Health News: ਸ਼ੂਗਰ ਫ਼ਰੀ ਪਦਾਰਥ ਵੀ ਕਰ ਸਕਦੇ ਹਨ ਨੁਕਸਾਨ

By : GAGANDEEP

Published : Dec 9, 2023, 9:23 am IST
Updated : Dec 9, 2023, 1:02 pm IST
SHARE ARTICLE
Sugar-free foods can also do harm news in punjabi
Sugar-free foods can also do harm news in punjabi

Health News: ਸ਼ੂਗਰ ਫ਼ਰੀ ਬਿਸਕੁਟ ਵਿਚ ਵੀ ਕਾਰਬੋਹਾਈਡਰੇਟ ਸਾਧਾਰਣ ਬਿਸਕੁਟ ਜਿੰਨਾ ਹੀ ਹੁੰਦਾ ਹੈ। ਜਿਸ ਨਾਲ ਸ਼ੂਗਰ ਦੇ ਮਰੀਜ਼ ਦੀ ਪਾਚਨ ਸ਼ਕਤੀ ਪ੍ਰਭਾਵਤ ਹੂੰਦੀ ਹੈ।

Sugar-free foods can also do harm news in punjabi: ਸ਼ੂਗਰ ਤੋਂ ਪੀੜਤ ਮਰੀਜ਼ ਅਕਸਰ “ਸ਼ੂਗਰ ਫ਼ਰੀ ਪਦਾਰਥ ਖਾਂਦੇ ਹਨ। ਬਿਸਕੁਟ ਅਤੇ ਹੋਰ ਖਾਧ ਪਦਾਰਥ ਸ਼ੂਗਰ ਮਰੀਜ਼ ਇਸ ਕਰ ਕੇ ਜ਼ਿਆਦਾ ਖਾ ਜਾਂਦੇ ਹਨ ਕਿ ਉਹ ਸਮਝਦੇ ਹਨ ਕਿ ਇਨ੍ਹਾਂ ਦੇ ਲੇਬਲ ਉਪਰ ਸ਼ੂਗਰ ਫ਼ਰੀ ਲਿਖਿਆ ਹੋਇਆ ਹੈ।

ਇਹ ਵੀ ਪੜ੍ਹੋ: Punjab News: ਬੋਲੀ ਆਧਾਰਤ ਸੂਬਾ ਬਣਾਉਣ ਵਾਲੇ ਅਕਾਲੀਆਂ ਨੇ ਹੀ ਪੰਜਾਬੀ ਨੂੰ ਪਿੱਠ ਦਿਤੀ: ਕੇਂਦਰੀ ਸਿੰਘ ਸਭਾ 

ਬੇਸ਼ੱਕ ਇਨ੍ਹਾਂ ਪਦਾਰਥਾਂ ਜਿਵੇਂ ਕੁਕੀਜ਼, ਬਿਸਕੁਟ, ਨਮਕੀਨ, ਬਰਫ਼ੀ, ਆਈਸ ਕਰੀਮ ਆਦਿ ਵਿਚ ਸ਼ੂਗਰ ਨਹੀਂ ਹੁੰਦੀ ਪ੍ਰੰਤੂ ਇਨ੍ਹਾਂ ਪਦਾਰਥਾਂ ਵਿਚ ਵਰਤਿਆ ਜਾਣ ਵਾਲਾ ਮੈਦਾ, ਗਲੂਕੋਜ਼ ਜ਼ੀਰਾ ਆਦਿ ਵਿਚ ਅਜਿਹੇ ਤੱਤ ਹੁੰਦੇ ਹਨ

ਇਹ ਵੀ ਪੜ੍ਹੋ: Global Leader Approval Rating: PM ਮੋਦੀ ਦੀ ਨਹੀਂ ਕੋਈ ਬਰਾਬਰੀ, ਪ੍ਰਸਿੱਧੀ ਵਿਚ ਚੋਟੀ ਦੀ ਰੈਂਕਿੰਗ ਬਰਕਰਾਰ 

ਜਿਹੜੇ ਡਾਇਬਟੀਜ਼ ਦੇ ਮਰੀਜ਼ ਲਈ ਨੁਕਸਾਨਦਾਇਕ ਹਨ ਕਿਉਂਕਿ ਜਿਵੇਂ ਮੈਦੇ ਵਿਚ ਕਾਰਬੋਹਾਈਡਰੇਟ ਹੁੰਦਾ ਹੈ ਜੋ ਕਿ ਡਾਇਬਟੀਜ਼ ਦੇ ਮਰੀਜ਼ ਵਾਸਤੇ ਜ਼ਿਆਦਾ ਮਾਤਰਾ ਵਿਚ ਖਾਣਾ ਘਾਤਕ ਸਿੱਧ ਹੁੰਦਾ ਹੈ। ਸ਼ੂਗਰ ਫ਼ਰੀ ਬਿਸਕੁਟ ਵਿਚ ਵੀ ਕਾਰਬੋਹਾਈਡਰੇਟ ਸਾਧਾਰਣ ਬਿਸਕੁਟ ਜਿੰਨਾ ਹੀ ਹੁੰਦਾ ਹੈ। ਜਿਸ ਨਾਲ ਸ਼ੂਗਰ ਦੇ ਮਰੀਜ਼ ਦੀ ਪਾਚਨ ਸ਼ਕਤੀ ਪ੍ਰਭਾਵਤ ਹੂੰਦੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

Raja Raj Singh Clash With Police : ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

Panjab university senate issue :ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM

PU Protest:ਨਿਹੰਗ ਸਿੰਘਾਂ ਦੀ ਫ਼ੌਜ ਲੈ ਕੇ Panjab University ਪਹੁੰਚ ਗਏ Raja Raj Singh , ਲਲਕਾਰੀ ਕੇਂਦਰ ਸਰਕਾਰ

09 Nov 2025 3:09 PM

Partap Bajwa | PU Senate Election: ਪੰਜਾਬ ਉੱਤੇ RSS ਕਬਜ਼ਾ ਕਰਨਾ ਚਾਹੁੰਦੀ ਹੈ ਤਾਂ ਹੀ ਅਜਿਹੇ ਫੈਸਲੈ ਲੈ ਰਹੀ ਹੈ

09 Nov 2025 2:51 PM
Advertisement