ਸਰਦੀਆਂ ਵਿਚ ਗਰਮ ਪਾਣੀ ਨਾਲ ਨਹਾਉਣ ਦੇ ਹਨ ਖ਼ਤਰਨਾਕ ਨਤੀਜੇ
Published : Mar 9, 2021, 8:25 am IST
Updated : Mar 9, 2021, 8:25 am IST
SHARE ARTICLE
hot water bath
hot water bath

ਗਰਮ ਪਾਣੀ ਨਾਲ ਨਹਾਉਣ ਨਾਲ ਚਮੜੀ ਵਿਚ ਰੈੱਡਨੈੱਸ ਅਤੇ ਐਲਰਜੀ ਦੀ ਸਮੱਸਿਆ ਹੋ ਸਕਦੀ ਹੈ।

ਸਰਦੀਆਂ ਵਿਚ ਜ਼ਿਆਦਾਤਰ ਲੋਕ ਗਰਮ ਪਾਣੀ ਨਾਲ ਨਹਾਉਂਦੇ ਹਨ ਪਰ 32 ਡਿਗਰੀ ਸੈਲਸੀਅਸ ਤੋਂ ਜ਼ਿਆਦਾ ਗਰਮ ਪਾਣੀ ਨਾਲ ਨਹਾਉਣਾ ਬਹੁਤ ਖ਼ਤਰਨਾਕ ਹੋ ਸਕਦਾ ਹੈ। ਇਸ ਨਾਲ ਚਮੜੀ ਤੇ ਵਾਲਾਂ ਨੂੰ ਨੁਕਸਾਨ ਹੁੰਦਾ ਹੈ। ਜੇਕਰ ਸਰਦੀਆਂ ਵਿਚ ਚਮੜੀ ਤੇ ਵਾਲਾਂ ਨੂੰ ਸਿਹਤਮੰਦ ਰੱਖਣਾ ਚਾਹੁੰਦੇ ਹੋ ਤਾਂ ਜ਼ਿਆਦਾ ਗਰਮ ਪਾਣੀ ਨਾਲ ਨਾ ਨਹਾਉ। 

Bathing at night is much better than bathing during the dayBathing 

ਗਰਮ ਪਾਣੀ ਨਾਲ ਨਹਾਉਣ ਨਾਲ ਚਮੜੀ ਵਿਚ ਰੈੱਡਨੈੱਸ ਅਤੇ ਐਲਰਜੀ ਦੀ ਸਮੱਸਿਆ ਹੋ ਸਕਦੀ ਹੈ। ਗਰਮ ਪਾਣੀ ਨਾਲ ਨਹਾਉਣ ਨਾਲ ਚਮੜੀ ਖ਼ੁਸ਼ਕ ਹੋ ਜਾਂਦੀ ਹੈ ਜਿਸ ਨਾਲ ਇਨਫ਼ੈਕਸ਼ਨ ਦਾ ਖ਼ਤਰਾ ਵਧ ਜਾਂਦਾ ਹੈ। ਗਰਮ ਪਾਣੀ ਨਾਲ ਵਾਲਾਂ ’ਤੇ ਵੀ ਬੁਰਾ ਅਸਰ ਪੈ ਸਕਦਾ ਹੈ। ਇਸ ਨਾਲ ਵਾਲਾਂ ਦੀ ਨਮੀ ਘੱਟ ਹੋ ਜਾਂਦੀ ਹੈ ਜਿਸ ਨਾਲ ਵਾਲ ਖ਼ੁਸ਼ਕ ਹੋ ਜਾਂਦੇ ਹਨ।

bathingbathing

ਅੱਖਾਂ ਵਿਚ ਵੀ ਖ਼ੁਸ਼ਕੀ ਆ ਜਾਂਦੀ ਹੈ ਜਿਸ ਨਾਲ ਅੱਖਾਂ ਵਿਚ ਰੈੱਡਨੈਸ, ਖਾਰਿਸ਼ ਤੇ ਵਾਰ-ਵਾਰ ਪਾਣੀ ਆਉਣ ਦੀ ਸਮੱਸਿਆ ਪੈਦਾ ਹੁੰਦੀ ਹੈ। ਗਰਮ ਪਾਣੀ ਨਾਲ ਨਹਾਉਣ ਨਾਲ ਹੱਥਾਂ-ਪੈਰਾਂ ਦੇ ਨੰਹੂਾਂ ਉਤੇ ਬੁਰਾ ਅਸਰ ਪੈਂਦਾ ਹੈ। ਨਹੂੰ ਟੁੱਟਣ ਲਗਦੇ ਹਨ, ਇਨਫ਼ੈਕਸ਼ਨ ਤੇ ਆਸ-ਪਾਸ ਦੀ ਚਮੜੀ ਫਟਣ ਦੀ ਸਮੱਸਿਆ ਹੋ ਸਕਦੀ ਹੈ। ਵਾਲਾਂ ਵਿਚ ਸਿਕਰੀ ਦੀ ਸਮੱਸਿਆ ਵਧਣ ਲਗਦੀ ਹੈ। ਡਰਾਈ ਹੋ ਚੁਕੇ ਵਾਲ ਟੁਟਣ ਲਗਦੇ ਹਨ। ਇਸ ਨਾਲ ਵਾਲ ਝੜਨ ਦੀ ਸਮੱਸਿਆ ਵਧ ਜਾਂਦੀ ਹੈ।    

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਲਈ ਖਰੀਦੀ ਲਾਟਰੀ 10 ਲੱਖ ਦੀ ਨਿਕਲੀ, ਲੁਧਿਆਣਾ ਤੋਂ ਲੈ ਕੇ ਆਇਆ ਸੀ ਸਾਲਾ

23 Jan 2026 3:09 PM

ਤੇਜ਼ ਹਨ੍ਹੇਰੀ ਕਾਰਨ ਡਿੱਗਿਆ ਵੱਡਾ ਦਰੱਖਤ, ਬੁਲੇਟ ਵਾਲੇ ਦੀ ਮਸਾਂ ਬਚੀ ਜਾਨ

23 Jan 2026 3:08 PM

ਜਾਣੋ 10 ਕਰੋੜ ਦੀ ਲਾਟਰੀ ਜਿੱਤਣ ਵਾਲੇ ਇਸ ਸ਼ਖਸ ਨੂੰ ਮਿਲਣਗੇ ਕਿੰਨੇ ਰੁਪਏ

22 Jan 2026 3:38 PM

Top Athlete Karan Brar Allegedly Stripped and Beaten: ਸੁਣੋ ਕੀ ਕਹਿ ਰਹੇ ਵਕੀਲ Ghuman Brothers ਅਤੇ ਪੀੜਤ

21 Jan 2026 3:24 PM

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM
Advertisement