇ ਜਾਂ ਕਿਸੇ ਕਾਰਨ ਅੱਖਾਂ ਲਾਲ ਹੋ ਜਾਣ ਤਾਂ ਲਾਲ ਮਿਰਚ ਪਾਊਡਰ ਵਿਚ ਥੋੜ੍ਹਾ ਜਿਹਾ ਪਾਣੀ ਮਿਲਾ ਕੇ ਪੇਸਟ ਬਣਾ ਲਉ। ਜੇ ਖੱਬੀ ਅੱਖ 'ਤੇ ਦਰਦ ਹੈ ਤਾਂ ਪੈਰ ਦੇ ਸੱਜੇ ਅੰਗੂਠੇ 'ਤੇ ਇਸ ਦਾ ਲੇਪ ਲਾ ਲਉ।

File photoFile photo

ਇਹ ਲਾਉਣ ਤੋਂ 2 ਘੰਟੇ ਬਾਅਦ ਅੱਖ ਠੀਕ ਹੋ ਜਾਵੇਗੀ। ਸਰੀਰ 'ਤੇ ਕਿਸੇ ਵੀ ਤਰ੍ਹਾਂ ਦੀ ਐਲਰਜੀ ਜਿਵੇਂ ਦਾਦ ਜਾਂ ਖਾਜ ਹੋ ਜਾਵੇ ਤਾਂ ਲਾਲ ਮਿਰਚ ਪਾਊਡਰ ਵਿਚ ਸਰ੍ਹੋਂ ਦਾ ਤੇਲ ਮਿਲਾ ਕੇ ਇਸ ਨੂੰ ਗਰਮ ਕਰ ਕੇ ਠੰਢਾ ਹੋਣ 'ਤੇ ਛਾਣ ਲਉ। ਇਸ ਤੋਂ ਬਾਅਦ ਇਸ ਨੂੰ ਖਾਜ ਜਾਂ ਐਲਰਜੀ ਵਾਲੀ ਥਾਂ 'ਤੇ ਲਾਉ। ਬੁਖ਼ਾਰ ਵਿਚ ਵੀ ਲਾਲ ਮਿਰਚ ਬਹੁਤ ਫ਼ਾਇਦੇਮੰਦ ਹੈ।

File photoFile photo

ਨਿੰਮ ਦੇ ਪੱਤੇ, ਲਾਲ ਮਿਰਚ ਪਾਊਡਰ ਬਿਨਾਂ ਬੀਜ ਤੋਂ ਅਤੇ ਕਾਲੀ ਮਿਰਚ ਸਾਰੇ ਬਰਾਬਰ ਮਾਤਰਾ ਵਿਚ ਲੈ ਕੇ ਥੋੜ੍ਹੇ ਜਿਹੇ ਪਾਣੀ ਵਿਚ ਪੀਹ ਲਉ। ਇਸ ਦੀਆਂ ਛੋਟੀਆਂ-ਛੋਟੀਆਂ ਗੋਲੀਆਂ ਬਣਾ ਕੇ ਧੁੱਪ ਵਿਚ ਸੁਕਾ ਲਉ। ਇਸ ਨੂੰ ਰੋਜ਼ ਸਵੇਰੇ ਖ਼ਾਲੀ ਪੇਟ ਪਾਣੀ ਨਾਲ ਖਾਣ ਨਾਲ ਬੁਖ਼ਾਰ ਅਤੇ ਚਮੜੀ 'ਤੇ ਐਲਰਜੀ ਵਰਗੀਆਂ ਪ੍ਰੇਸ਼ਾਨੀਆਂ ਦੂਰ ਹੋ ਜਾਂਦੀਆਂ ਹਨ। ਲਾਲ ਮਿਰਚ ਵਿਚ ਫ਼ੋਲਿਕ ਐਸਿਡ ਭਰਪੂਰ ਮਾਤਰਾ ਵਿਚ ਹੁੰਦਾ ਹੈ।

File photoFile photo

ਇਸ ਦੇ ਸੇਵਨ ਨਾਲ ਖ਼ੂਨ ਦੀ ਕਮੀ ਦੂਰ ਕੀਤੀ ਜਾ ਸਕਦੀ ਹੈ। ਵਾਲਾਂ ਦੇ ਝੜਨ ਤੋਂ ਪ੍ਰੇਸ਼ਾਨ ਹੋ ਤਾਂ ਖਾਣੇ ਵਿਚ ਲਾਲ ਮਿਰਚ ਦਾ ਸੇਵਨ ਕਰੋ। ਇਸ ਨਾਲ ਬਲੱਡ ਸਰਕੂਲੇਸ਼ਨ ਵਿਚ ਸੁਧਾਰ ਹੁੰਦਾ ਹੈ ਅਤੇ ਵਾਲਾਂ ਨੂੰ ਵਧਣ ਵਿਚ ਮਦਦ ਮਿਲਦੀ ਹੈ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

PRTC ਦੇ Driver ਨਾਲ ਵਾਪਰ ਗਿਆ ਵੱਡਾ ਹਾਦਸਾ.. ਪੁੱਤ ਦੀ ਹਾਲਤ ਦੇਖ ਭੁੱਬਾਂ ਮਾਰਦੀ ਸੜਕ ’ਤੇ ਲਿਟ ਗਈ Maa

05 May 2024 4:18 PM

Sardar JI ਠੋਕ ਰਹੇ Leader ਅਤੇ ਬਾਬਿਆਂ ਨੂੰ! ਚੋਣਾਂ 'ਚ Kangana Ranaut ਨੂੰ ਟਿਕਟ ਦੇ ਕੇ ਚੈਲੰਜ ਕੀਤਾ ਕਿਸਾਨਾਂ..

05 May 2024 1:54 PM

Patiala ਤੋਂ Shiromani Akali Dal (Amritsar) ਦੇ ਉਮੀਦਵਾਰ Prof. Mahendra Pal Singh ਦਾ ਬੇਬਾਕ Interview

05 May 2024 1:17 PM

Tarunpreet Singh Saundh Interview : ਸ਼੍ਰੋਮਣੀ ਅਕਾਲੀ ਦਲ ਦੇ ਸਮਰਥਕ ਰਿਹਾ ਗਏ ਉਡੀਕਦੇ ਪਰ ਸੁਖਬੀਰ ਬਾਦਲ ਨਹੀਂ ਆਏ

05 May 2024 12:21 PM

Lok Sabha Election 2024 : ਹਲਕਾ ਫਤਹਿਗੜ੍ਹ ਦੇ ਲੋਕਾਂ ਨੇ ਖੋਲ੍ਹ ਦਿੱਤੇ ਪੱਤੇ, ਸੁਣੋ ਕਿਸ ਨੂੰ ਬਣਾ ਰਹੇ ਹਨ MP

05 May 2024 9:16 AM
Advertisement